September 29, 2025

ਵਿਅਕਤੀਗਤ ਪ੍ਰਤਿਭਾ ਕੁਝ ਖੇਡਾਂ ਜਿੱਤਦੀ ਹੈ, ਏਕਤਾ ਚੈਂਪੀਅਨਸ਼ਿਪਾਂ ਜਿੱਤਦੀ ਹੈ

ਭਵਾਨੀਗੜ੍ਹ, (ਵਿਜੈ ਗਰਗ) ਹੈਰੀਟੇਜ ਪਬਲਿਕ ਸਕੂਲ ਦੀ ਕ੍ਰਿਕਟ ਟੀਮ ਹੰਸ ਰਾਜ ਮਹਿਲਾ ਮਹਾਵਿਦਿਆਲਿਆ ਜਲੰਧਰ ਵਿਖੇ ਹੋਈ ਓਪਨ ਦੂਜੀ ਵਾਈਐਸਪੀਏ ਸਟੇਟ ਕ੍ਰਿਕਟ ਚੈਂਪੀਅਨਸ਼ਿਪ ਵਿੱਚ ਭਾਗ ਲਿਆ, ਜਿਸ ਵਿੱਚ ਅੰਡਰ-17 ਲੜਕਿਆਂ ਨੇ ਆਪਣੀ ਪੂਰੀ ਮਿਹਨਤ ਅਤੇ ਆਪਣੇ ਕੋਚ ਸ੍ਰੀ ਅਮਨਦੀਪ ਸਿੰਘ ਦੇ ਸਹਿਯੋਗ ਨਾਲ ‌ ਪਹਿਲਾ ਸਥਾਨ ਪ੍ਰਾਪਤ ਕੀਤਾ। ਕ੍ਰਿਕਟ ਖਿਡਾਰੀਆਂ ਨੇ ਆਪਣੇ ਸਕੂਲ, ਅਧਿਆਪਕਾਂ, ਮਾਪਿਆਂ ਅਤੇ […]

ਸ਼੍ਰੀ ਦਸਮੇਸ਼ ਕਾਨਵੈਂਟ ਸਕੂਲ ਅੱਟੀ ਦਾ ਨਤੀਜਾ ਸ਼ਾਨਦਾਰ ਰਿਹਾ।

ਸ਼੍ਰੀ ਦਸਮੇਸ਼ ਕਾਨਵੈਂਟ ਹਾਈ ਸਕੂਲ ਅੱਟੀ ਦਾ ਅੱਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਦੀ ਜਾਣਕਾਰੀ ਦਿੰਦੇ ਸਕੂਲ ਐਮ.ਡੀ. ਸੁਖਦੀਪ ਸਿੰਘ, ਪਿ੍ਰੰਸੀਪਲ ਬਲਜਿੰਦਰ ਕੁਮਾਰ ਅਤੇ ਵਾਈਸ ਪਿ੍ਰੰਸੀਪਲ ਸੰਦੀਪ ਕੌਰ ਨੇ ਦੱਸਿਆ ਕਿ ਸਾਰੇ ਦੇ ਸਾਰੇ ਵਿਦਿਆਰਥੀ ਪਹਿਲੇ ਦਰਜੇ ’ਚ ਪਾਸ ਹੋਏ ਹਨ। ਸਕੂਲ ਦੀ ਵਿਦਿਆਰਥਣ ਕਿਰਨਦੀਪ ਕੌਰ ਨੇ 600 ਚੋਂ 592 ਅੰਕ ਲੈ ਕੇ 98.67 […]

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ ਦਾ ਸ਼ਾਨਦਾਰ ਨਤੀਜਾ

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ ਜਲੰਧਰ ਦਾ ਅੱਠਵੀਂ ਦਸਵੀਂ ਅਤੇ ਬਾਰਵੀਂ ਦਾ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਇਸ ਸ਼ਾਨਦਾਰ ਪ੍ਰਾਪਤੀ ਲਈ ਪ੍ਰਿੰਸੀਪਲ ਸੁਨੀਤਾ ਸਹੋਤਾ ਰੰਧਾਵਾ ਨੇ ਆਪਣੇ ਸਮੂਹ ਸਟਾਫ ਵਿਦਿਆਰਥੀਆਂ ਅਤੇ ਉਨਾਂ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ ਅੱਠਵੀਂ ਜਮਾਤ ਵਿੱਚ ਮਹੇਸ਼ ਕੁਮਾਰ ਠਾਕੁਰ ਨੇ 99% ਅੰਕ ਪ੍ਰਾਪਤ ਕਰਕੇ ਮੈਰਿਟ ਵਿੱਚ ਸਥਾਨ ਪ੍ਰਾਪਤ […]

ਗੁਰੂ ਨਾਨਕ ਨੈਸ਼ਨਲ ਕਾਲਜ ਫਾਰ ਵਿਮਿਨ, ਨਕੋਦਰ ਵਿਖੇ ਡਿਗਰੀ ਵੰਡ ਸਮਾਰੋਹ ਅਤੇ ਸਲਾਨਾ ਇਨਾਮ ਵੰਡ ਸਮਾਰੋਹ (ਸੈਸ਼ਨ 2023-24) ਕਰਵਾਇਆ ਗਿਆ

ਗੁਰੂ ਨਾਨਕ ਨੈਸ਼ਨਲ ਕਾਲਜ ਫਾਰ ਵਿਮਿਨ, ਨਕੋਦਰ ਵਿਖੇ ਡਿਗਰੀ ਵੰਡ ਸਮਾਰੋਹ ਅਤੇ ਸਲਾਨਾ ਇਨਾਮ ਵੰਡ ਸਮਾਰੋਹ (ਸੈਸ਼ਨ 2023-24)” ਕਰਵਾਇਆ ਗਿਆ। ਡਿਗਰੀ ਵੰਡ ਸਮਾਰੋਹ ਵਿੱਚ ਮੁੱਖ ਮਹਿਮਾਨ ਸਰਦਾਰ ਅਮਰਜੀਤ ਸਿੰਘ ਸਮਰਾ ਜੀ (ਸਾਬਕਾ ਪੰਜਾਬ ਰੇਵੇਨਿਊ ਐਂਡ ਰਿਹੇਬਲਿਟੇਸ਼ਨ ਮੰਤਰੀ, ਪੰਜਾਬ ਸਰਕਾਰ, ਸਾਬਕਾ ਚੇਅਰਮੈਨ ਪੰਜਾਬ ਮਾਰਕਫੈਡ) ਅਤੇ ਇਨਾਮ ਵੰਡ ਸਮਾਰੋਹ ਵਿੱਚ ਮੁੱਖ ਮਹਿਮਾਨ ਸਰਦਾਰ ਗੁਰਸਿਮਰਨ ਸਿੰਘ ਢਿੱਲੋਂ, ਪੀ.ਸੀ.ਐਸ […]

ਵਾਇਸ ਆਫ ਮਾਨਸਾ ਵੱਲੋਂ ਸੀਵਰੇਜ ਦੀ ਸਮੱਸਿਆ ਦੇ ਹੱਲ ਲਈ ਅਣਮਿੱਥੇ ਸਮੇਂ ਦਾ ਧਰਨਾ ਸ਼ੁਰੂ

ਬੁਢਲਾਡਾ (ਦਵਿੰਦਰ ਸਿੰਘ ਕੋਹਲੀ) ਮਾਨਸਾ ਦੇ ਬੱਸ ਸਟੈਂਡ ਚੌਂਕ ਵਿੱਚ ਵਾਇਸ ਆਫ਼ ਮਾਨਸਾ ਵੱਲੋਂ ਮਾਨਸਾ ਸ਼ਹਿਰ ਦੀ ਸੀਵਰੇਜ਼ ਦੇ ਗੰਦੇ ਪਾਣੀ ਦੀ ਸਮੱਸਿਆ ਦੇ ਪੱਕੇ ਹੱਲ ਲਈ ਅਣਮਿੱਥੇ ਸਮੇਂ ਦਾ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਵਾਇਸ ਆਫ ਮਾਨਸਾ ਦੇ ਪ੍ਰਧਾਨ ਡਾਕਟਰ ਜਨਕ ਰਾਜ ਸਿੰਗਲਾ ਨੇ ਧਰਨੇ ਦੀ ਸ਼ੁਰੂਆਤ ਕਰਦੇ ਹੋਏ ਲੋਕਾਂ ਨੂੰ ਦੱਸਿਆ ਅੱਗੇ […]

ਗਰਲਜ਼ ਸਕੂਲ ਬੁਢਲਾਡਾ ਦੀਆਂ ਬਾਰਵੀਂ ਦੀਆਂ ਤਿੰਨ ਅਤੇ 8ਵੀਂ ਦੀ ਇੱਕ ਤਿੰਨ ਵਿਦਿਆਰਥਣ ਮੈਰਿਟ ਸੂਚੀ ‘ਚ ਆਈ

ਬੁਢਲਾਡਾ (ਦਵਿੰਦਰ ਸਿੰਘ ਕੋਹਲੀ) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ 12ਵੀਂ ਅਤੇ 8ਵੀਂ ਜਮਾਤ ਦੇ ਨਤੀਜਿਆਂ’ਚ ਸਰਕਾਰੀ ਸੀਨੀਅਰ ਸੈਕੰਡਰੀ (ਗਰਲਜ਼) ਸਕੂਲ ਬੁਢਲਾਡਾ ਦੀਆਂ ਤਿੰਨ ਲੜਕੀਆਂ ਨੇ ਮੈਰਿਟ ਸੂਚੀ ਚ ਸਥਾਨ ਹਾਸਲ ਕੀਤਾ ਹੈ।ਸਕੁਲ ਪ੍ਰਿਸੀਪਲ ਗੁਰਮੀਤ ਸਿੰਘ ਸਿੱਧੂ ਨੇ ਦੱਸਿਆ ਕਿ ਕਾਲਜ ਵਿਦਿਆਰਥਣ ਅਮਨਦੀਪ ਕੌਰ ਪੁੱਤਰੀ ਕਾਲਾ ਸਿੰਘ ਨੇ 98ਵੇਂ ਫੀਸਦੀ ਅੰਕਾਂ ਨਾਲ ਮੈਰਿਟ ਸੂਚੀ ਚ […]

ਮੈਂ ਮੁੱਖ ਮੰਤਰੀ ਨਹੀਂ ਗੜਸ਼ੰਕਰੀਆਂ ਦਾ ਭਰਾ ਹਾਂ – ਭਗਵੰਤ ਮਾਨ

ਗੜਸ਼ੰਕਰ (ਨੀਤੂ ਸ਼ਰਮਾ/ਹੇਮਰਾਜ) ਪੰਜਾਬ ਸਰਕਾਰ ਦੇ ਮਾਨਯੋਗ ਮੁੱਖ ਸ ਭਗਵੰਤ ਸਿੰਘ ਮਾਨ ਨੂੰ ਅੱਜ ਪੋਜੇਵਾਲ ਜਾਂਦੇ ਹੋਏ ਗੜ੍ਹਸ਼ੰਕਰ ਵਿਖੇ ਲੋਕਾਂ ਨੇ ਉਹਨਾਂ ਦੇ ਕਾਫ਼ਲੇ ਨੂੰ ਰੋਕ ਕੇ ਭਰਵਾਂ ਸਵਾਗਤ ਕੀਤਾ।ਹਲਕਾ ਗੜ੍ਹਸ਼ੰਕਰ ਦੇ ਵਿਧਾਇਕ ਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ ਜੈ ਕ੍ਰਿਸ਼ਨ ਸਿੰਘ ਰੌੜੀ ਹੁਰਾਂ ਮੁੱਖ ਮੰਤਰੀ ਦੇ ਕਾਫਲੇ ਅੱਗੇ ਵੱਡੀ ਗਿਣਤੀ ਵਿੱਚ ਮੋਟਰ […]

ਕਿਸਾਨ-ਮਜ਼ਦੂਰ ਜਥੇਬੰਦੀਆਂ ਵਲੋਂ ਮਲਸੀਆ ਵਿਖੇ ਸੁਸ਼ੀਲ ਰਿੰਕੂ ਦਾ ਜਬਰਦਸਤ ਵਿਰੋਧ

ਸ਼ਾਹਕੋਟ/ਮਲਸੀਆ (ਬਿੰਦਰ ਕੁਮਾਰ) ਲੋਕ ਸਭਾ ਹਲਕਾ ਜਲੰਧਰ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਅੱਜ ਆਪਣੇ ਚੋਣ ਪ੍ਰਚਾਰ ਦੌਰਾਨ ਮਲਸੀਆਂ ਪਹੁੰਚੇ, ਜਿੱਥੇ ਕਿ ਉਨ੍ਹਾਂ ਦਾ ਕਿਸਾਨ-ਮਜ਼ਦੂਰ ਜਥੇਬੰਦੀਆਂ ਵਲੋਂ ਜ਼ਬਰਦਸਤ ਵਿਰੋਧ ਕੀਤਾ ਗਿਆ। ਇਸ ਮੌਕੇ ਕਿਸਾਨਾਂ-ਮਜ਼ਦੂਰਾਂ ਨੇ ਮੋਦੀ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਾਏ। ਇਸ ਦੌਰਾਨ ਡੀ.ਐਸ.ਪੀ. ਸ਼ਾਹਕੋਟ ਅਮਨਦੀਪ ਸਿੰਘ ਦੀ ਅਗਵਾਈ ਤੇ ਐਸ.ਐਚ.ਓ. ਇੰਸਪੈਕਟਰ […]

ਰਾਮਗੜ੍ਹੀਆ ਮਾਡਲ ਹਾਈ ਸਕੂਲ, ਰੇਲਵੇ ਰੋਡ, ਨਕੋਦਰ, ਪੰਜਵੀਂ, ਦੱਸਵੀਂ ਵਾਂਗ ਅੱਠਵੀਂ ਕਲਾਸ ਦਾ ਨਤੀਜਾ ਵੀ ਬਹੁਤ ਸ਼ਾਨਦਾਰ ਰਿਹਾ

ਬੋਰਡ ਵਲੋਂ ਐਲਾਨੇ ਗਏ ਅੱਠਵੀਂ ਦੇ ਨਤੀਜੇ । ਰਾਮਗੜ੍ਹੀਆ ਮਾਡਲ ਹਾਈ ਸਕੂਲ, ਰੇਲਵੇ ਰੋਡ, ਨਕੋਦਰ, ਪੰਜਵੀਂ, ਦੱਸਵੀਂ ਵਾਂਗ ਅੱਠਵੀਂ ਕਲਾਸ ਦਾ ਨਤੀਜਾ ਵੀ ਬਹੁਤ ਸ਼ਾਨਦਾਰ ਰਿਹਾ। ਫਿਰ ਤੋਂ ਕੁੜੀਆਂ ਨੇ ਬਾਜ਼ੀ ਮਾਰੀ। ਪਹਿਲਾਂ ਸਥਾਨ ਸਿਮਰਨ 600 ਵਿਚੋਂ 572 ਅੰਕ,95.3%, ਦੂਸਰਾ ਸਥਾਨ ਮੰਨਤ 570 ਅੰਕ ,95%ਤੇ ਤੀਸਰਾ ਸਥਾਨ ਰਿਤਿਕ ਨੇ ਹਾਸਿਲ ਕੀਤਾ। ਅੱਠਵੀਂ ਦੇ ਸ਼ਾਨਦਾਰ ਨਤੀਜੇ […]