September 29, 2025

ਅਰਵਿੰਦ ਕੇਜਰੀਵਾਲ ਦੀ ਰਿਹਾਈ ਤੋਂ ਬਾਅਦ ਨਕੋਦਰ ਹਲਕੇ ਵਿੱਚ ਐਮ.ਐਲ.ਏ ਮੈਡਮ ਇੰਦਰਜੀਤ ਕੌਰ ਮਾਨ ਦੀ ਅਗਵਾਈ ਵਿੱਚ ਮਨਾਇਆ ਜਸ਼ਨ

ਸੁਪਰੀਮ ਕੋਰਟ ਵਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜਮਾਨਤ ਦਿਤੇ ਜਾਣ ਤੋਂ ਬਾਅਦ ਜਿੱਥੇ ਉਹਨਾਂ ਦੀ ਸਮਰਥਕਾਂ ਵਿੱਚ ਜਸ਼ਨ ਦਾ ਮਾਹੌਲ ਸੀ ਉੱਥੇ ਹੀ ਹਲਕਾ ਨਕੋਦਰ ਆਮ ਆਦਮੀ ਪਾਰਟੀ ਦੇ ਦਫਤਰ ਵਿੱਚ ਹਲਕਾ ਨਕੋਦਰ ਦੇ ਐਮਐਲਏ ਮੈਡਮ ਇੰਦਰਜੀਤ ਕੌਰ ਮਾਨ ਜੀ ਦੀ ਅਗਵਾਈ ਵਿੱਚ ਜਸ਼ਨ ਮਨਾਇਆ ਗਿਆ ਤੇ ਲੱਡੂ ਵੰਡੇ ਗਏ ਅਤੇ ਇਸ […]

ਲੋਕ ਭਲਾਈ ਕਲੱਬ ਰਜਿ ਮੌੜਾਂ ਵੱਲੋ ਡਾ. ਰੁਪੇਸ਼ ਬਾਂਸਲ (ਬੱਚਿਆਂ ਦੇ ਰੋਗਾਂ ਦੇ ਮਾਹਿਰ) ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ

ਸਹਿਣਾ ਭਦੋੜ (ਸੁਖਵਿੰਦਰ ਸਿੰਘ ਧਾਲੀਵਾਲ) ਇਲਾਕੇ ਦੀ ਨਾਮਵਰ ਸੰਸਥਾ ਲੋਕ ਭਲਾਈ ਕਲੱਬ ਰਜਿ ਮੌੜਾਂ ਬਰਨਾਲਾ ਵੱਲੋ ਬਰਨਾਲਾ ਜ਼ਿਲ੍ਹੇ ਵਿੱਚ ਲੋਕ ਭਲਾਈ ਦੇ ਕੰਮਾਂ ਵਿੱਚ ਵੱਧ ਤੋਂ ਵੱਧ ਲੋੜਵੰਦ ਪਰਿਵਾਰਾਂ ਦੀ ਮਦਦ ਕਰ ਰਹੀ ਹੈ ਕਲੱਬ ਪ੍ਰਧਾਨ ਸੀਰਾ ਮੌੜ ਨੇ ਕਿਹਾ ਪੂਰੇ ਦੋ ਸਾਲ ਹੋ ਗਏ ਹਨ ਦਾਨੀ ਵੀਰ, ਐਨ.ਆਰ.ਆਈ ਵੀਰ ਦੇ ਸਹਿਯੋਗ ਨਾਲ ਸੇਵਾ ਕਰਦਿਆਂ […]

ਨੌਜਵਾਨਾਂ-ਵਿਦਿਆਰਥੀਆਂ ਵੱਲੋਂ ਰੁਜ਼ਗਾਰ ਅਤੇ 6 ਘੰਟੇ ਦੀ ਕਾਨੂੰਨੀ ਕੰਮ ਦਿਹਾੜੀ ਸੰਬੰਧੀ ਜਾਗਰੂਕਤਾ ਮਾਰਚ

ਜਲਾਲਾਬਾ (ਮਨੋਜ ਕੁਮਾਰ) ਸਰਵ ਭਾਰਤ ਨੌਜਵਾਨ ਸਭਾ ਅਤੇ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਵੱਲੋਂ ਰੁਜ਼ਗਾਰ ਪ੍ਰਾਪਤੀ ਮੁਹਿੰਮ (ਬਨੇਗਾ)ਦੇ ਬੈਨਰ ਹੇਠ ਆਗਾਮੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਦੇ 13 ਲੋਕ ਸਭਾ ਹਲਕਿਆਂ ਵਿੱਚ ਜਵਾਨੀ ਦੇ ਮੁੱਖ ਮੁੱਦਿਆਂ ਬੇਰੁਜ਼ਗਾਰੀ, ਨਸ਼ੇ, ਪ੍ਰਵਾਸ ਅਤੇ ਸਿੱਖਿਆ ਸੰਬੰਧੀ ਕੀਤੀਆਂ ਜਾਣ ਵਾਲੀਆਂ ਲੜੀਵਾਰ ਕਨਵੈਂਸ਼ਨਾਂ ਅਤੇ ਪ੍ਰਦਰਸ਼ਨੀਆਂ ਦੀ ਸ਼ੁਰੂਆਤ ਕਰਦਿਆਂ ਇਥੇ ਸੈਂਕੜੇ ਲਾਲ ਵਰਦੀਧਾਰੀ […]

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਤਹਿਸੀਲ ਇਕਾਈ ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ

ਗੜ੍ਹਸ਼ੰਕਰ (ਹੇਮਰਾਜ/ਨੀਤੂ ਸ਼ਰਮਾ) ਇੱਥੇ ਸਥਾਨਿਕ ਗਾਂਧੀ ਪਾਰਕ ਵਿਖੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਤਹਿਸੀਲ ਇਕਾਈ ਦੀ ਮੀਟਿੰਗ ਕਾਮਰੇਡ ਸ਼ਾਮ ਸੁੰਦਰ ਪੋਸੀ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਪਾਰਟੀ ਦੇ ਜ਼ਿਲ੍ਹਾ ਆਗੂ ਕਾਮਰੇਡ ਬਲਵੰਤ ਰਾਮ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ।ਮੀਟਿੰਗ ਵਿੱਚ ਹੋਏ ਫੈਸਲਿਆਂ ਦੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਸਕੱਤਰ ਰਾਮਜੀ ਦਾਸ ਚੌਹਾਨ ਨੇ ਦੱਸਿਆ ਕਿ ਮੀਟਿੰਗ […]

ਇਸ ਵਾਰ ਪਵਨ ਕੁਮਾਰ ਟੀਨੂੰ ਭਾਰੀ ਬਹੁਮਤ ਨਾਲ ਜਿੱਤਣਗੇ, ਇਸ ਜਿੱਤ ਚ ਯੂਥ ਦਾ ਰਹੇਗਾ ਅਹਿਮ ਰੋਲ – ਮਨੀ ਮਹੇਂਦਰੂ ਪ੍ਰਧਾਨ ਯੂਥ ਆਪ ਵਿੰਗ

ਨਕੋਦਰ (ਏ.ਐਲ.ਬਿਉਰੋ) ਆਮ ਆਦਮੀ ਪਾਰਟੀ ਦੇ ਜਲੰਧਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਨੂੰ ਲੋਕਾਂ ਵੱਲੋਂ ਭਾਰੀ ਸਮਰਥਣ ਮਿਲ ਰਿਹਾ ਹੈ। ਪਵਨ ਕੁਮਾਰ ਟੀਨੂੰ ਦੇ ਹੱਕ ਚ ਚੋਣ ਪ੍ਰਚਾਰ ਕਰਦੇ ਹੋਏ ਮਨੀ ਮਹੇਂਦਰੂ ਪ੍ਰਧਾਨ ਆਪ ਯੂਥ ਵਿੰਗ ਨਕੋਦਰ ਨੇ ਕਿਹਾ ਕਿ ਇਸ ਵਾਰ ਪਵਨ ਕੁਮਾਰ ਟੀਨੂੰ ਭਾਰੀ ਬਹੁਮਤ ਨਾਲ ਜਿੱਤਣਗੇ ਅਤੇ ਇਸ ਜਿੱਤ […]

ਬੀਬੀ ਇੰਦਰਜੀਤ ਕੌਰ ਮਾਨ ਵਿਧਾਇਕ ਦਾ ਜਲੰਧਰ ਸੀਟ ਤੋਂ ਆਪ ਉਮੀਦਵਾਰ ਪਵਨ ਕੁਮਾਰ ਟੀਨੂੰ ਦੇ ਹੱਕ ਚ ਵੱਖ-ਵੱਖ ਪਿੰਡਾਂ ਚ ਚੋਣ ਪ੍ਰਚਾਰ ਜਾਰੀ

ਕੰਗ ਸਾਹਿਬ ਰਾਏ (ਏ.ਐਲ.ਬਿਉਰੋ) ਜਲੰਧਰ ਸੀਟ ਤੋਂ ਪਵਨ ਕੁਮਾਰ ਟੀਨੂੰ ਦਾ ਚੋਣ ਪ੍ਰਚਾਰ ਦਿਨੋਂ ਦਿਨ ਭੱਖਦਾ ਜਾ ਰਿਹਾ ਹੈ ਅਤੇ ਵੋਟਰਾਂ ਵੱਲੋਂ ਵੀ ਪਵਨ ਕੁਮਾਰ ਟੀਨੂੰ ਨੂੰ ਪੁਰਾ ਸਮਰਥਨ ਮਿਲ ਰਿਹਾ। ਨਕੋਦਰ ਹਲਕੇ ਦੀ ਵਿਧਾਇਕ ਵੀ ਆਪਣੀ ਟੀਮ ਨਾਲ ਵੱਖ-ਵੱਖ ਪਿੰਡਾਂ ਚ ਜਾ ਕੇ ਚੋਣ ਪ੍ਰਚਾਰ ਕਰ ਰਹੇ ਹਨ। ਇਕ ਚੋਣ ਬੈਠਕ ਦੌਰਾਨ ਬੀਬੀ ਇੰਦਰਜੀਤ […]

ਬੀਬੀ ਇੰਦਰਜੀਤ ਕੌਰ ਮਾਨ ਹਲਕਾ ਵਿਧਾਇਕ ਨਕੋਦਰ ਨੇ ਕੀਤਾ ਨਵੇਂ ਖੁਲ੍ਹੇ ਲਿਬਰਟੀ ਸ਼ੌਰੂਮ ਦਾ ਉਦਘਾਟਨ

ਨਕੋਦਰ (ਢੀਂਗਰਾ) ਨੂਰਮਹਿਲ ਰੋਡ ਨਕੋਦਰ ਵਿਖੇ ਨਵਾਂ ਲਿਬਰਟੀ ਦਾ ਸ਼ੌਰੂਮ ਖੁਲ੍ਹਿਆ ਹੈ। ਇਸ ਸ਼ੌਰੂਮ ਦਾ ਉਦਘਾਟਨ ਬੀਬੀ ਇੰਦਰਜੀਤ ਕੌਰ ਮਾਨ ਵਿਧਾਇਕ ਨੇ ਕੀਤਾ। ਇਸ ਮੌਕੇ ਸ਼ੋਰੂਮ ਦੇ ਓਨਰ ਜਤਿੰਦਰ ਕੁਮਾਰ ਵੱਲੋਂ ਬੀਬੀ ਇੰਦਰਜੀਤ ਕੌਰ ਮਾਨ ਦਾ ਗੁਲਦਸਤਾ ਭੇਂਟ ਕਰ ਸਵਾਗਤ ਕੀਤਾ ਗਿਆ। ਇਸ ਦੌਰਾਨ ਅਮਿਤ ਅਹੁਜਾ, ਮਨੀ ਮਹੇਂਦਰੂ ਪ੍ਰਧਾਨ ਆਪ ਯੂਥ ਵਿੰਗ ਨਕੋਦਰ, ਨਰਿੰਦਰ ਕੁਮਾਰ, […]

ਜਲੰਧਰ ਤੋਂ ਆਪ ਉਮੀਦਵਾਰ ਪਵਨ ਕੁਮਾਰ ਟੀਨੂੰ ਦੀ ਹਮਾਇਤ ਚ ਕਾਂਗਰਸ, ਅਕਾਲੀ ਦਲ ਪਾਰਟੀਆਂ ਦੇ ਕਈ ਲੀਡਰ ਆਪਣੇ ਸਾਥੀਆਂ ਸਮੇਤ ਆਪ ਚ ਹੋਏ ਸ਼ਾਮਿਲ

ਜਲੰਧਰ (ਨਿ.ਪ.ਪ.) ’ਆਪ’ ਦੇ ਉਮੀਦਵਾਰ ਪਵਨ ਟੀਨੂੰ ਦੇ ਹਮਾਇਤ ’ਚ ਦੁਆਬੇ ਦੇ ਕਈ ਸੀਨੀਅਰ ਦਲਿਤ, ਕਾਂਗਰਸੀ ਤੇ ਅਕਾਲੀ ਆਗੂਆਂ ਨੇ ਆਪਣੇ ਸਾਥੀਆਂ ਸਮੇਤ ਪਾਰਟੀ ’ਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਥੇ ਹੀ ਬੱਸ ਨਹੀਂ ਈਸਾਈ ਭਾਈਚਾਰੇ ਵੱਲੋਂ ਵੀ ਮਾਨ ਸਰਕਾਰ ਦੀਆਂ ਨੀਤੀਆਂ ਦਾ ਸਤਿਕਾਰ ਕਰਦੇ ਹੋਏ ਪਵਨ ਟੀਨੂੰ ਨੂੰ ਹਮਾਇਤ ਦੇਣ ਦਾ ਐਲਾਨ ਕੀਤਾ ਗਿਆ […]

ਭਗਵੰਤ ਮਾਨ ਦੀ ਜਲੰਧਰ ਫੇਰੀ ਮੌਕੇ ਮੁਲਾਜ਼ਮ ਆਗੂਆਂ ਨੂੰ ਨਜ਼ਰਬੰਦ ਕਰਨ ਵਿਰੁੱਧ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਵਲੋ‌ ਜ਼ਿਲੇ ਭਰ ਦੇ ਬਲਾਕ ਕੇਂਦਰਾਂ ਤੇ ਮੁਖ ਮੰਤਰੀ ਪੰਜਾਬ ਦੇ ਪੁਤਲੇ ਫੂਕੇ

ਸ਼ਾਹਕੋਟ /ਮਲਸੀਆ (ਬਿੰਦਰ ਕੁਮਾਰ)ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਜਿਲਾ ਜਲੰਧਰ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਾਹਕੋਟ ਰੋਡ ਸ਼ੋਅ ਮੌਕੇ ਡੈਮੋਕ੍ਰੇਟਿਕ ਆਸ਼ਾ ਵਰਕਰ ਫੈਸਿਲੀਟੇਟਰ ਯੂਨੀਅਨ ਪੰਜਾਬ ਜਿਲਾ ਜਨਰਲ ਸਕੱਤਰ ਅੰਮ੍ਰਿਤਪਾਲ ਕੌਰ ਨੁੱਸੀ ਨੂੰ ਘਰ ਵਿੱਚ ਨਜ਼ਰਬੰਦ ਕਰਨ,ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਜ਼ਿਲ੍ਹਾ ਜਨਰਲ ਸਕੱਤਰ ਕਲਵਿੰਦਰ ਸਿੰਘ ਜੋਸ਼ਨ, ਡੈਮੋਕ੍ਰੇਟਿਕ ਆਸ਼ਾ ਵਰਕਰ ਫੈਸਿਲੀਟੇਟਰ ਯੂਨੀਅਨ ਪੰਜਾਬ ਦੇ ਸੂਬਾਈ […]

ਪਿੰਡ ਜੀਵਾ ਅਰਾਂਈ ਦੇ ਸਰਪੰਚ ਨੇ ਬਸਪਾ ਦੇ ਉਮੀਦਵਾਰ ਸੁਰਿੰਦਰ ਕੰਬੋਜ ਨੂੰ ਦਿੱਤਾ ਸਮਰਥਨ

ਫਿਰੋਜ਼ਪੁਰ (ਮਨੋਜ ਕੁਮਾਰ) ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਲੋਕ ਸਭਾ ਚੋਣਾਂ ਦਾ ਅਖਾੜਾ ਪੂਰੀ ਤਰ੍ਹਾਂ ਭੱਖ ਚੁੱਕਿਆ ਹੈ ਤੇ ਸੁਰਿੰਦਰ ਕੰਬੋਜ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਜੀਵਾਂ ਅਰਾਂਈ ਦੇ ਸਰਪੰਚ ਸੁਰਿੰਦਰ ਕੁਮਾਰ ਆਪਣੇ ਸਾਥੀਆਂ ਸਮੇਤ ਬਸਪਾ ਦੇ ਉਮੀਦਵਾਰ ਨੂੰ ਆਪਣਾ ਪੂਰਾ ਸਮਰਥਨ ਦਿੱਤਾ ਸੁਰਿੰਦਰ ਕੁਮਾਰ ਸਰਪੰਚ ਨੇ ਕਿਹਾ ਕਿ ਅਸੀਂ ਸੁਰਿੰਦਰ ਕੰਬੋਜ […]