September 29, 2025

ਕੱਲ੍ਹ 16 ਮਈ ਨੂੰ ਨੂਰਮਹਿਲ ਚ ਹੋਵੇਗਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਦਾ ਰੋਡ ਸ਼ੋ

ਨੂਰਮਹਿਲ (ਏ.ਐਲ.ਬਿਉਰੋ) ਜਿਵੇਂ ਜਿਵੇਂ 1 ਜੂਨ ਚੋਣਾਂ ਦਾ ਸਮੇਂ ਨਜਦੀਕ ਆ ਰਿਹਾ ਹੈ, ਸਾਰੀਆਂ ਰਾਜਨੀਤਿਕ ਪਾਰਟੀਆਂ ਆਪਣਾ ਪੂਰਾ ਜੋਰ ਲੱਗਾ ਰਹੀਆਂ ਹੈ। ਜਲੰਧਰ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਨੂਰਮਹਿਲ ਚ ਸਵੇਰੇ 10 ਵਜੇ ਰੋਡ ਸ਼ੋ ਕਰਨ ਜਾ ਰਹੇ ਹਨ, ਇਹਨਾਂ ਨਾਲ ਬੀਬੀ ਇੰਦਰਜੀਤ ਕੌਰ ਮਾਨ ਹਲਕਾ ਵਿਧਾਇਕ ਨਕੋਦਰ […]

ਮੈਡਮ ਇੰਦਰਜੀਤ ਕੌਰ ਮਾਨ ਨੇ ਮੁਹੱਲਾ ਸੰਤੋਖਗੜ ਚ ਨੁੱਕੜ ਮੀਟਿੰਗ ਕੀਤੀ

ਹਲਕਾ ਨਕੋਦਰ ਦੇ ਐਮਐਲਏ ਮੈਡਮ ਇੰਦਰਜੀਤ ਕੌਰ ਮਾਨ ਜੀ ਵੱਲੋਂ ਲੋਕ ਸਭਾ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ਼੍ਰੀ ਪਵਨ ਕੁਮਾਰ ਟੀਨੂ ਦੇ ਹੱਕ ਵਿੱਚ ਚੋਣ ਪ੍ਰਚਾਰ ਜੋਰ ਸ਼ੋਰ ਨਾਲ ਕੀਤਾ ਜਾ ਰਿਹਾ ਇਸ ਦੇ ਤਹਿਤ ਹੀ ਮੁਹੱਲਾ ਸੰਤੋਖਗੜ੍ਹ ਵਾਰਡ ਨੰਬਰ 4 ਵਿੱਚ ਐਡਵੋਕੇਟ ਜਗਰੂਪ ਸਿੰਘ ਹਲਕਾ ਕੋਡੀਨੇਟਰ ਲੀਗਲ ਸੈਲ ਦੇ ਯਤਨਾ ਸਦਕਾ ਨਕੋਦਰ […]

ਪਬਲਿਕ ਪਲੇਸ ਤੇ ਸਿਗਰਟਨੋਸ਼ੀ ਕਰਨ ਵਾਲੇ ਵਿਅਕਤੀਆਂ ਦੇ ਚਲਾਨ ਕੱਟੇ

ਬਟਾਲਾ (ਲਵਪ੍ਰੀਤ ਸਿੰਘ ਖੁਸ਼ੀਪੁਰ) ਸਿਵਲ ਸਰਜਨ ਗੁਰਦਾਸਪੁਰ ਡਾ. ਹਰਭਜਨ ਰਾਮ “ਮਾਂਡੀ” ਦੀਆਂ ਹਦਾਇਤਾਂ ਅਤੇ ਜਿਲ੍ਹਾ ਸਿਹਤ ਅਫ਼ਸਰ ਡਾ. ਸਵਿਤਾ ਰਾਣੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ਼ ਅਫ਼ਸਰ ਅਫ਼ਸਰ ਕਮਿਉਨਿਟੀ ਹੈਲਥ ਸੈਂਟਰ ਕਾਹਨੂੰਵਾਨ ਡਾ. ਨੀਲਮ ਦੀ ਰਹਿਨੁਮਾਈ ਹੇਠ ਤੂੰਬਾਕੂ ਨੋਡਲ ਅਫ਼ਸਰ ਡਾ. ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕਾਹਨੂੰਵਾਨ ਸ਼ਹਿਰ ਅੰਦਰ ਦਲੀਪ ਰਾਜ ਹੈਲਥ ਇੰਸਪੈਕਟਰ ਨੇ ਆਪਣੀ […]

ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਕਿਲਾ ਮੰਡੀ ਬਟਾਲਾ ਵਿਖੇ ਵਿਦਿਅਕ ਸੈਮੀਨਾਰ ਕਰਵਾਇਆ

ਬਟਾਲਾ (ਲਵਪ੍ਰੀਤ ਸਿੰਘ ਖੁਸ਼ੀਪੁਰ) ਮੈਡਮ ਅਸ਼ਵਨੀ ਗੋਟਿਆਲ, ਐਸ.ਐਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਸ਼ਕਤੀ ਹੈਲਪ ਡੈਸਕ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਕਿਲਾ ਮੰਡੀ ਬਟਾਲਾ ਵਿਖੇ ਇੱਕ ਵਿਦਿਅਕ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਔਰਤਾਂ ਦੇ ਅਧਿਕਾਰਾਂ, ਨਸ਼ਾਖੋਰੀ, ਸਾਈਬਰ ਕਰਾਈਮ ਅਤੇ ਵਿੱਤੀ ਧੋਖਾਧੜੀ ਦੌਰਾਨ 1930 ਹੈਲਪਲਾਈਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਜਾਗਰੂਕਤਾ ਸਮਾਗਮ […]

ਸਟੇਟ ਪਬਲਿਕ ਸਕੂਲ ਨਕੋਦਰ ਦੀ ਵਿਦਿਆਰਥਣ ਮਾਨਿਆ ਛਾਬੜਾ ਦੀ ਸ਼ਾਨਦਾਰ ਉਪਲੱਬਧੀ

ਸੀਬੀਐਸਈ ਬੋਰਡ ਦੁਆਰਾ ਐਲਾਨੇ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਮਾਨਿਆ ਛਾਬੜਾ ਨੇ 99% ਅੰਕ ਪ੍ਰਾਪਤ ਕਰਕੇ ਤਹਿਸੀਲ ਵਿੱਚੋਂ ਪਹਿਲਾਂ ਸਥਾਨ ਪ੍ਰਾਪਤ ਕੀਤਾ। ਉਸ ਨੇ ਗਣਿਤ ਵਿੱਚ 100 ਅੰਕ, ਏ ਆਈ ਵਿੱਚ 100 ਅੰਕ, ਹਿੰਦੀ ਵਿੱਚ 98 ਅੰਕ ਅਤੇ ਅੰਗਰੇਜ਼ੀ ਵਿੱਚ 96 ਅੰਕ ਪ੍ਰਾਪਤ ਕਰਕੇ ਆਪਣਾ, ਆਪਣੇ ਮਾਤਾ- ਪਿਤਾ, ਸਕੂਲ ਅਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ। […]

ਕੈਂਬਰਿਜ ਇੰਟਰਨੈਸ਼ਨਲ ਸਕੂਲ ਨਕੋਦਰ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸੌ ਫੀਸਦੀ

ਸੀ ਬੀ ਐਸ ਈ ਵੱਲੋਂ ਐਲਾਨੇ ਗਏ ਦਸਵੀਂ ਦੇ ਨਤੀਜਿਆਂ ਵਿੱਚ ਕੈਂਬਰਿਜ ਇੰਟਰਨੈਸ਼ਨਲ ਸਕੂਲ ਨਕੋਦਰ ਦੇ ਵਿਦਿਆਰਥੀਆਂ ਨੇ ਇੱਕ ਵਾਰ ਆਪਣੀ ਲਿਆਕਤਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 100 ਫੀਸਦੀ ਅੰਕ ਪ੍ਰਾਪਤ ਕੀਤੇ। ਸਾਰਾ ਸਾਲ ਕੀਤੀ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਰੰਗ ਲਿਆਈ। ਦਸਵੀਂ ਜਮਾਤ ਦੀਆਂ ਵਿਦਿਆਰਥਨਾਂ ਕ੍ਰਮਵਾਰ ਮਨਜੋਤ ਕੌਰ ਨੇ 94.6% ,ਪਾਹੁਲ ਸਿੰਘ ਨੇ 93%, ਕੋਮਲਪ੍ਰੀਤ […]

ਵੱਖ ਵੱਖ ਗਤੀਵਿਧੀਆਂ ਵਿੱਚ ਛੇਹਰਟਾ ਸਕੂਲ ਨੇ ਮੱਲਾਂ ਮਾਰੀਆਂ

ਸਕੂਲ ਆਫ ਐਮੀਨੈਂਸ ਛੇਹਰਟਾ ਸਕੂਲ ਨੇ ਸੱਭਿਆਚਾਰਕ ਅਤੇ ਐਨਸੀਸੀ ਦੀਆਂ ਵੱਖ-ਵੱਖ ਗਤੀਵਿਧੀਆਂ ਵਿੱਚ ਬਹੁਤ ਸਾਰੀਆਂ ਉਪਲਬਧੀਆਂ ਹਾਸਲ ਕੀਤੀਆਂ ਹਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸ੍ਰੀਮਤੀ ਮਨਮੀਤ ਕੌਰ ਨੇ ਦੱਸਿਆ ਕਿ ਐਨਸੀਸੀ ਗਰੁੱਪ ਹੈਡਕੁਆਰਟਰ ਅੰਮ੍ਰਿਤਸਰ ਵੱਲੋਂ ਕਰਵਾਏ ਗਏ ਫਾਇਰਿੰਗ ਮੁਕਾਬਲਿਆਂ ਦੇ ਵਿੱਚ ਛੇਹਰਟਾ ਸਕੂਲ ਦੀਆਂ ਦੋ ਲੜਕੀਆਂ ਰਿਦੀਮਾ ਅਤੇ ਯਾਸ਼ੀਕਾ ਨੇ ਆਪਣੇ ਆਪਣੇ ਵਰਗਾਂ ਵਿੱਚ ਪਹਿਲਾ […]

ਨਗਰ ਪੰਚਾਇਤ ਸ਼ਾਹਕੋਟ ਅਤੇ ਸਰਕਾਰੀ ਕੰਨਿਆ ਹਾਈ ਸਕੂਲ ਸ਼ਾਹਕੋਟ ਨੇ ਚਲਾਈ ਸਾਂਝੀ ਪਲਾਸਟਿਕ ਕੁਲੈਕਸ਼ਨ ਮੁਹਿੰਮਾਂ

ਸ਼ਾਹਕੋਟ/ਮਲਸੀਆ (ਬਿੰਦਰ ਕੁਮਾਰ) ਸਵੱਛ ਭਾਰਤ ਅਭਿਆਨ ਤਹਿਤ ਦਫ਼ਤਰ ਨਗਰ ਪੰਚਾਇਤ ਸ਼ਾਹਕੋਟ ਵੱਲੋਂ ਕਾਰਜ ਸਾਧਕ ਅਫ਼ਸਰ ਬ੍ਰਿਜ ਮੋਹਨ ਤ੍ਰਿਪਾਠੀ ਦੀ ਅਗਵਾਈ ‘ਚ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ‘ਚ ਪਲਾਸਟਿਕ ਕੁਲੈਕਸ਼ਨ ਮੁਹਿੰਮ ਚਲਾਈ ਗਈ ਹੈ, ਜਿਸ ਵਿਚ ਨਗਰ ਪੰਚਾਇਤ ਦੀ ਟੀਮ ਅਤੇ ਸਰਕਾਰੀ ਕੰਨਿਆ ਹਾਈ ਸਕੂਲ ਸ਼ਾਹਕੋਟ (ਲੜਕੀਆ) ਦੀ ਵਿਦਿਆਰਥਣਾ ਵਿਸ਼ੇਸ਼ ਸਹਿਯੋਗ ਦੇ ਰਹੇ ਹਨ। ਇਸ ਸਾਂਝੀ ਮੁਹਿੰਮ […]

ਆਂਗਨਵਾੜੀ ਮੁਲਾਜ਼ਮ ਯੂਨੀਅਨ ਸਰਕਾਰ ਦੀ ਦੋਗਲੀ ਨੀਤੀ ਖ਼ਿਲਾਫ਼ ਸੰਘਰਸ਼ ਕੀਤਾ ਜਾਵੇਗਾ ਬਾਵਾ

ਸਹਿਣਾ ਭਦੋੜ (ਸੁਖਵਿੰਦਰ ਸਿੰਘ ਧਾਲੀਵਾਲ) ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੱਦੇ ਤੇ ਬਲਾਕ ਸ਼ਹਿਣਾ ਵਿਖੇ ਸੈਂਕੜੇ ਆਂਗਨਵਾੜੀ ਵਰਕਰ ਅਤੇ ਹੈਲਪਰਾ ਨੇ ਰੁਪਿੰਦਰ ਬਾਵਾਂ ਬਲਾਕ ਪ੍ਰਧਾਨ ਦੀ ਅਗਵਾਈ ਵਿੱਚ ਸੀ, ਡੀ, ਪੀ,ਓ ਦਫਤਰ ਸਹਿਣਾ ਦੇ ਬਾਹਰ ਧਰਨਾ ਲਗਾ ਕੇ ਆਪਣਾਂ ਰੋਸ ਪ੍ਰਦਰਸ਼ਨ ਕੀਤਾ ਗਿਆ, ਇਸ ਸਮੇਂ ਬਲਾਕ ਪ੍ਰਧਾਨ ਰੁਪਿੰਦਰ ਬਾਵਾਂ ਨੇ ਕਿਹਾ ਕਿ ਇੱਕ ਪਾਸੇ ਤਾਂ […]

ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦੇ ਹੱਕ ਵਿੱਚ ਭਦੌੜ ਵਿਖੇ ਕਾਂਗਰਸ ਪਾਰਟੀ ਦੀ ਮੀਟਿੰਗ ਹੋਈ

ਸਹਿਣਾ ਭਦੋੜ (ਸੁਖਵਿੰਦਰ ਸਿੰਘ ਧਾਲੀਵਾਲ) ਲੋਕ ਸਭਾ ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦੀ ਜਿੱਤ ਯਕੀਨੀ ਬਣਾਉਣ ਲਈ ਕਾਂਗਰਸ ਪਾਰਟੀ ਦੇ ਦਫ਼ਤਰ ਵਿਖੇ ਪਿੰਡਾਂ ਦੇ ਪੰਚ, ਸਰਪੰਚ, ਕੌਂਸਲਰ, ਮੈਂਬਰ ਬਲਾਕ ਸੰਮਤੀ ਅਤੇ ਸਾਰੇ ਹੀ ਅਹੁੱਦੇਦਾਰਾ ਦੀ ਮੀਟਿੰਗ ਗੁਰਤੇਜ ਸਿੰਘ ਸੰਧੂ ਨੈਣੇਵਾਲੀਆ ਬਲਾਕ ਪ੍ਰਧਾਨ ਸਹਿਣਾ ਦੀ ਵਿੱਚ ਹੋਈ ਜਿਸ ਵਿੱਚ ਚੋਣਾਂ ਲਈ ਲਗਾਏ […]