September 29, 2025

ਹੈਰੀਟੇਜ ਪਬਲਿਕ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਭਵਾਨੀਗੜ੍ਹ (ਵਿਜੈ ਗਰਗ ) ਹੈਰੀਟੇਜ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸੀ. ਬੀ. ਐਸ. ਈ ਦਸਵੀ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ| ਵਿਦਿਆਰਥਣ ਨਵਦੀਪ ਕੌਰ ਨੇ (96.6%) ਲੈ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ| ਨੈਤਿਕ (92.2%), ਅਰਸ਼ਦੀਪ ਸਿੰਘ (91.8%), ਸੁਖਜੋਤ ਕੌਰ (91.4%), ਦਿਵਯਾਂਸ਼ੂ ਗੋਇਲ (91%) ਅੰਕ ਪ੍ਰਾਪਤ ਕੀਤੇ| 20 ਵਿਦਿਆਰਥੀਆਂ ਨੇ 80% ਤੋਂ ਵੱਧ ਅਤੇ 23 ਵਿਦਿਆਰਥੀਆਂ ਨੇ […]

ਨਾਮਜ਼ਦਗੀ ਲਈ ਇਕੱਤਰ ਹੋਈ ਭੀੜ ਤੋਂ ਪ੍ਰਭਾਵਿਤ ਹੋ ਕੇ ਸ੍ਰੀਮਤੀ ਅਨੀਤਾ ਸੋਮ ਪ੍ਰਕਾਸ਼ ਨੇ ਇਲਾਕੇ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ

ਹੁਸ਼ਿਆਰਪੁਰ (ਨੀਤੂ ਸ਼ਰਮਾ) ਬੀਤੀ ਸ਼ਾਮ ਹੁਸ਼ਿਆਰਪੁਰ ਤੋਂ ਲੋਕ ਸਭਾ ਭਾਜਪਾ ਉਮੀਦਵਾਰ ਸ੍ਰੀਮਤੀ ਅਨੀਤਾ ਸੋਮ ਪ੍ਰਕਾਸ਼ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ ਅਤੇ ਭਾਜਪਾ ਵਰਕਰਾਂ ਨੇ ਸਰਕਾਰੀ ਕਾਲਜ ਚੌਂਕ ਤੋਂ ਸ਼ਿਰਕਤ ਕੀਤੀ ਅਤੇ ਕਮਾਲਪੁਰ ਚੌਂਕ ਵਿੱਚ ਪਹੁੰਚ ਕੇ ਇਸ ਰੋਡ ਸ਼ੋਅ ਨੇ ਭਾਰੀ ਭੀੜ ਦਾ ਰੂਪ ਧਾਰਨ ਕਰ […]

ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਭਦੋੜ ਦੇ ਵਿਦਿਆਰਥੀਆਂ ਨੇ ਬਾਸਕਟਬਾਲ ਮੁਕਾਬਲਿਆਂ ਵਿੱਚ ਭਾਗ ਲਿਆ

ਸਹਿਣਾ ਭਦੋੜ (ਸੁਖਵਿੰਦਰ ਸਿੰਘ ਧਾਲੀਵਾਲ) ਬਰਨਾਲਾ ਇਲਾਕੇ ਦੀ ਨਾਮਵਰ ਸੰਸਥਾ ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਭਦੌੜ ਦੇ ਵਿਦਿਆਰਥੀਆਂ ਨੇ ਮੋਗਾ ਜੋਨ ਦੇ ਬਾਸਕਟਬਾਲ ਮੁਕਾਬਲਿਆਂ ਵਿੱਚ ਭਾਗ ਲਿਆ।ਇਹ ਜਾਣਕਾਰੀ ਸਕੂਲ ਦੇ ਪ੍ਰਿੰਸੀਪਲ ਸ੍ਰੀ ਪੀ ਕੇ ਠਾਕੁਰ ਨੇ ਸਾਂਝੀ ਕੀਤੀ।ਉਹਨਾਂ ਦੱਸਿਆ ਕਿ ਇਸ ਵਾਰ ਜੋਨਲ ਮੁਕਾਬਲਿਆਂ ਵਿੱਚ ਸਾਡੇ ਵਿਦਿਆਰਥੀਆਂ ਨੇ ਵਧ ਚੜ ਕੇ ਹਿੱਸਾ ਲਿਆ। ਉਨ੍ਹਾਂ ਵਿਸਥਾਰ ਨਾਲ […]

ਗੁਰੂ ਨਾਨਕ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ, ਨਕੋਦਰ ਦਾ ਬਾਰ੍ਹਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਗੁਰੂ ਨਾਨਕ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਨਕੋਦਰ ਦਾ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ । ਜਾਣਕਾਰੀ ਦਿੰਦੇ ਹੋਏ ਕਾਲਜੀਏਟ ਸਕੂਲ ਦੇ ਕੋਆਰਡੀਨੇਟਰ ਮੈਡਮ ਹਰਵਿੰਦਰ ਕੌਰ ਨੇ ਦੱਸਿਆ ਕਿ ਬਾਰ੍ਹਵੀਂ ਦੇ ਕਾਮਰਸ ਵਿਭਾਗ ਵਿਚੋਂ ਵਿਦਿਆਰਥਣ ਐਸ਼ਵਰਿਆ ਲਕਸ਼ਮੀ ਨੇ 93.4% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਿਲ ਕੀਤਾ ਹੈ , ਇਸੇ ਤਰ੍ਹਾਂ ਕਿਰਨਦੀਪ ਕੌਰ ਅਤੇ ਪ੍ਰਭਦੀਪ ਕੌਰ […]

ਮੁਕੇਰੀਆਂ ਵਿੱਚ ਸਥਾਪਿਤ ਹੋਵੇਗਾ ਮਹਾਰਾਣਾ ਪ੍ਰਤਾਪ ਦਾ ਬੁੱਤ – ਡਾ. ਰਾਜ

ਹੁਸ਼ਿਆਰਪੁਰ (ਨੀਤੂ ਸ਼ਰਮਾ) ਮੁਕੇਰੀਆਂ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਮੈਂ ਸਮਝਦਾ ਹਾਂ ਜਿਹਨਾਂ ਨੇ ਕੀ ਸਾਲਾਂ ਤੋਂ ਰਵਾਇਤੀ ਪਾਰਟੀਆਂ ਦੇ ਆਗੂਆਂ ਨੂੰ ਲੋਕਸਭਾ ਵਿਚ ਆਪਣੀ ਨੁਮਾਇੰਦਗੀ ਲਈ ਚੁਣਿਆ ਪਰ ਉਹਨਾਂ ਨੇਤਾਵਾਂ ਨੇ ਮੁੜ ਇਸ ਹਲਕੇ ਦੀ ਸਾਰ ਨਹੀਂ ਲਈ, ਇਹ ਵਿਚਾਰ ਆਮ ਆਦਮੀ ਪਾਰਟੀ ਦੇ ਲੋਕ ਸਭਾ ਉਮੀਦਵਾਰ ਡਾ. ਰਾਜ ਕੁਮਾਰ ਚੱਬੇਵਾਲ, ਨੇ ਸਾਂਝੇ ਕੀਤੇ ਜੋ […]

ਡਾ. ਸੁਰਜੀਤ ਪਾਤਰ ਦਾ ਵਿਛੋੜਾ ਪੰਜਾਬੀ ਸਾਹਿਤ ਜਗਤ ਲਈ ਨਾ ਪੂਰਾ ਹੋਣ ਵਾਲ਼ਾ ਘਾਟ-ਸਾਹਿਤ ਸਭਾ

ਸੁਲਤਾਨਪੁਰ ਲੋਧੀ, (ਮਲਕੀਤ ਕੌਰ) ਪੰਜਾਬੀ ਮਾਂ ਬੋਲੀ ਦੇ ਹਰਮਨ ਪਿਆਰੇ ਅਤੇ ਸਿਰਮੌਰ ਸ਼ਾਇਰ ਡਾਕਟਰ ਸੁਰਜੀਤ ਪਾਤਰ ਦੇ ਅਚਾਨਕ ਵਿਛੋੜੇ ਉੱਪਰ ਸਾਹਿਤ ਸਭਾ ਸੁਲਤਾਨਪੁਰ ਲੋਧੀ ਦੇ ਅਹੁਦੇਦਾਰਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਜਾਣ ਨਾਲ ਪੰਜਾਬੀ ਮਾਂ ਬੋਲੀ ਨੂੰ ਕਦੇ ਪੂਰਾ ਨਾ ਹੋਣ ਵਾਲਾ ਘਾਟਾ ਪਿਆ ਹੈ। ਸਾਹਿਤ ਸਭਾ ਦੇ ਸਰਪ੍ਰਸਤ ਨਰਿੰਦਰ […]

ਏਕਮ ਪਬਲਿਕ ਸਕੂਲ ਮਹਿਤਪੁਰ ਵਿੱਚ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਏਕਮ ਪਬਲਿਕ ਸਕੂਲ ਮਹਿਤਪੁਰ ਦੇ 14 ਬੱਚਿਆਂ ਨੇ 90 ਪ੍ਰਤੀਸ਼ਤ ਤੋਂ ਅਤੇ 51 ਬੱਚਿਆਂ ਨੇ 80 ਤੋਂ ਉੱਪਰ ਅੰਕ ਪ੍ਰਾਪਤ ਕਰਕੇ ਆਪਣੇ ਮਾਤਾ ਪਿਤਾ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ।ਇਹ ਜਾਣਕਾਰੀ ਸਕੂਲ ਡਾਇਰੈਕਟਰ ਸਰਦਾਰ ਨਿਰਮਲ ਸਿੰਘ ਅਤੇ ਪ੍ਰਿੰਸੀਪਲ ਸ਼੍ਰੀਮਤੀ ਅਮਨਦੀਪ ਕੌਰ ਵਲੋਂ […]

ਨੈਤਿਕ ਨੇ ਦਸਵੀ ਦੀ ਸੀ.ਬੀ.ਐਸ.ਈ ਬੋਰਡ ਦੀ ਪ੍ਰੀਖਿਆਂ ’ਚੋਂ 92.2 ਫੀਸ਼ਦੀ ਅੰਕ ਪ੍ਰਾਪਤ ਕਰਕੇ ਆਪਣੇ ਮਾਤਾ ਪਿਤਾ ਤੇ ਸਕੂਲ ਦਾ ਨਾਮ ਰੋਸ਼ਨ ਕੀਤਾ

ਭਵਾਨੀਗੜ੍ਹ (ਵਿਜੈ ਗਰਗ) ਸੀ.ਬੀ.ਐਸ.ਈ ਬੋਰਡ ਵੱਲੋਂ ਜਾਰੀ ਕੀਤੇ ਦਸਵੀ ਦੇ ਨਤੀਜ਼ੇ ’ਚ ਸਥਾਨਕ ਸ਼ਹਿਰ ਦੇ ਪੱਤਰਕਾਰ ਤਰਸੇਮ ਕਾਂਸਲ ਤੇ ਕਮਲ ਕਾਂਸਲ ਦੇ ਹੋਣਹਾਰ ਪੁੱਤਰ ਨੈਤਿਕ ਨੇ 92.2 ਫੀਸ਼ਦੀ ਅੰਕ ਪ੍ਰਾਪਤ ਕਰਕੇ ਆਪਣੇ ਮਾਤਾ ਪਿਤਾ ਤੇ ਸਕੂਲ ਦਾ ਨਾਮ ਰੋਸ਼ਨ ਕੀਤਾ।ਇਸ ਮੌਕੇ ਜਾਣਕਾਰੀ ਦਿੰਦਿਆਂ ਵਿਦਿਆਰਥੀ ਨੈਤਿਕ ਨੇ ਦੱਸਿਆ ਕਿ ਉਹ ਇਕ ਚੰਗਾ ਡਾਕਟਰ ਬਣਨਾ ਚਹੁੰਦਾ ਹੈ […]

ਜੀਵਾਂ ਅਰਾਈ ਦੇ ਸਾਬਕਾ ਸਰਪੰਚ ਸੁਰਿੰਦਰ ਕੁਮਾਰ ਨੇ ਲੱਗੀ ਖਬਰ ਨੂੰ ਲੈ ਕੇ ਦਿੱਤਾ ਸਪਸ਼ਟੀਕਰਨ

ਗੁਰੂਹਰਸਹਾਏ (ਮਨੋਜ ਕੁਮਾਰ) ਬੀਤੇ ਦਿਨੀਂ ਬਹੁਜਨ ਸਮਾਜ ਪਾਰਟੀ ਲੋਕ ਸਭਾ ਹਲਕਾ ਜਿਲਾ ਫਿਰੋਜ਼ਪੁਰ ਵੱਲੋਂ ਇੱਕ ਪ੍ਰੈਸ ਨੋਟ ਜਾਰੀ ਕੀਤਾ ਗਿਆ ਸੀ ਜਿਸ ਵਿੱਚ ਲਿਖਿਆ ਗਿਆ ਸੀ ਕਿ ਪਿੰਡ ਜੀਵਾਂ ਅਰਾਈ ਦੇ ਸਰਪੰਚ ਸੁਰਿੰਦਰ ਕੁਮਾਰ ਨੇ ਬਸਪਾ ਉਮੀਦਵਾਰ ਸੁਰਿੰਦਰ ਕੰਬੋਜ ਨੂੰ ਸਮਰਥਨ ਦਿੱਤਾ ਹੈ। ਜੋ ਕੀ ਖਬਰ ਸਾਡੇ ਏਕਤਾ ਲਹਿਰ ਪੇਪਰ ਉਪਰ ਛਾਪ ਦਿੱਤੀ ਗਈ ਸੀ […]

ਹੈਰੀਟੇਜ ਪਬਲਿਕ ਸਕੂਲ ਦਾ ਨਤੀਜਾ 100ਫੀਸਦੀ ਰਿਹਾ

ਭਵਾਨੀਗੜ੍ਹ, (ਵਿਜੈ ਗਰਗ) ਵਿਦਿਆਰਥੀ ਜੀਵਨ ਵਿਚ ਅਕਾਦਮਿਕ ਪੜ੍ਹਾਈ ਦਾ ਮਹੱਤਵਪੂਰਨ ਸਥਾਨ ਹੈ। ਪੜ੍ਹਾਈ ਵਿਦਿਆਰਥੀ ਜੀਵਨ ਵਿਚ ਆਪਣਾ ਅਹਿਮ ਕਿਰਦਾਰ ਨਿਭਾਉਂਦੀ ਹੈ। ਇਸ ਉਦੇਸ਼ ਨੂੰ ਪੂਰਾ ਕਰਦੇ ਹੋਏ ਸੀਬੀਐਸਈ ਦੀ ਸੀਨੀਅਰ ਸੈਕੰਡਰੀ ਪ੍ਰੀਖਿਆ (19SS35) ਵਿੱਚ ਹੈਰੀਟੇਜ ਪਬਲਿਕ ਸਕੂਲ ਭਵਾਨੀਗੜ੍ਹ ਦੇ ਵਿਦਿਆਰਥੀਆਂ ਨੇ 100% ਨਤੀਜਾ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਸਾਇੰਸ ਸਟਰੀਮ ਵਿੱਚੋਂ ਗੁਰਲੀਨ […]