ਸ਼ਿਵ ਸੈਨਾ ਆਗੂ ਤੇ ਹਮਲਾ ਕਰਨ ਵਾਲਾ ਤੀਜਾ ਮੁਲਜ਼ਮ ਕਾਬੂ
ਲੁਧਿਆਣਾ, ਸ਼ਿਵ ਸੈਨਾ ਆਗੂ ਸੰਦੀਪ ਥਾਪਰ ’ਤੇ ਹਮਲੇ ਦੇ ਮਾਮਲੇ ’ਚ ਲੁਧਿਆਣਾ ਪੁਲਿਸ ਨੇ ਤੀਜੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਤੀਜੇ ਮੁਲਜ਼ਮ ਦੀ ਪਛਾਣ ਜਸਵਿੰਦਰ ਸਿੰਘ ਉਰਫ਼ ਸੰਨੀ ਵਜੋਂ ਹੋਈ ਹੈ। ਪੁਲਿਸ ਵਲੋਂ ਜਾਰੀ ਪ੍ਰੈਸ ਬਿਆਨ ਅਨੁਸਾਰ ਇਸ ਕੇਸ ਵਿਚ ਦੋ ਹੋਰ ਮੁਲਜ਼ਮਾਂ ਦੀ ਪਛਾਣ ਸਰਬਜੀਤ ਸਿੰਘ ਉਰਫ਼ ਸਭਾ ਅਤੇ ਹਰਜੋਤ ਸਿੰਘ ਉਰਫ਼ ਜੋਤਾ […]