September 29, 2025

ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਭਦੋੜ ਵਿਖੇ ਜ਼ੋਨਲ ਪੱਧਰ ਦੇ ਕਬੱਡੀ ਅਤੇ ਸਕੇਟਿੰਗ ਮੁਕਾਬਲੇ ਕਰਵਾਏ ਗਏ

ਸਹਿਣਾ ਭਦੋੜ (ਸੁਖਵਿੰਦਰ ਸਿੰਘ ਧਾਲੀਵਾਲ) ਬਰਨਾਲਾ ਇਲਾਕੇ ਦੀ ਨਾਮਵਰ ਸੰਸਥਾ ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਭਦੌੜ ਵਿਖੇ ਜੋਨਲ ਪੱਧਰ ਦੇ ਕਬੱਡੀ ਅਤੇ ਸਕੇਟਿੰਗ ਮੁਕਾਬਲੇ ਕਰਵਾਏ ਗਏ । ਇਹ ਜਾਣਕਾਰੀ ਸਕੂਲ ਦੇ ਸਰਪ੍ਰਸਤ ਡਾਕਟਰ ਦਰਸ਼ਨ ਸਿੰਘ ਗਿੱਲ ਨੇ ਸਾਂਝੀ ਕੀਤੀ।ਉਹਨਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਨਸ਼ਿਆਂ ਅਤੇ ਹੋਰ ਕੁਰੀਤੀਆਂ ਤੋਂ ਬਚਾਉਣ ਲਈ ਸਕੂਲ ਵਿੱਚ ਵੱਖ ਵੱਖ ਖੇਡ ਮੁਕਾਬਲੇ […]

ਇੰਗਲਿਸ਼ ਵਿਜ਼ਾਰਡਜ਼ ਨੇ ਲਵਾਇਆ ਲਖਵਿੰਦਰ ਸਿੰਘ ਦਾ ਕੈਨੇਡਾ ਦਾ ਵਰਕ ਪਰਮਿਟ ਵੀਜ਼ਾ

ਨਕੋਦਰ ਇਲਾਕੇ ਦੀ ਮਸ਼ਹੂਰ ਆਈਲੈਟਸ ਸੰਸਥਾ ਇੰਗਲਿਸ਼ ਵਿਜ਼ਾਰਡਜ਼ ਲਗਾਤਾਰ ਕਾਮਯਾਬੀ ਦੀਆਂ ਪੁਲਾਂਘਾਂ ਪੁੱਟਦਿਆਂ ਨਜ਼ਰ ਆ ਰਹੀ ਹੈ। ਅਸੀਂ ਜਾਣਦੇ ਹਾਂ ਕਿ ਆਈਲੈਟਸ ਵਿੱਚੋਂ ਵਿਦਿਆਰਥੀਆਂ ਨੂੰ ਲੋੜੀਂਦੇ ਬੈਂਡ ਦਵਾਉਣ ਅਤੇ ਆਪਣੇ ਬੇਹਤਰੀਨ ਨਤੀਜਿਆਂ ਦੀ ਬਦੌਲਤ ਇਸ ਸੰਸਥਾ ਨੇ ਕਾਫੀ ਨਾਮਣਾ ਖੱਟਿਆ। ਜਦੋਂ ਤੋਂ ਇਸ ਨੇ ਇਮੀਗ੍ਰੇਸ਼ਨ ਖੇਤਰ ਵਿੱਚ ਪੈਰ ਰੱਖਿਆ ਹੈ ਕਾਮਯਾਬੀ ਦੇ ਝੰਡੇ ਗੱਡ ਰਹੀ […]

ਭਤੀਜੇ ਵਲੋਂ ਬਜ਼ੁਰਗ ਮਾਤਾ ਦੀ ਕੁੱਟ-ਮਾਰ ਕਰਨ ਤੇ ਨੂਰਮਹਿਲ ਪੁਲਿਸ ਨੇ ਕੀਤਾ ਮੁਕੱਦਮਾ ਦਰਜ਼

ਨੂਰਮਹਿਲ (ਜਸਵਿੰਦਰ ਸਿੰਘ ਲਾਂਬਾ) ਬਜ਼ੁਰਗ ਮਾਤਾ ਨਾਲ ਭਤੀਜੇ ਵਲੋਂ ਸੋਟੀ ਨਾਲ ਕੁੱਟ – ਮਾਰ ਕਰਨ ਤੇ ਥਾਣਾ ਨੂਰਮਹਿਲ ਪੁਲਿਸ ਵੱਲੋਂ ਦੋਸ਼ੀ ਖਿਲਾਫ ਮੁਕੱਦਮਾ ਦਰਜ਼ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਲੱਜਿਆ ਪੀੜ੍ਹਤ ਬਜ਼ੁਰਗ ਮਾਤਾ ਪਤਨੀ ਮੱਖਣ ਦਾਸ ਵਾਸੀ ਕੱਚਾ – ਪੱਕਾ ਵੇਹੜਾ ਨੂਰਮਹਿਲ ਥਾਣਾ ਨੂਰਮਹਿਲ ਜਿਲਾ ਜਲੰਧਰ ਨੇ ਥਾਣਾ ਨੂਰਮਹਿਲ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ […]

ਸ੍ਰੀ ਚੈਤੰਨਿਆ ਟੈਕਨੋ ਸਕੂਲ ਮਲਸੀਆਂ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ

ਸ਼ਾਹਕੋਟ/ਮਲਸੀਆ (ਬਿੰਦਰ ਕੁਮਾਰ) ਸ੍ਰੀ ਚੈਤੰਨਿਆ ਟੈਕਨੋ ਸਕੂਲ, ਮਲਸੀਆਂ ਨੂੰ ਚੋਰਾਂ ਨੇ ਨਿਸ਼ਾਨਾ ਬਣਾਉਂਦਿਆਂ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਹੈ। ਪਿ੍ਰੰਸੀਪਲ ਸੰਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੋਰ ਸਕੂਲ ਦੇ ਪਿੱਛਲੇ ਪਾਸੇ ਖੇਤਾਂ ਵਿਚ ਦੀ ਕੰਧਾਂ ਟੱਪ ਕੇ ਸਕੂਲ ਅੰਦਰ ਦਾਖ਼ਲ ਹੋਏ ਅਤੇ ਦਰਵਾਜਿਆਂ ਦੇ ਕੰਡੇ ਭੰਨ ਕੇ ਅੰਦਰ ਆ ਗਏ, ਜਿੰਨ੍ਹਾਂ ’ਚੋਂ 2 […]

ਸੰਗਰੂਰ ਦੇ ਲੋਕ ਕਾਂਗਰਸ ਪਾਰਟੀ ਦੇ ਹੱਕ ਵਿੱਚ ਫ਼ਤਵਾ ਦੇਣਗੇ ਸੁਖਪਾਲ ਸਿੰਘ ਖਹਿਰਾ

ਸਹਿਣਾ ਭਦੋੜ (ਸੁਖਵਿੰਦਰ ਸਿੰਘ ਧਾਲੀਵਾਲ) ਪੰਜਾਬ ਦੇ ਲੋਕਾਂ ਨੇ ਜੋ ਦੋ ਸਾਲ ਪਹਿਲਾਂ ਬਦਲਾਉ ਲਿਆਂਦਾ ਸੀ ਉਸੇ ਹੀ ਬਦਲਾਉ ਦਾ ਹੁਣ ਸੰਗਰੂਰ ਦੇ ਸੂਝਵਾਨ ਲੋਕ ਕਾਂਗਰਸ ਪਾਰਟੀ ਦੇ ਹੱਕ ਵਿੱਚ ਫ਼ਤਵਾ ਦੇ ਕੇ ਪੰਜਾਬ ਸਰਕਾਰ ਤੋਂ ਬਦਲਾਂ ਲੈਣਗੇ ਕਿਉਂਕਿ ਪੰਜਾਬ ਸਰਕਾਰ ਨੇ ਦੋ ਸਾਲਾਂ ਦੇ ਸਮੇਂ ਦੋਰਾਨ ਪੰਜਾਬ ਦੇ ਲੋਕਾਂ ਦਾ ਕੁਝ ਨਹੀਂ ਸੰਵਾਰਿਆ ਇਹ […]

ਬ੍ਰਾਹਮਣ ਸਭਾ ਭਵਾਨੀਗੜ੍ਹ ਵੱਲੋਂ ਪ੍ਰਾਚੀਨ ਸ਼ਿਵ ਮੰਦਰ ਵਿਖੇ ਭਗਵਾਨ ਸ੍ਰੀ ਪਰਸ਼ੂਰਾਮ ਜੀ ਦਾ ਜਨਮ ਉਤਸਵ ਮਨਾਇਆ ਗਿਆ

ਭਵਾਨੀਗੜ੍ਹ (ਵਿਜੈ ਗਰਗ) ਸ੍ਰੀ ਬ੍ਰਾਹਮਣ ਸਭਾ (ਰਜਿ.) ਬਲਾਕ ਭਵਾਨੀਗੜ੍ਹ ਵੱਲੋਂ ਪ੍ਰਾਚੀਨ ਸ਼ਿਵ ਮੰਦਰ ਵਿਖੇ ਭਗਵਾਨ ਸ੍ਰੀ ਪਰਸ਼ੂਰਾਮ ਜੀ ਦੇ ਜਨਮ ਉਤਸਵ ਨੂੰ ਸਮਰਪਿਤ ਦੋ ਦਿਨਾਂ ਧਾਰਮਿਕ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਅਤੇ ਸਾਬਕਾ ਸੰਸਦੀ ਸਕੱਤਰ ਪ੍ਰਕਾਸ਼ ਚੰਦ ਗਰਗ ਹਾਜ਼ਰ ਹੋਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ਬਲਾਕ ਪ੍ਰਧਾਨ ਮਨਦੀਪ ਅੱਤਰੀ […]

ਨੂਰਮਹਿਲ ਵਿਚ ਘਰੇਲੂ ਸਿਲੰਡਰਾਂ ਦੀ ਕੀਤੀ ਜਾ ਰਹੀ ਹੈ ਦੁਰਵਰਤੋਂ

ਨੂਰਮਹਿਲ (ਜਸਵਿੰਦਰ ਸਿੰਘ ਲਾਂਬਾ) ਨੂਰਮਹਿਲ ਸ਼ਹਿਰ ਅੰਦਰ ਲੱਗੀਆਂ ਰੇਹੜੀਆਂ ਉੱਪਰ ਤਹਾਨੂੰ ਘਰੇਲੂ ਸਿਲੰਡਰ ਹੀ ਦੇਖਣ ਨੂੰ ਮਿਲੇਗਾ। ਜਿਸ ਨਾਲ ਕਦੀ ਵੀ ਕੋਈ ਵੀ ਕੋਈ ਵੱਡਾ ਹਾਦਸਾ ਵੀ ਹੋ ਸਕਦਾ ਹੈ। ਪਰ ਪੑਸ਼ਾਸ਼ਨ ਸ਼ਾਇਦ ਕੋਈ ਵੱਡੇ ਹਾਦਸੇ ਦੀ ਤਾਕ ਵਿਚ ਹੈ। ਨੂਰਮਹਿਲ ਦੇ ਇਤਿਹਾਂਸਕ ਸਰੵਾਂ, ਪੁਰਾਣਾ ਬੱਸ ਅੱਡਾ, ਨਕੋਦਰ ਰੋਡ, ਮੰਡੀ ਰੋਡ ਵਿਚ ਲੱਗੀਆਂ ਰੇਹੜੀਆਂ ਤੇ […]

ਕੇਵਲ ਸਿੰਘ ਖਹਿਰਾ ਬਣੇ ਬੀਕੇਯੂ ਤੋਤੇਵਾਲ ਦੇ ਕੌਮੀ ਜਨਰਲ ਸਕੱਤਰ ਪੰਜਾਬ-ਸੁੱਖ ਗਿੱਲ ਮੋਗਾ

ਮਹਿਤਪੁਰ, ਭਾਰਤੀ ਕਿਸਾਨ ਯੂਨੀਅਨ ਪੰਜਾਬ ਤੋਤੇਵਾਲ ਦੀ ਅਹਿਮ ਮੀਟਿੰਗ ਜਿਲ੍ਹਾ ਜਲੰਧਰ ਦੇ ਕਸਬਾ ਮਹਿਤਪੁਰ ਦੇ ਪਿੰਡ ਖਹਿਰਾ ਮਸਤਰੱਰਕਾ ਵਿਖੇ ਕੇਵਲ ਸਿੰਘ ਸਰਪੰਚ ਦੇ ਗ੍ਰਹਿ ਵਿਖੇ ਹੋਈ,ਇਸ ਮੀਟਿੰਗ ਵਿੱਚ ਭਾਰਤੀ ਕਿਸਾਨ ਯੂਨੀਅਨ ਤੋਤੇਵਾਲ ਦੇ ਸੂਬਾ ਪ੍ਰਧਾਨ ਸੁੱਖ ਗਿੱਲ ਮੋਗਾ ਵਿਸ਼ੇਸ਼ ਤੌਰ ਹਾਜਰ ਹੋਏ,ਸੁੱਖ ਗਿੱਲ ਮੋਗਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕੇ ਉਹਨਾਂ ਵੱਲੋਂ ਕੇਵਲ ਸਿੰਘ […]

ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ

ਹੁਸ਼ਿਆਰਪੁਰ (ਨੀਤੂ ਸ਼ਰਮਾ/ਹੇਮਰਾਜ) ਆਗਾਮੀ ਲੋਕ ਸਭਾ ਚੋਣਾਂ ਲਈ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ। ਇਹ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਦੱਸਿਆ ਕਿ ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਯਾਮਿਨੀ ਗੋਮਰ, ਆਮ ਆਦਮੀ ਪਾਰਟੀ ਦੇ ਰਾਜ ਕੁਮਾਰ ਅਤੇ ਬਹੁਜਨ ਦ੍ਰਾਵਿੜਾ ਪਾਰਟੀ […]

ਸਤੀਸ਼ ਗੁਗਲਾਨੀ ਯੂ.ਐੱਸ.ਏ ਨੇ 20 ਟਰਾਲੀਆਂ ਤੂੜੀ ਭੂਤਨਾਥ ਮੰਦਿਰ ਅਤੇ ਪੰਜ ਟਰਾਲੀਆਂ ਤੂੜੀ ਮੰਡੀ ਰੋਡ ਸਥਿੱਤ ਗਊਸ਼ਾਲਾ ਨੂੰ ਭੇਜੀਆਂ

ਯੂ.ਐਸ.ਏ ਦੇ ਨਿਵਾਸੀ ਸਤੀਸ਼ ਗੁਗਲਾਨੀ ਨੇ ਮੰਦਿਰ ਸ਼੍ਰੀ ਬਾਬਾ ਭੂਥ ਨਾਥ ਅਤੇ ਗਊਸ਼ਾਲਾ ਕਮੇਟੀ ਨੂਰਮਹਿਲ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਾਬਾ ਭੂਤ ਨਾਥ ਗਊਸ਼ਾਲਾ ਨੂਰਮਹਿਲ ਲਈ ਤੂੜੀ ਇਕੱਠੀ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ 20 ਟਰਾਲੀਆਂ ਸਹਿਯੋਗ ਵਜੋਂ ਦਿੱਤੀਆਂ ਹਨ। ਸਤੀਸ਼ ਗੁਗਲਾਨੀ ਵੱਲੋਂ ਕੀਤੇ ਗਏ ਸਹਿਯੋਗ ਲਈ ਮੰਦਿਰ ਕਮੇਟੀ ਦੇ ਪ੍ਰਧਾਨ ਸ੍ਰੀ […]