September 29, 2025

28 ਖਿਡਾਰੀਆਂ ਨੇ ਜ਼ੋਨਲ ਪੱਧਰ ਦੇ ਬਾਕਸਿੰਗ ਮੁਕਾਬਲਿਆਂ ਵਿੱਚ ਭਾਗ ਲਿਆ

ਸਹਿਣਾ ਭਦੋੜ (ਸੁਖਵਿੰਦਰ ਸਿੰਘ ਧਾਲੀਵਾਲ) ਬਰਨਾਲਾ ਇਲਾਕੇ ਦੀ ਅੰਤਰ ਰਾਸ਼ਟਰੀ ਪੱਧਰ ਦੀ ਸਿੱਖਿਆ ਮੁਹੱਈਆ ਕਰਵਾਉਣ ਵਿੱਚ ਮੋਢੀ ਸੰਸਥਾ ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਭਦੌੜ ਦੇ 28 ਖਿਡਾਰੀਆਂ ਨੇ ਆਈ ਸੀ ਐਸ ਸੀ ਈ ਦੇ ਜੋਨਲ ਪੱਧਰ ਦੇ ਬਾਕਸਿੰਗ ਮੁਕਾਬਲਿਆਂ ਵਿੱਚ ਭਾਗ ਲਿਆ।ਇਹ ਮੁਕਾਬਲੇ ਐਮਬਰੋਜਿਅਲ ਪਬਲਿਕ ਸਕੂਲ ਜੀਰਾ ਵਿਖੇ 4 ਮਈ ਨੂੰ ਕਰਵਾਏ ਗਏ ਸੀ। ਇਹ ਜਾਣਕਾਰੀ […]

ਪੱਕੇ ਰੁਜਗਾਰ ਦੀ ਮੰਗ ਕਰਦੇ ਠੇਕਾ ਮੁਲਾਜਮਾਂ ਤੇ ਤਸ਼ੱਦਦ ਢਾਹੁਣ ਦੇ ਖਿਲਾਫ ਪੰਜਾਬ ਸਰਕਾਰ ਦੇ ਖਿਲਾਫ ਅਰਥੀ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ

ਜਲਾਲਾਬਾਦ, (ਮਨੋਜ ਕੁਮਾਰ) ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ ’ਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੀ ਜਿਲ੍ਹਾ ਫਾਜਿਲਕਾ ਅਤੇ ਬ੍ਰਾਂਚ ਕਮੇਟੀ ਜਲਾਲਾਬਾਦ ਵੱਲੋਂ ਇਥੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਲ੍ਹਾ ਜਨਰਲ ਸਕੱਤਰ ਬਲਵਿੰਦਰ ਸਿੰਘ ਨੂਰ ਸਮੰਦ ਦੀ ਅਗੁਵਾਈ ਹੇਠ ਸਥਾਨਕ ਸ਼ਹੀਦ ਊਧਮ ਸਿੰਘ ਪਾਰਕ ਵਿਖੇ […]

67ਵੀਂ ਨੈਸ਼ਨਲ ਨੈੱਟਬਾਲ ਚੈਪੀਅਨਸ਼ਿਪ ’ਚ ਪਹੁੰਚੀ ਹੈਰੀਟੇਜ ਸਕੂਲ ਦੀ ਵਿਦਿਆਰਥਣ

ਭਵਾਨੀਗੜ੍ਹ, (ਵਿਜੈ ਗਰਗ) ਪੜ੍ਹਾਈ ਦੇ ਨਾਲ-ਨਾਲ ਖੇਡਾਂ ਦਾ ਵਿਦਿਆਰਥੀ ਜੀਵਨ ਵਿੱਚ ਬਹੁਤ ਅਹਿਮ ਸਥਾਨ ਹੈ। ਖੇਡਾਂ ਵਿਦਿਆਰਥੀਆਂ ਵਿੱਚ ਨੈਤਿਕ ਗੁਣ, ਅਨੁਸ਼ਾਸਨ ਅਤੇ ਆਪਸੀ ਪਿਆਰ ਪੈਦਾ ਕਰਦੀਆਂ ਹਨ। ਇਸੇ ਗੱਲ ਨੂੰ ਧਿਆਨ ਵਿੱਚ ਰੱਖਦਿਆਂ ਸਥਾਨਕ ਹੈਰੀਟੇਜ ਪਬਲਿਕ ਸਕੂਲ ਦੀ ਵਿਦਿਆਰਥਣ ਮਹਿਕਪ੍ਰੀਤ ਕੌਰ (ਅੰਡਰ-19) ਨੇ ਹਰਿਆਣਾ ਦੇ ਰੇਵਾੜੀ ਵਿਖੇ ਹੋਈ 67ਵੀਂ ਨੈਸ਼ਨਲ ਨੈੱਟਬਾਲ ਚੈਂਪੀਅਨਸ਼ਿਪ ਵਿੱਚ ਭਾਗ ਲਿਆ। […]

ਗੁਰੂ ਗਿਆਨ ਧਰਮ ਸਮਾਜ ਸੇਵਾ ਸੁਸਾਇਟੀ ਵੱਲੋਂ ਸਤਨਾਮ ਸਿੰਘ ਨੂੰ ਜਿਲਾ ਚੇਅਰਮੈਨ ਨਿਯੁਕਤ ਅਤੇ ਕਸ਼ਮੀਰ ਸਿੰਘ ਨੂੰ ਵਾਈਸ ਚੇਅਰਮੈਨ ਜਿਲਾ ਨਿਯੁਕਤ ਕੀਤਾ

ਜੰਡਿਆਲਾ ਗੁਰੂ, ਗੁਰੂ ਗਿਆਨ ਨਾ ਧਰਮ ਸਮਾਜ ਸੇਵਾ ਸੋਸਾਇਟੀ ਦੇ ਕੌਮੀ ਚੇਅਰਮੈਨ ਬਾਬਾ ਲੱਖਾ ਰਾਮੂਵਾਲ ਜੀ ਅਤੇ ਬਾਬਾ ਪ੍ਰਗਟ ਨਾਥ ਜੀ ਬਾਬਾ ਕਾਲੇ ਸ਼ਾਹ ਜੀ ਦੇ ਦਿਸ਼ਾ ਨਿਰਦੇਸ਼ ਪਿੰਡ ਜੰਡਿਆਲਾ ਗੁਰੂ ਵਿਖੇ ਮੀਟਿੰਗ ਕਰਵਾਈ ਗਈ ਇਹ ਮੀਟਿੰਗ ਵਿੱਚ ਸਤਨਾਮ ਸਿੰਘ ਨੂੰ ਜਿਲਾ ਚੇਅਰਮੈਨ ਨਿਯੁਕਤ ਕੀਤਾ ਕਸ਼ਮੀਰ ਸਿੰਘ ਨੂੰ ਵਾਈਸ ਚੇਅਰਮੈਨ ਜਿਲਾ ਨਿਯੁਕਤ ਕੀਤਾ ਗਿਆ ਇਹ […]

ਨੂਰਮਹਿਲ ਵਿਚ ਲੁਟੇਰਿਆਂ ਨੇ ਪੈਟਰੋਲ ਪੰਪ ਲੁੱਟਿਆ

ਨੂਰਮਹਿਲ (ਜਸਵਿੰਦਰ ਸਿੰਘ ਲਾਂਬਾ) ਬੀਤੀ ਰਾਤ ਦੋ ਦਿਨ ਬਾਅਦ ਹੀ ਨੂਰਮਹਿਲ ਵਿਚ ਲੁਟੇਰਿਆਂ ਨੇ ਦੂਜੀ ਵਾਰਦਾਤ ਨੂੰ ਅੰਜ਼ਾਮ ਦੇ ਦਿੱਤਾ। ਲੁਟੇਰਿਆਂ ਵੱਲੋਂ ਇਕ ਪੈਟਰੋਲ ਪੰਪ ਲੁੱਟਣ ਦੀ ਸਮਾਚਾਰ ਪੑਾਪਤ ਹੋਇਆ ਹੈ। ਨੂਰਮਹਿਲ ਥਾਣੇ ਤੋਂ ਮਿਲੀ ਜਾਣਕਾਰੀ ਅਨੁਸਾਰ ਥਾਣੇ ਦੇ ਥਾਣਾ ਮੁਖੀ ਨੇ ਦੱਸਿਆ ਕਿ ਪੁਲਿਸ ਨੂੰ ਪੈਟਰੋਲ ਪੰਪ ਦੇ ਮੈਨੇਜਰ ਦਲੀਪ ਕੁਮਾਰ ਨੇ ਇਕ ਸ਼ਿਕਾਇਤ […]

ਆਸਰਾ ਫਾਊਂਡੇਸ਼ਨ ਬਰੇਟਾ ਵੱਲੋਂ ਮਾਸਟਰ ਦਰਬਾਰਾ ਸਿੰਘ ਦੀ ਯਾਦ ਨੂੰ ਸਮਰਪਿਤ ਲਗਾਇਆ ਅੱਖਾਂ ਦਾ ਕੈਂਪ

ਬੁਢਲਾਡਾ (ਦਵਿੰਦਰ ਸਿੰਘ ਕੋਹਲੀ) ਆਸਰਾ ਫਾਊਂਡੇਸ਼ਨ ਬਰੇਟਾ ਵੱਲੋਂ ਮਾਸਟਰ ਦਰਬਾਰਾ ਸਿੰਘ ਦੀ ਯਾਦ ਨੂੰ ਸਮਰਪਿਤ ਅੱਖਾਂ ਦਾ 8 ਵਾਂ ਕੈਂਪ ਅਤੇ ਟੀਮ ਆਸਰਾ ਵੱਲੋਂ 113 ਵਾਂ ਕੈਂਪ ਗੁਰਦੁਆਰਾ ਸਾਹਿਬ ਪਾਤਸਾਹੀ ਨੌਂਵੀ ਬਰੇ ਸਾਹਿਬ ਜੀ ਵਿਖੇ ਲਗਾਇਆ ਗਿਆ।ਜਿਸ ਵਿੱਚ 428 ਮਰੀਜ ਚੈੱਕ ਕਰਕੇ 46 ਮਰੀਜ ਫਰੀ ਲੈਂਜ ਪਾਉਣ ਲਈ ਸਿਲੈਕਟ ਕੀਤੇ ਗਏ,ਜਿਨਾਂ ਦੇ ਫਰੀ ਲੈਂਜ ਪਾਏ।ਇਸ […]

ਦਿੱਲੀ ਤੋਂ ਚੱਲਦੀਆਂ ਪਾਰਟੀਆਂ ਤੋਂ ਚੁਕੰਨੇ ਹੋਣ ਪੰਜਾਬ ਦੇ ਲੋਕ – ਹਰਸਿਮਰਤ ਕੌਰ ਬਾਦਲ

ਬੁਢਲਾਡਾ (ਦਵਿੰਦਰ ਸਿੰਘ ਕੋਹਲੀ) ਬਠਿੰਡਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਹਲਕਾ ਬੁਢਲਾਡਾ ਦੇ ਇੰਚਾਰਜ ਡਾ. ਨਿਸ਼ਾਨ ਸਿੰਘ ਦੀ ਅਗਵਾਈ ਹੇਠ ਪਿੰਡ ਅੱਕਾਂਵਾਲੀ, ਉੱਡਤ ਸੈਦੇਵਾਲਾ, ਬੋਹਾ ਗਾਦੜਪੱਤੀ, ਗਾਮੀਵਾਲਾ, ਮੰਘਾਣੀਆਂ, ਰਿਓਂਦ ਕਲਾਂ, ਚੱਕ ਅਲੀਸ਼ੇਰ ਧਰਮਪੁਰਾ ਵਿਖੇ ਲੋਕ ਮਿਲਣੀ ਕੀਤੀ। ਜਿਸ ਵਿੱਚ ਵੱਡੀ ਗਿਣਤੀ ਵਿੱਚ ਅੋਰਤਾਂ ਨੇ ਵੀ […]

ਬੀਬਾ ਬਾਦਲ ਦੀ ਸਖ਼ਤ ਮੇਹਨਤ , ਬੇਦਾਗ਼ ਸ਼ਵੀ ,ਕੰਮ ਕਰਨ ਦੀ ਸ਼ੈਲੀ ਨੇ ਵਿਰੋਧੀਆਂ ਦਾ ਮਨ ਜਿਤਿੱਆ – ਸੋਢੀ

ਸਰਦੂਲਗੜ (ਨਰਾਇਣ ਗਰਗ) ਬੀਬਾ ਹਰਸਿਮਰਤ ਕੋਰ ਬਾਦਲ ਨੇ ਮੈਂਬਰ ਪਾਰਲੀਮੈਂਟ ਵਜੋਂ ਆਪਣੀ ਸਖ਼ਤ ਮੇਹਨਤ ਬੇਦਾਗ਼ ਸ਼ਵੀ , ਠੋਸ ਦਲੀਲਾਂ , ਕੰਮ ਕਰਨ ਦੀ ਸ਼ੈਲੀ ਅਤੇ ਪ੍ਰਭਾਵਸ਼ਾਲੀ ਸਖਸ਼ੀਅਤ ਨਾਲ ਵਿਚਾਰਧਾਰਕ ਵਿਰੋਧੀਆਂ ਦਾ ਮਨ ਜਿੱਤਿਆ । ਉਹਨਾਂ ਨੇ ਆਪਣੀ ਕਾਰਜਸ਼ੈਲੀ ਨਾਲ ਦੇਸ਼ ਦੀ ਸਰਬੋਤਮ ਮਹਿਲਾ ਮੈਂਬਰ ਪਾਰਲੀਮੈਂਟ ਦਾ ਐਵਾਰਡ ਜਿੱਤਿ ਕੇ ਪੰਜਾਬ ਤੇ ਬਠਿੰਡੇ ਦੇ ਲੋਕਾਂ ਦਾ […]

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਬੁਢਲਾਡਾ ਦੀ ਹੋਈ ਅਹਿਮ ਮੀਟਿੰਗ

ਬੁਢਲਾਡਾ (ਦਵਿੰਦਰ ਸਿੰਘ ਕੋਹਲੀ) ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਬੁਢਲਾਡਾ ਦੀ ਮੀਟਿੰਗ ਬਲਾਕ ਪ੍ਰਧਾਨ ਡਾਕਟਰ ਗੁਰਜੀਤ ਸਿੰਘ ਬਰ੍ਹੇ ਦੀ ਅਗਵਾਈ‌ ਹੇਠ ਕੱਲਰਾਂ ਵਾਲੀ ਮਾਤਾ ਮੰਦਰ ਵਿਖੇ ਹੋਈ ।ਜਿਸ ਵਿੱਚ ਵੱਖ-ਵੱਖ ਬੁਲਾਰਿਆਂ ਤੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਰੱਖਣ ਅਤੇ ਤਸਾਇਆ ਸੰਬੰਧੀ ਅਤੇ ਭਰੂਣ ਹੱਤਿਆ ਸੰਬੰਧੀ ਆਪੋ ਆਪਣੇ ਵਿਚਾਰ ਪੇਸ਼ ਕੀਤੇ।ਇਸ ਮੌਕੇ ਡਾ.ਮੇਜਰ ਸਿੰਘ ਗੋਬਿੰਦਪੁਰਾ,ਡਾ.ਗਮਦੂਰ ਸਿੰਘ ਰੱਲੀ, ਡਾ.ਜਗਦੇਵ […]

ਸਾਬਕਾ ਡੀ.ਐਸ.ਪੀ ਸੇਖੋੰ ਤੇ ਪੱਤਰਕਾਰ ਭਾਈਚਾਰੇ ਵਿਚਾਲੇ ਵਿਵਾਦ ਭਖਿਆ

ਭਵਾਨੀਗੜ੍ਹ (ਵਿਜੈ ਗਰਗ) ਪਿਛਲੇ ਦਿਨੀਂ ਧੂਰੀ ਵਿਖੇ ਲੋਕ ਸਭਾ ਚੋਣਾਂ ਸਬੰਧੀ ‘ਡੇਲੀ ਪੋਸਟ’ ਪੰਜਾਬੀ ਨਿਊਜ਼ ਚੈਨਲ ਵੱਲੋੰ ਆਮ ਜਨਤਾ ਤੇ ਰਾਜਨੀਤਿਕ ਪਾਰਟੀਆਂ ਦੇ ਵਰਕਰਾਂ ਦੇ ਕਰਵਾਏ ਗਏ ਡਿਬੇਟ ਪ੍ਰੋਗਰਾਮ ਦੌਰਾਨ ਸਾਬਕਾ DSP ਬਲਵਿੰਦਰ ਸੇਖੋੰ ਤੇ ਉਸਦੇ ਸਾਥੀਆਂ ਵੱਲੋੰ ਚੈਨਲ ਦੀ ਟੀਮ ਨਾਲ ਬਦਸਲੂਕੀ ਕਰਨ ਦੇ ਮਾਮਲੇ ਨੇ ਤੂਲ ਫੜ ਲਿਆ ਹੈ। ਸੇਖੋੰ ਦੀ ਇਸ ਹਰਕਤ […]