‘ਆਪ’ ਵੱਲੋਂ ਡੋਰ ਟੂ ਡੋਰ ਪ੍ਰਚਾਰ ਮੁਹਿੰਮ ਦੀ ਸ਼ੁਰੂਆਤ
ਸਰਦੂਲਗੜ੍ਹ, (ਨਰਾਇਣ ਗਰਗ) ਆਮ ਆਦਮੀ ਪਾਰਟੀ ਵਰਕਰਾਂ ਵੱਲੋਂ ਸਥਾਨਕ ਸ਼ਹਿਰ ਵਿਖੇ ਘਰ-ਘਰ ਪਹੁੰਚ ਕੇ ਚੋਣ ਪ੍ਰਚਾਰ ਕਰਨ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਦਫਤਰ ਇੰਚਾਰਜ ਵਿਰਸਾ ਸਿੰਘ ਨੇ ਦੱਸਿਆ ਕਿ ਡੋਰ ਟੂ ਡੋਰ ਮੁਹਿੰਮ ਤਹਿਤ ਹਲਕਾ ਸਰਦੂਲਗੜ੍ਹ ਦੇ ਹਰ ਵੋਟਰ ਤੱਕ ਪਹੁੰਚ ਕੀਤੀ ਜਾਵੇਗੀ। ਇਸ ਦੀ ਸ਼ੁਰੂਆਤ ਵਾਰਡ ਨੰਬਰ 2, 9 […]