September 29, 2025

ਚੌਹਾਨ ਜਠੇਰਿਆ ਦਾ ਸਲਾਨਾ ਮੇਲਾ 19 ਨੂੰ

ਮਹਿਤਪੁਰ (ਸਾਬੀ ਝੰਡ) ਸਬ ਤਹਿਸੀਲ ਮਹਿਤਪੁਰ ਦੇ ਮੁੱਹਲਾ ਢੰਗਾਰਾ ਵਿਖੇ ਚੌਹਾਨ ਜਠੇਰਿਆ ਦਾ ਸਲਾਨਾ ਮੇਲਾ 19 ਮਈ ਨੂੰ ਠਬਹੁਤ ਹੀ ਸ਼ਰਧਾ ਭਾਵਨਾਂ ਨਾਲ ਮਨਾਇਆ ਜਾ ਰਿਹਾ ਹੈ ਜਿਸ ਦੀ ਜਾਣਕਾਰੀ ਚੌਹਾਨ ਜਠੇਰਿਆ ਦੇ ਸੇਵਾਦਾਰ ਸੋਹਣ ਲਾਲ ਚੌਹਾਨ,ਰਜਿੰਦਰ ਚੌਹਾਨ,ਸੁਰਿੰਦਰ ਪਾਲ ਚੌਹਾਨ ਅਤੇ ਪ੍ਰਵੀਨ ਕੁਮਾਰ ਚੌਹਾਨ ਨੇ ਦਿੱਤੀ ਉਨਾਂ ਕਿਹਾ ਕਿ ਸਵੇਰੇ ਪਹਿਲਾ ਨਿਸ਼ਾਨ ਸਾਹਿਬ ਚੜਾਇਆ ਜਾਵੇਗਾ […]

ਮੈਡਮ ਇੰਦਰਜੀਤ ਕੌਰ ਮਾਨ ਐਮਐਲਏ ਨੇ ਮੁਹੱਲਾ ਬਾਬਾ ਮਲਕ ਬਾਜ਼ਾਰ ਵਾਸੀਆਂ ਨਾਲ ਕੀਤੀ ਮੁਲਾਕਾਤ

ਮੈਡਮ ਇੰਟਰਜੀਤ ਕੌਰ ਮਾਨ ਹਲਕਾ ਨਕੋਦਰ ਵਿਧਾਇਕ ਡੋਰ ਟੂ ਡੋਰ ਵੋਟਰਾਂ ਨਾਲ ਰਾਬਤਾ ਕਾਇਮ ਕਰ ਰਹੇ ਹਨ। ਤੇ ਸ਼ਹਿਰ ਦੀਆਂ ਵੱਖ-ਵੱਖ ਕਲੋਨੀਆਂ ਵਾਰਡਾਂ ਮਹਾਲਿਆ ਚ ਜਾ ਕੇ ਨੁੱਕੜ ਮੀਟਿੰਗਾਂ ਕਰ ਰਹੇ ਹਨ। ਇਸ ਦੇ ਤਹਿਤ ਬਾਬਾ ਮਲਕ ਬਾਜਾਰ ਨਕੋਦਰ ਸਿਟੀ ਵਿੱਚ ਨੁਕੜ ਮੀਟਿੰਗ ਕੀਤੀ ਗਈ ਇਸ ਮੀਟਿੰਗ ਵਿੱਚ ਬਾਬਾ ਮਲਕ ਬਜਾਰ ਮੁਹੱਲੇ ਦੇ ਸਾਰੇ ਹੀ […]

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਬੋਹਾ ਦੀ ਮਾਸਿਕ ਇਕੱਤਰਤਾ ਜ਼ਿਲ੍ਹਾ ਚੇਅਰਮੈਨ ਰਘਵੀਰ ਸ਼ਰਮਾ ਦੀ ਅਗਵਾਈ ਹੇਠ ਹੋਈ

ਬੁਢਲਾਡਾ (ਦਵਿੰਦਰ ਸਿੰਘ ਕੋਹਲੀ) ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਬੋਹਾ ਦੀ ਮਾਸਿਕ ਇਕੱਤਰਤਾ ਜਥੇਬੰਦੀ ਦੇ ਜ਼ਿਲ੍ਹਾ ਚੇਅਰਮੈਨ ਰਘਵੀਰ ਚੰਦ ਸ਼ਰਮਾ ਦੀ ਅਗਵਾਈ ਹੇਠ ਸਥਾਨਕ ਦੀਪ ਸਵੀਟ ਹਾਉਸ ਦੇ ਹਾਲ ਵਿੱਚ ਹੋਈ।ਇਸ ਮੌਕੇ ਬਲਾਕ ਪ੍ਰਧਾਨ ਸੁਖਪਾਲ ਸਿੰਘ ਹਾਕਮਵਾਲਾ ਨੇ ਮੁੱਖ ਮਹਿਮਾਨ ਨੂੰ ਜੀ ਆਇਆਂ ਆਖਿਆ ਅਤੇ ਬਲਾਕ ਦੀ ਲੰਘੀਆਂ ਅਤੇ ਅਗਾਮੀ ਗਤੀਵਿਧੀਆਂ ਸਬੰਧੀ ਵਿਸਥਾਰਪੂਰਵਕ ਚਾਨਣਾ ਪਾਇਆ। ਮੀਟਿੰਗ […]

ਹਰਸਿਮਰਤ ਕੌਰ ਬਾਦਲ ਨੇ ਕਿਸਾਨਾਂ ਤੋਂ 326 ਕਰੋੜ ਰੁਪਏ ਮਾਮਲਾ ਇਕੱਤਰ ਕਰਨ ਲਈ ਨਿਰਦੇਸ਼ ਦੇਣ ਤੇ ਆਪ ਸਰਕਾਰ ਦੀ ਕੀਤੀ ਨਿਖੇਧੀ

ਬੁਢਲਾਡਾ (ਦਵਿੰਦਰ ਸਿੰਘ ਕੋਹਲੀ) ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਫਸਲਾਂ ਦੇ ਹੋਏ ਨੁਕਸਾਨ ਦਾ ਕਿਸਾਨਾਂ ਨੂੰ ਮੁਆਵਜ਼ਾ ਦੇਣ ਤੋਂ ਇਨਕਾਰ ਕਰਨ ਅਤੇ ਸਾਰੀਆਂ ਫਸਲਾਂ ’ਤੇ ਐਮ ਐਸ ਪੀ ਦੇਣ ਦੇ ਵਾਅਦੇ ਤੋਂ ਭੱਜਣ ਮਗਰੋਂ ਆਮ ਆਦਮੀ ਪਾਰਟੀ […]

ਥਾਣਾ ਸਿਟੀ ਦੇ ਐੱਸ ਐੱਚ ੳ ਜਸਕਰਣ ਸਿੰਘ ਦੀ ਅਗਵਾਈ ਹੇਠ ਆਈ ਟੀਮ ਚੌਂਕ ਵਿਚ ਨਾਕਾ ਲਗਾ ਕੇ ਕੀਤੀ ਵਾਹਨਾਂ ਦੀ ਚੈਕਿੰਗ

ਬੁੱਢਲਾਡਾ (ਦਵਿੰਦਰ ਸਿੰਘ ਕੋਹਲੀ )ਮਾਨਸਾ ਜ਼ਿਲ੍ਹੇ ਦੇ ਐਸ.ਐਸ.ਪੀ. ਸਰਦਾਰ ਨਾਨਕ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 2024ਦੀਆਂ ਲੋਕ ਸਭਾ ਦੀਆਂ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਬੁਢਲਾਡਾ ਵਿਖੇ ਥਾਣਾ ਸਿਟੀ ਦੇ ਮੁੱਖ ਅਫਸਰ ਜਸਕਰਨ ਸਿੰਘ ਦੀ ਅਗਵਾਈ ਹੇਠ ਅੱਜ ਆਈ ਟੀ ਆਈ ਚੌਂਕ ਵਿਚ ਨਾਕਾ ਲਗਾ ਕੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਗਈ ਇਸ ਮੌਕੇ ਥਾਣਾ ਸਿਟੀ […]

ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਬੈਨਰ ,ਪੋਸਟਰ,ਪੈਂਫਲਿਟ ਵੰਡ ਕੇ ਜਾਗਰੂਕ ਕੀਤਾ

ਬਟਾਲਾ (ਲਵਪ੍ਰੀਤ ਸਿੰਘ ਖੁਸ਼ੀਪੁਰ) 1 ਜੂਨ 2024 ਬਾਰੇ ਆਮ ਜਨਤਾ ਵਿੱਚ ਵੋਟਰ ਜਾਗਰੂਕਤਾ ਪੈਦਾ ਕਰਨ ਲਈ ਮਾਣਯੋਗ ਮੁੱਖ ਚੋਣ ਅਫਸਰ ਪੰਜਾਬ ਅਤੇ ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਜ਼ਿਲ੍ਹਾ ਗੁਰਦਾਸਪੁਰ ਦੀ ਸਵੀਪ ਟੀਮ ਵੱਲੋਂ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਗੁਰਦਾਸਪੁਰ ਕਮ ਜ਼ਿਲਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਗੁਰਦਾਸਪੁਰ ਰਾਜੇਸ਼ ਕੁਮਾਰ ਸ਼ਰਮਾ ਦੀ ਯੋਗ ਅਗਵਾਈ ਹੇਠ […]

ਟੈਗੋਰ ਮਾਡਲ ਸੀਨੀਅਰ ਸੈਕੰਡਰੀ ਸਕੂਲ ਨਕੋਦਰ ਵਿਖੇ ਸੋਂਹ ਚੁਕ ਸਮਾਗਮ ਕਰਵਾਇਆ ਗਿਆ

ਟੈਗੋਰ ਮਾਡਲ ਸੀਨੀਅਰ ਸੈਕੰਡਰੀ ਸਕੂਲ ਨਕੋਦਰ ਵਿਖੇ ਨਵੇਂ ਬਣੇ ਵਿਦਿਆਰਥੀ ਸਦਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਇਕ ਸਮਾਗਮ ਵਿੱਚ ਸਕੂਲ, ਸਮਾਜ਼ ਅਤੇ ਦੇਸ਼ ਨੂੰ ਸਮਰਪਿਤ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਸੌਂਹ ਚੁਕਾਈ ਗਈ। ਸਕੂਲ ਦੇ ਪੁਰਾਣੇ ਵਿਦਿਆਰਥੀਆਂ ਸ਼੍ਰੀ ਹਰੀਸ਼ ਸ਼ਰਮਾ, ਮਨੀ ਮਹੇਂਦਰੂ, ਧੀਰਜ ਵਧਵਾ, ਸ਼੍ਰੀ ਮਤੀ ਪ੍ਰਦੀਪ ਕੋਰ, ਮੋਨਿਕਾ ਨੇ ਵਿਸ਼ੇਸ਼ ਤੌਰ ਤੇ ਸਕੂਲ […]

ਆਓ ਡੇਂਗੂ ਵਿਰੁੱਧ ਜੰਗ ਛੇੜੀਏ

ਅਮਰਗੜ੍ਹ (ਗੁਰਬਾਜ ਸਿੰਘ ਬੈਨੀਪਾਲ)ਡੇਂਗੂ ਇੱਕ ਵਾਇਰਲ ਬੁਖਾਰ ਹੈ ਜੋ ਆਪਣੇ ਦੇਸ਼ ਵਿੱਚ ਹੀ ਨਹੀਂ ਸਗੋਂ ਸੰਸਾਰ ਪੱਧਰ ਤੇ ਆਪਣਾ ਜਲਵਾ ਵਿਖਾ ਚੁੱਕਿਆ ਹੈ। ਸੰਸਾਰ ਸਿਹਤ ਸੰਸਥਾ ਵੱਲੋਂ ਡੇਂਗੂ ਦੀ ਗੰਭੀਰਤਾ ਨੂੰ ਦੇਖਦੇ ਹੋਏ ਕਾਫੀ ਕੰਮ ਕੀਤਾ ਹੈ । ਹਰ ਸਾਲ ਮਨਾਏ ਜਾਂਦੇ ਰਾਸ਼ਟਰੀ ਡੇਂਗੂ ਦਿਵਸ ਲਈ ਇੱਕ ਥੀਮ (ਇੱਕ ਵਿਸ਼ੇਸ਼ ਸਲੋਗਨ ਜਾਂ ਨਾਹਰਾ ) ਦਿੱਤਾ […]

ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਲਾਂਬੜਾ ਦੀ ਪੁਲਿਸ ਵੱਲੋਂ 01 ਪੀ.ਓ ਐਨ.ਡੀ.ਪੀ.ਐਸ ਐਕਟ ਤਹਿਤ ਗ੍ਰਿਫਤਾਰ ਕੀਤਾ

ਦਿਸ਼ਾ ਨਿਰਦੇਸ਼ਾ ਅਨੁਸਾਰ ਸਮਾਜ ਦੇ ਭੈੜਾ ਅਨਸਰਾ/ਨਸ਼ਾ ਤਸਕਰਾ/ਚੋਰਾਂ ਅਤੇ ਭਗੌੜਿਆਂ ਦੇ ਖਿਲਾਫ ਚਲਾਈ ਗਈ ਵਿਸ਼ੇਸ ਮੁਹਿੰਮ ਤਹਿਤ ਸ਼੍ਰੀਮਤੀ ਜਸਰੂਪ ਕੌਰ ਬਾਠ ਆਈ.ਪੀ.ਐਸ, ਪੁਲਿਸ ਕਪਤਾਨ (ਇੰਨਵੈਸਟੀਗੇਸ਼ਨ), ਜਲੰਧਰ ਦਿਹਾਤੀ ਅਤੇ ਸ਼੍ਰੀ ਪਲਵਿੰਦਰ ਸਿੰਘ, ਪੀ.ਪੀ.ਐਸ. ਉੱਪ ਪੁਲਿਸ ਕਪਤਾਨ, ਸਬ ਡਵੀਜਨ ਕਰਤਾਰਪੁਰ ਜਲੰਧਰ ਦਿਹਾਤੀ ਦੀ ਅਗਵਾਈ ਹੇਠ ਸਬ: ਇੰਸਪੈਕਟਰ ਬਲਬੀਰ ਸਿੰਘ ਮੁੱਖ ਅਫਸਰ ਥਾਣਾ ਲਾਂਬੜਾ ਦੀ ਟੀਮ ਵੱਲੋਂ 01 […]

ਬੀਬੀ ਇੰਦਰਜੀਤ ਕੌਰ ਮਾਨ ਵਿਧਾਇਕ ਦੀ ਅਗਵਾਈ ਚ ਪਿੰਡ ਉੱਗੀ ਦੇ ਕਿੱਕਰ ਮੁਹੱਲੇ ਦੇ ਕਈ ਪਰਿਵਾਰ ਆਪ ਚ ਹੋਏ ਸ਼ਾਮਿਲ

ਉੱਗੀ/ਨਕੋਦਰ (ਏ.ਐਲ.ਬਿਉਰੋ) ਆਮ ਆਦਮੀ ਪਾਰਟੀ ਦੀ ਚੋਣ ਮੁਹਿੰਮ ਨੂੰ ਹਰ ਪਾਸੇ ਭਰਵਾਂ ਸਮਰਥਣ ਮਿਲ ਰਿਹਾ ਹੈ, ਹਰ ਵਰਗ ਆਮ ਆਦਮੀ ਪਾਰਟੀ ਨਾਲ ਜੁੜ ਰਿਹਾ ਹੈ ਅਤੇ ਹਲਕਾ ਨਕੋਦਰ ਦੀ ਵਿਧਾਇਕ ਵੀ ਚੋਣ ਪ੍ਰਚਾਰ ਚ ਦਿਵ ਰਾਤ ਲੱਗੇ ਹੋਏ ਹਨ ਅਤੇ ਸ਼ਹਿਰ ਦੇ ਹਰ ਮੁਹੱਲੇ, ਹਰ ਇਕ ਪਿੰਡ ਚ ਲੋਕਾਂ ਨਾਲ ਰਾਬਤਾ ਕਾਇਮ ਕਰ ਰਹੇ ਹਨ […]