September 29, 2025

ਬਾਬੂ ਗਰਗ ਨੇ ਪਿੰਡ ਰਾਮਗੜ੍ਹ ਦੇ ਪੀੜਤ ਵਿਅਕਤੀ ਦੀ ਮਦਦ ਦੀ ਅਪੀਲ ਕੀਤੀ

ਭਵਾਨੀਗੜ੍ਹ (ਵਿਜੈ ਗਰਗ) ਪਿਛਲੇ ਦਿਨੀਂ ਪਿੰਡ ਰਾਮਗੜ੍ਹ ਵਿੱਖੇ ਬਿਜਲੀ ਸਰਕਟ ਕਾਰਨ ਲੱਗੀ ਅੱਗ ਨਾਲ ਕਈ ਕਿਸਾਨਾਂ ਦਾ ਨਾੜ ਸੜ ਕੇ ਸੁਆਹ ਹੋ ਗਿਆ ਅਤੇ ਇਹ ਅੱਗ ਇੰਨੀ ਫੈਲ ਗਈ ਕਿ ਨੇੜੇ ਹੀ ਮਹਿੰਦਰ ਸਿੰਘ ਗਰੀਬ ਆਦਮੀ ਦੇ ਬੱਕਰੀਆਂ ਅਤੇ ਭੇਡਾਂ ਦੇ ਬਾੜੇ ਨੂੰ ਅੱਗ ਨੇਂ ਆਪਣੀਂ ਲਪੇਟ ਵਿੱਚ ਲੈ ਲਿਆ ਜਿਸ ਨਾਲ 40 ਤੋਂ ਵੱਧ […]

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬਿਜਲੀ ਮਹਿਕਮੇ ਦੇ ਐਕਸ਼ਨ ਅਤੇ ਐਸਡੀਓ ਉੱਪਰ ਪਰਚਾ ਦਰਜ ਕਰਨ ਦੀ ਮੰਗ

ਭਵਾਨੀਗੜ੍ਹ (ਵਿਜੈ ਗਰਗ) ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਭਵਾਨੀਗੜ੍ਹ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋ ਦੀ ਅਗਵਾਈ ਹੇਠ ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ ਸਮੇਤ ਹਰਜਿੰਦਰ ਸਿੰਘ ਘਰਾਚੋਂ ਬਲਵਿੰਦਰ ਸਿੰਘ ਘਨੌੜ ਨੇ ਦੱਸਿਆ ਕਿ ਜੋ ਪਿੰਡ ਰਾਮਗੜ੍ਹ ਵਿਖੇ ਕੱਲ ਬਿਜਲੀ ਦੀਆਂ ਤਾਰਾਂ ਨਾਲ ਸਪਾਰਕ ਹੋਣ ਕਰਕੇ ਅੱਗ ਲੱਗਣ ਕਾਰਨ ਇੱਕ ਗਰੀਬ ਮਜ਼ਦੂਰ ਪਰਿਵਾਰ […]

ਪਿੰਡਾਂ ਵਿੱਚੋਂ ਕਿਸਾਨਾਂ ਮਜ਼ਦੂਰਾਂ ਦੇ ਸੁਆਲਾਂ ਤੋ ਲਗਾਤਾਰ ਭੱਜ ਰਹੇ ਹਨ ਬੀਜੇਪੀ ਲੀਡਰ

ਸ਼ਾਹਕੋਟ/ਮਲਸੀਆ (ਬਿੰਦਰ ਕੁਮਾਰ) ਕੇ.ਐਮ.ਐਮ. ਵੱਲੋ ਦਿੱਤੇ ਹੋਏ ਪ੍ਰੋਗਰਾਮ ਤਹਿਤ ਪਿੰਡਾਂ ਵਿਚ ਵੋਟਾਂ ਬਟੋਰਨ ਆ ਰਹੇ ਬੀ ਜੇ ਪੀ ਲੀਡਰਾਂ ਨੂੰ ਸੁਆਲ ਕਰਨ ਦੇ ਪ੍ਰੋਗਰਾਮ ਨੂੰ ਲਾਗੂ ਕਰਦੇ ਹੋਏ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਭਰਾਤਰੀ ਜਥੇਬੰਦੀਆਂ ਵੱਲੋ ਪਿੰਡ ਚੱਕ ਬੰਡਾਲਾ ਵਿਖੇ ਚੋਣ ਪ੍ਰਚਾਰ ਕਰਨ ਆ ਰਹੇ ਭਾਜਪਾ ਉਮੀਦਵਾਰ ਸੁਸ਼ੀਲ ਰਿੰਕੂ ਜੀ ਨੂੰ ਸ਼ਾਂਤੀਪੂਰਵਕ ਸਵਾਲ ਕਰਨ ਵਾਸਤੇ […]

ਸ਼ਹਿਰ ਵਾਸੀਆਂ ਲਈ ਭਾਰਤ ਵਿਕਾਸ ਪ੍ਰੀਸ਼ਦ ਵੱਲੋ ਠੰਡੇ ਪਾਣੀ ਦੀਆਂ ਰੇਹੜੀਆਂ ਰਵਾਨਾ ਅਮਿਤ ਜਿੰਦਲ

ਬੁਢਲਾਡਾ (ਦਵਿੰਦਰ ਸਿੰਘ ਕੋਹਲੀ) ਅੱਤ ਦੀ ਗਰਮੀ ਵਿੱਚ ਯਾਤਰੀਆਂ ਨੂੰ ਠੰਡੇ ਪਾਣੀ ਪਿਲਾਉਣ ਦੀ ਸੇਵਾ ਚ ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਬਾਜਾਰਾਂ ਚ ਪਾਣੀ ਦੀ ਮੁਫਤ ਸੇਵਾ ਵਾਲੀ ਰੇਹੜੀ ਦਾ ਉਪਰਾਲਾ ਕੀਤਾ ਗਿਆ। ਇਸ ਮੌਕੇ ਪੂਜਾ ਅਰਚਨਾ ਤੋਂ ਬਾਅਦ ਐਲ.ਡੀ. ਇਨਕਲੇਵ ਦੇ ਵਿਸ਼ਾਲ ਕੁਮਾਰ ਸ਼ਾਲੂ ਅਤੇ ਰਾਜੇਸ਼ ਸਿੰਗਲਾ ਵੱਲੋਂ ਠੰਡੇ ਪਾਣੀਆਂ ਵਾਲੀਆਂ ਰੇਹੜੀਆਂ ਨੂੰ ਰਵਾਨਾ ਕੀਤਾ […]

ਹਲਕਾ ਗੜ੍ਹਸ਼ੰਕਰ ਨੂੰ ਉਦਯੋਗਿਕ ਤੇ ਸੈਰ ਸਪਾਟਾ ਹੱਬ ਵਜੋਂ ਵਿਕਸਿਤ ਕਰਾਂਗੇ – ਜੈ ਕ੍ਰਿਸ਼ਨ ਸਿੰਘ ਰੌੜੀ

ਗੜਸ਼ੰਕਰ (ਨੀਤੂ ਸ਼ਰਮਾ/ਹੇਮਰਾਜ) ਹਲਕਾ ਗੜ੍ਹਸ਼ੰਕਰ ਨੂੰ ਪੰਜਾਬ ਦੀ ਉਦਯੋਗਿਕ ਇਕਾਈ ਤੇ ਸੈਰ ਸਪਾਟਾ ਹੱਬ ਵਜੋ ਵਿਕਸਿਤ ਕਰਨ ਲਈ ਉਹ ਕੇਂਦਰ ਵਿੱਚ ਬਣਨ ਜਾ ਰਹੀ ਇੰਡੀਆ ਗਠਜੋੜ ਦੀ ਸਰਕਾਰ ਅੱਗੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਸਤਾਵ ਪੇਸ਼ ਕਰਕੇ ਵਾਅਦਾ ਪੂਰਾ ਕਰਨਗੇ। ਇਹਨਾਂ ਸ਼ਬਦਾ ਦਾ ਪ੍ਰਗਟਾਵਾ ਆਪ ਵਿਧਾਇਕ ਤੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਹੁਰਾਂ ਵਲੋਂ ਹਲਕੇ ਦੇ […]

ਬੀਕੇਯੂ ਤੋਤੇਵਾਲ ਦੀ ਟੀਮ ਕਿਸਾਨ-ਮਜਦੂਰ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਲਈ ਸ਼੍ਰੀ ਦਰਬਾਰ ਸਾਹਿਬ ਅਤੇ ਬਾਬਾ ਬੁੱਢਾ ਸਾਹਿਬ ਹੋਈ ਨਤਮਸਤਕ

ਧਰਮਕੋਟ/ਮੋਗਾ, ਭਾਰਤੀ ਕਿਸਾਨ ਯੂਨੀਅਨ ਪੰਜਾਬ ਤੋਤੇਵਾਲ ਦੇ ਪੰਜਾਬ ਪ੍ਰਧਾਨ ਸੁੱਖ ਗਿੱਲ ਮੋਗਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦੇਂਦਿਆਂ ਕਿਹਾ ਕੇ ਸਾਡੀ ਟੀਮ ਦੇ ਆਗੂ ਕਿਸਾਨ-ਮਜਦੂਰ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਲਈ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੱਤਮਸਤਕ ਹੋਏ,ਉਹਨਾਂ ਕਿਹਾ ਕੇ ਸ਼੍ਰੀ ਗੁਰੂ ਰਾਮਦਾਸ ਜੀ ਦੇ ਦਰ ਤੋਂ ਅੱਜ ਅਸ਼ੀਰਵਾਦ ਲੈਕੇ ਪੰਜਾਬ ਦੇ ਪਿੰਡਾਂ ਸ਼ਹਿਰਾਂ ਵਿੱਚ […]

ਲੋਕ ਸਭਾ ਦੀਆਂ ਆਮ ਚੋਣਾਂ-2024 ਲਈ ਗੁਰੂ ਨਾਨਕ ਨੈਸ਼ਨਲ ਕਾਲਜ ਨਕੋਦਰ ਵਿਖੇ ਵਿਧਾਨ ਸਭਾ ਚੋਣ ਹਲਕਾ 031-ਨਕੋਦਰ ਲਈ ਲਗਾਏ ਗਏ ਪੋਲਿੰਗ ਸਟਾਫ ਨੂੰ ਕਰਵਾਈ ਗਈ ਰਿਹਰਸਲ

ਨਕੋਦਰ (ਪੁਨੀਤ ਅਰੋੜਾ) ਪੰਜਾਬ ਵਿਚ ਲੋਕ ਸਭਾ ਚੋਣਾਂ 2024 ਲਈ 1 ਜੂਨ 2024 ਨੂੰ ਵੋਟਾਂ ਪਾਈਆਂ ਜਾਣੀਆਂ ਹਨ। ਇਨ੍ਹਾਂ ਚੋਣਾਂ ਲਈ ਜਿਲ੍ਹਾ ਚੋਣ ਅਫਸਰ ਜਲੰਧਰ ਜੀ ਵਲੋਂ ਲਗਾਏ ਗਏ ਪੋਲਿੰਗ ਸਟਾਫ ਦੀ ਦੋ ਸਿਫਟਾਂ ਵਿਚ ਸਵੇਰੇ 9:00 ਵਜੇ ਅਤੇ ਦੁਪਿਹਰ 1:00 ਵਜੇ ਗੁਰੂ ਨਾਨਕ ਨੈਸ਼ਨਲ ਕਾਲਜ (ਲੜਕੇ) ਨਕੋਦਰ ਵਿਖੇ ਗੁਰਸਿਮਰਨ ਸਿੰਘ ਢਿੱਲੋਂ,ਪੀ.ਸੀ.ਐਸ., ਸਹਾਇਕ ਰਿਟਰਨਿੰਗ ਅਫ਼ਸਰ, […]

ਭਾਰਤ ਵਿਕਾਸ ਪ੍ਰੀਸ਼ਦ ਨਕੋਦਰ ਨੇ ਲੋੜਵੰਦ ਬੱਚਿਆਂ ਨੂੰ ਵਰਦੀਆਂ ਵੰਡੀਆਂ

ਨਕੋਦਰ, ਭਾਰਤ ਵਿਕਾਸ ਪ੍ਰੀਸ਼ਦ ਨਕੋਦਰ ਸ਼ਾਖਾ ਵੱਲੋਂ ਏ. ਐਸ. ਸੀ. ਸੈਕੰ. ਸਕੂਲ਼ ਨਕੋਦਰ ਦੇ ਲੋੜਵੰਦ ਬੱਚਿਆਂ ਨੂੰ ਸਕੂਲ਼ ਯੂਨੀਫਾਰਮ ਵੰਡ ਕੇ ਵੱਡਾ ਪੁੰਨ ਦਾ ਕੰਮ ਕੀਤਾ. ਇਹ ਪ੍ਰੋਜੈਕਟ ਸ਼੍ਰੀ. ਆਕਾਸ਼ ਭੱਲਾ ਪੈਟਰਨ ਵੱਲੋਂ ਸਪੌਂਸਰ ਕੀਤਾ ਗਿਆ. ਇਸ ਮੌਕੇ ਪ੍ਰੀਸ਼ਦ ਪ੍ਰਧਾਨ ਭੁਪਿੰਦਰ ਅਜੀਤ ਸਿੰਘ ਅਤੇ ਪ੍ਰੇਮ ਸਾਗਰ ਸ਼ਰਮਾ ਮੁੱਖ ਸਲਾਕਾਰ ਨੇ ਪ੍ਰੀਸ਼ਦ ਵੱਲੋਂ ਕੀਤੇ ਜਾਂ ਰਹੇ […]

ਪੁੱਤਰੀ ਪਾਠਸ਼ਾਲਾ ਪ੍ਰਬੰਧਕ ਕਮੇਟੀ ਸਹਿਣਾ ਨੇ ਵਧੀਆ ਅੰਕ ਪ੍ਰਾਪਤ ਕਰਨ ਵਾਲੀਆਂ ਲੜਕੀਆਂ ਦਾ ਸਨਮਾਨ ਕੀਤਾ

ਸਹਿਣਾ ਭਦੋੜ (ਸੁਖਵਿੰਦਰ ਸਿੰਘ ਧਾਲੀਵਾਲ) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਸਹਿਣਾ ਦਾ ਪਿਛਲੇ ਦਿਨੀਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦਾ ਆਇਆ ਸ਼ਾਨਦਾਰ ਨਤੀਜੇ ਤੇ ਅੱਜ ਪੁੱਤਰੀ ਪਾਠਸ਼ਾਲਾ ਪ੍ਰਬੰਧਕ ਕਮੇਟੀ ਸਹਿਣਾ ਦੇ ਪ੍ਰਧਾਨ ਹਰਮੇਲ ਸਿੰਘ ਖੋਟਾ, ਪ੍ਰਧਾਨ ਅਮਰੀਕ ਸਿੰਘ ਬੀਕਾ, ਪ੍ਰਧਾਨ ਜੈ ਆਦਮ ਪ੍ਰਕਾਸ਼ ਸਿੰਘ ਧਾਲੀਵਾਲ ਦੀ ਅਗਵਾਈ ਵਿੱਚ ਅਤੇ ਸਕੂਲ ਦੇ ਮੁਖੀ ਪਰਮਿੰਦਰ ਸਿੰਘ ਢਿੱਲੋਂ ਦੀ […]