September 29, 2025

ਮਨਪੑੀਤ ਸਿੰਘ ਬਣੇ ਹੈੱਡ ਬੁਆਏ ਤੇ ਜਸਲੀਨ ਕੌਰ ਬਣੀ ਹੈੱਡ ਗਰਲ

ਨੂਰਮਹਿਲ (ਜਸਵਿੰਦਰ ਸਿੰਘ ਲਾਂਬਾ) ਸ਼ਿਵਾ ਪਬਲਿਕ ਹਾਈ ਸਕੂਲ ਵਿਚ ਇੰਵੈਸਟਿਚਰ ਸਮਾਗਮ ਕਰਵਾਇਆ ਗਿਆ, ਜਿਸ ਵਿਚ ਦਸਵੀਂ ਜਮਾਤ ਦੇ ਹੈੱਡ ਬੁਆਏ, ਹੈੱਡ ਗਰਲ ਤੇ ਹਾਊਸ ਕਪਤਾਨ ਚੁਣੇ ਗਏ। ਵਿਦਿਆਰਥੀਆਂ ਨੂੰ ਆਪਣੇ ਫਰਜ਼ ਨੂੰ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣ ਲਈ ਪੑੇਰਿਤ ਕੀਤਾ ਗਿਆ। ਇਨ੍ਹਾਂ ਫਰਜ਼ਾ ਨੂੰ ਨਿਭਾਉਣ ਲਈ ਸੁੰਹ ਚੁੱਕਣ ਦੀ ਰਸਮ ਨਿਭਾਈ ਗਈ। ਇਸ ਮੌਕੇ ਤੇ ਸ਼ੑੀਮਤੀ […]

ਡਿਪੂਆ ਵਾਲੇ ਲੋਕਾਂ ਨੂੰ ਲਾ ਰਹੇ ਨੇ ਚੂਨਾ,3-4 ਕਿਲੋ ਕਣਕ ਦਿੱਤੀ ਜੀ ਰਹੀ ਹਾ ਘੱਟ

ਨੂਰਮਹਿਲ (ਜਸਵਿੰਦਰ ਸਿੰਘ ਲਾਂਬਾ) ਸਰਕਾਰ ਵੱਲੋਂ ਗਰੀਬ ਪਰਿਵਾਰਾਂ ਨੂੰ ਦਿੱਤੀ ਜਾ ਰਹੀ ਕਣਕ ਵੰਡਣ ਵਾਲੇ ਡਿਪੂਆ ਦੇ ਮਾਲਕ ਤੋਲ ਵਿਚ ਘੱਟ ਕਣਕ ਦੇਈ ਜਾ ਰਹੇ ਹਨ। ਅਜੈ ਕੁਮਾਰ ਪੁੱਤਰ ਓਮ ਪੑਕਾਸ਼ ਨੇ ਦੱਸਿਆ ਕਿ ਉਹ ਅੱਜ ਆਪਣੀ ਤੇ ਭਰਾ ਦੀ ਕਣਕ ਲੈਣ ਗਿਆ। ਡਿਪੂ ਵਾਲੇ ਨੇ 30 ਕਿਲੋ ਕਹਿ ਕੇ ਉਸਨੂੰ ਕਣਕ ਦੇ ਦਿੱਤੀ। ਜਦੋਂ […]

ਏਕਮ ਪਬਲਿਕ ਸਕੂਲ ਮਹਿਤਪੁਰ ਦਾ ਬਾਰਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਵਲੋਂ ਐਲਾਨੇ ਗਏ ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਏਕਮ ਪਬਲਿਕ ਸਕੂਲ ਮਹਿਤਪੁਰ ਦੇ 7 ਬੱਚਿਆਂ ਨੇ 90 ਪ੍ਰਤੀਸ਼ਤ ਤੋਂ ਅਤੇ 36 ਬੱਚਿਆਂ ਨੇ 80 ਤੋਂ ਉੱਪਰ ਅੰਕ ਪ੍ਰਾਪਤ ਕਰਕੇ ਮਹਿਤਪੁਰ ਇਲਾਕੇ, ਆਪਣੇ ਮਾਤਾ ਪਿਤਾ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਹ ਜਾਣਕਾਰੀ ਸਕੂਲ ਡਾਇਰੈਕਟਰ ਸਰਦਾਰ ਨਿਰਮਲ ਸਿੰਘ ਅਤੇ ਪ੍ਰਿੰਸੀਪਲ ਸ਼੍ਰੀਮਤੀ […]

ਬੀ.ਐਮ.ਆਰ ਇੰਸਪਾਇਰ ਦੀ ਵਿਦਿਆਰਥਣ ਨੇ ਪੀਟੀਈ ਚੋ 67 ਸਕੋਰ ਹਾਸਿਲ ਕੀਤੇ

ਵਿਦਿਆਰਥੀਆ ਦੀ ਪਹਿਲੀ ਪਸੰਦ ਰਹਿਣ ਵਾਲੀ ਸੰਸਥਾ ਬੀ.ਐਮ.ਆਰ ਇੰਸਪਾਇਰ ਦੀ ਵਿਦਿਆਰਥਣ ਤਮੰਨਾ ਨੇ ਪੀਟੀਈ ਦੇ ਸਪੀਕਿੰਗ ਮੋਡਿਉਲ ਚੋ 67 ਸਕੋਰ ਹਾਸਿਲ ਕਰ ਅਕੈਡਮੀ ਦਾ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਰੋਸ਼ਨ ਕੀਤਾ ਹੈ ਅਤੇ ਬਾਕੀ ਵਿਦਿਆਰਥੀਆਂ ਨੂੰ ਮਨਚਾਹੇ ਸਕੋਰ ਲੈਣ ਲਈ ਉਤਸ਼ਾਹਿਤ ਕੀਤਾ ਹੈ। ਤਮੰਨਾ ਨੇ ਗੱਲ ਕਰਦਿਆ ਦੱਸਿਆ ਹੈ ਕਿ ਬੀ ਐਮ ਆਰ ਇੰਸਪਾਇਰ […]

ਨਾਮਜ਼ਦਗੀਆਂ ਭਰਨ ਦੇ ਅੰਤਿਮ ਦਿਨ 10 ਉਮੀਦਵਾਰਾਂ ਨੇ ਕਾਗਜ਼ ਕਰਵਾਏ ਦਾਖ਼ਲ

ਹੁਸ਼ਿਆਰਪੁਰ (ਨੀਤੂ ਸ਼ਰਮਾ) ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀਆਂ ਭਰਨ ਦੇ ਅੰਤਿਮ ਦਿਨ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ 10 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ। ਇਹ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਦੱਸਿਆ ਕਿ ਅੱਜ ਡੈਮੋਕ੍ਰੇਟਿਕ ਭਾਰਤੀ ਸਮਾਜ ਪਾਰਟੀ ਦੇ ਰਾਜੇਸ਼, ਆਜ਼ਾਦ ਉਮੀਦਵਾਰ ਸਤਪਾਲ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜਸਵੰਤ ਸਿੰਘ ਅਤੇ […]

ਐੱਮ.ਡੀ.ਦਯਾਨੰਦ ਮਾਡਲ ਸਕੂਲ ਨਕੋਦਰ ਦਾ ਦਸਵੀਂ ਅਤੇ ਬਾਰਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ

ਸੀ.ਬੀ.ਐੱਸ.ਈ ਵਲੋਂ ਐਲਾਨੇ ਗਏ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਨਤੀਜਿਆ ਵਿੱਚ ਐੱਮ.ਡੀ.ਦਯਾਨੰਦ ਮਾਡਲ ਸਕੂਲ ਨਕੋਦਰ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ। ਜਮਾਤ ਦਸਵੀਂ ਵਿੱਚ ਸਕਸ਼ਮ ਕਾਲੜਾ 95.4, ਸੁਖਦੀਪ ਕੌਰ 95.4, ਗਣੇਸ਼ 94.8, ਤਨਵੀਰ ਕੌਰ 94.4, ਖੁਸ਼ੀ ਵੱਧਵਾ 94, ਮਨਪ੍ਰੀਤ ਕੌਰ 94, ਅਮਨਵੀਰ ਸਿੰਘ 93.6 ਅੰਸ਼ਕਾ 93.6 , ਅੰਜਲੀ ਬਾਲਾ 93.2,ਯਾਦਲੀਨ ਕੌਰ 93.2, ਹਰਸ਼ਿਤ ਅਰੋੜਾ 91ਪ੍ਰਤੀਸ਼ਤ […]

ਮੁੱਖ ਮੰਤਰੀ ਪੰਜਾਬ ’ਚ ਸਰਪਲੱਸ ਨਹਿਰੀ ਪਾਣੀ ਦਰਸਾਉਣ ਲਈ ਨਹਿਰੀ ਪਟਵਾਰੀਆਂ ਨੂੰ ਰਿਕਾਰਡ ਵਿਚ ਜਾਅਲੀ ਐਂਟਰੀਆਂ ਦਰਜ ਕਰਨ ਲਈ ਮਜਬੂਰ ਕਰ ਰਹੇ ਹਨ – ਹਰਸਿਮਰਤ ਕੌਰ ਬਾਦਲ

ਬੁਢਲਾਡਾ (ਦਵਿੰਦਰ ਸਿੰਘ ਕੋਹਲੀ) ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨਹਿਰੀ ਪਟਵਾਰੀਆਂ ਨੂੰ ਮਜ਼ਬੂਰ ਕਰ ਰਹੇ ਹਨ ਕਿ ਜਿਸ ਜ਼ਮੀਨ ਨੂੰ ਨਹਿਰੀ ਪਾਣੀ ਨਹੀਂ ਲੱਗਦਾ, ਉਸਨੂੰ ਨਹਿਰੀ ਪਾਣੀ ਨਾਲ ਸਿੰਜੀ ਧਰਤੀ ਵਿਖਾਇਆ ਜਾਵੇ ਤਾਂ ਜੋ ਇਹ ਸਾਬਤ ਕੀਤਾ ਜਾ ਸਕੇ ਕਿ ਸੂਬੇ […]

ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ 31 ਨੂੰ ਵੱਡਾ ਝਟਕਾ 38 ਵਰਕਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ (ਰਜਿ:ਨੰ.26) ਵਿੱਚ ਹੋਏ ਸ਼ਾਮਿਲ

ਸ਼ਾਹਕੋਟ/ਮਲਸੀਆ (ਬਿੰਦਰ ਕੁਮਾਰ) ਮੋਕੇ ਤੇ ਜ਼ਿਲ੍ਹਾ ਕਮੇਟੀ ਦੀ ਸਰਬਸੰਮਤੀ ਨਾਲ ਕੀਤੀ ਚੋਣ ਗਗਨਦੀਪ ਸਿੰਘ (ਖੁੜੰਜ) ਪ੍ਰਧਾਨ ਤੇ ਗੁਰਮੀਤ ਸਿੰਘ ਜਨਰਲ ਸਕੱਤਰ ਚੁਣੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ (ਰਜਿ:ਨੰ.26) ਜ਼ਿਲ੍ਹਾ ਮੁਕਤਸਰ ਸਾਹਿਬ ਦੀ ਵਿਸ਼ਾਲ ਮੀਟਿੰਗ ਸੂਬਾ ਪ੍ਰਧਾਨ ਜਸਵੀਰ ਸਿੰਘ ਸ਼ੀਰਾ ਤੇ ਸਾਥੀ ਸੰਦੀਪ ਖਾਂ ਬਾਲਿਆਂਵਾਲੀ ਬਠਿੰਡਾ ਦੀ ਅਗਵਾਈ ਹੇਠ ਕੀਤੀ ਗਈ। ਜਿਸ ਉਪਰੰਤ ਜ਼ਿਲ੍ਹਾ […]

ਗੋਰਮਿੰਟ ਟੀਚਰ ਯੂਨੀਅਨ ਵੱਲੋਂ ਸਾਬਕਾ ਜ਼ਿਲ੍ਹਾ ਸਿੱਖਿਆ ਅਧਿਕਾਰੀ ਦਾ ਵਿਸ਼ੇਸ਼ ਸਨਮਾਨ

ਸੁਲਤਾਨਪੁਰ ਲੋਧੀ (ਮਲਕੀਤ ਕੌਰ) ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਕਪੂਰਥਲਾ ਵਿਖੇ ਸ਼ਾਨਦਾਰ ਸੇਵਾਵਾਂ ਨਿਭਾਉਣ ਅਤੇ ਅਧਿਆਪਕਾਂ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਵਾਲੇ ਡੀ.ਈ.ਓ ਜਗਵਿੰਦਰ ਸਿੰਘ ਨੂੰ ਸੇਵਾ ਮੁਕਤੀ ਤੇ ਗੌਰਮਿੰਟ ਟੀਚਰ ਯੂਨੀਅਨ ਵੱਲੋਂ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ ਬੱਧਨ ਦੀ ਅਗਵਾਈ ਹੇਠ ਉਚੇਚੇ ਤੌਰ ਤੇ ਸਨਮਾਨ ਕੀਤਾ। ਇਸ ਮੌਕੇ ਮੌਜੂਦਾ ਜ਼ਿਲ੍ਹਾ ਸਿੱਖਿਆ ਅਫ਼ਸਰ […]

ਅਕਾਲੀ ਦਲ ਬਾਦਲ ਨੂੰ ਝੱਟਕਾ,ਸਾਬਕਾ ਸਰਪੰਚ ਸਮੇਤ ਕਰੀਬ ਦੱਸ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ

ਮਮਦੋਟ (ਸੰਦੀਪ ਕੁਮਾਰ ਸੋਨੀ) ਸ੍ਰੋਮਣੀ ਅਕਾਲੀ ਦਲ (ਬਾਦਲ) ਨੂੰ ਉਸ ਸਮੇਂ ਵੱਡਾ ਝੱਟਕਾ ਲੱਗਾ ਜਦੋਂ ਪਿਛਲ਼ੇ ਲੰਬੇ ਸਮੇਂ ਤੋਂ ਪਾਰਟੀ ਨਾਲ ਚੱਲ ਰਹੇ ਪਿੰਡ ਬੇਟੂ ਕਦੀਮ ਦੇ ਸਾਬਕਾ ਸਰਪੰਚ ਇੰਦਰਜੀਤ ਧਵਨ ਨੇ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਹਲਕਾ ਵਿਧਾਇਕ ਐਡਵੋਕੇਟ ਰਜਨੀਸ਼ ਦਹੀਆ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ […]