September 29, 2025

ਡਾ. ਬੀ.ਆਰ ਅੰਬੇਡਕਰ ਚੇਤਨਾ ਮੰਚ ਨੇ ਭਵਾਨੀਗੜ੍ਹ ਮਜ਼ਦੂਰਾਂ ਨਾਲ ਮਨਾਇਆ ਲੇਬਰ ਡੇ

ਭਵਾਨੀਗੜ੍ਹ (ਵਿਜੈ ਗਰਗ) ਡਾ ਬੀ ਆਰ ਅੰਬੇਡਕਰ ਚੇਤਨਾ ਮੰਚ ਭਵਾਨੀਗੜ੍ਹ ਵੱਲੋ ਹਿੰਦੋਸਤਾਨ ਭਵਨ ਉਸਾਰੀ ਮਜ਼ਦੂਰ ਏਕਤਾ ਭਵਾਨੀਗੜ੍ਹ ਨਾਲ ਮਿਲ ਕੇ ਦਿਹਾੜਾ ਮਨਾਇਆ ਗਿਆ , ਸੰਸਥਾ ਵੱਲੋ ਸ਼ਿਕਾਗੋ ਦੇ ਸ਼ਹੀਦਾਂ ਨੂੰ ਲਾਲ ਸਲਾਮ ਨਾਲ ਸਜਦਾ ਅਤੇ ਯਾਦ ਕੀਤਾ ਗਿਆ। ਇਸ ਸਮੇਂ ਮੰਚ ਦੇ ਪ੍ਰਧਾਨ ਬਲਕਾਰ ਸਿੰਘ ਨੇ ਦੇਸ਼ ਵਿਚ ਮਜ਼ਦੂਰਾਂ ਦੀ ਜ਼ੋ ਦਿਸ਼ਾ ਮੋਕੇ ਦੀਆਂ ਸਰਕਾਰਾਂ […]

ਮਾਤਾ ਗੰਗਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦਾ ਬਾਰਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ

ਨਕੋਦਰ ਮਾਤਾ ਗੰਗਾ ਖ਼ਾਲਸਾ ਸੀਨੀਅਰ ਸਕੈਡਰੀ ਸਕੂਲ ਨਕੋਦਰ ਜੋ ਕਿ ਵਿੱਦਿਆ ਦੇ ਖੇਤਰ ਵਿੱਚ ਉੱਚ ਕੋਟੀ ਦੇ ਨਤੀਜਿਆਂ ਦੇਣ ਕਰਕੇ ਜਾਣਿਆ ਜਾਂਦਾ ਹੈ ਸਕੂਲ ਵਿੱਚ 10+2 ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ । ਜਿਸ ਵਿੱਚ ਛਾਇਆ ਨੇ ਸਕੂਲ ਵਿੱਚ ਪਹਿਲਾਂ ਸਥਾਨ ਪ੍ਰਾਪਤ ਕਰਕੇ ਆਪਣੇ ਮਾਤਾ ਪਿਤਾ ਅਤੇ ਸਕੂਲ ਦਾ ਨਾਮ ਰੋਸ਼ਨ ਕੀਤਾ, ਦੂਸਰੇ ਨੰਬਰ ਤੇ ਸਿਮਰਨਜੀਤ […]

ਡਾ. ਮਿੱਠੂ ਮੁਹੰਮਦ ਮਹਿਲ ਕਲਾਂ ਬਣੇ ਮੈਡੀਕਲ ਪ੍ਰੈਕਟੀਸ਼ਨਰਜ ਐਸੋਸੀਏਸ਼ਨ ਦੇ ਦੂਜੀ ਵਾਰ “ਸੂਬਾ ਪ੍ਰੈੱਸ ਮੀਡੀਆ ਇੰਚਾਰਜ ਪੰਜਾਬ”

ਮਹਿਲ ਕਲਾਂ (ਪੱਤਰ ਪ੍ਰੇਰਕ) ਪੇਂਡੂ ਡਾਕਟਰਾਂ ਦੀ ਸਿਰਮੌਰ ਅਤੇ ਸੰਘਰਸ਼ਸ਼ੀਲ ਜਥੇਬੰਦੀ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ (ਰਜਿ :295) ਦੇ ਆਯੋਜਿਤ ਹੋਏ ਸੂਬਾ ਚੋਣ ਇਜਲਾਸ ਦੌਰਾਨ ਦੂਸਰੀ ਵਾਰ ਡਾਕਟਰ ਮਿੱਠੂ ਮੁਹੰਮਦ ਮਹਿਲ ਕਲਾਂ ਨੂੰ “ਸੂਬਾ ਪ੍ਰੈੱਸ ਮੀਡੀਆ ਇੰਚਾਰਜ ਪੰਜਾਬ ” ਸਰਬ ਸੰਮਤੀ ਨਾਲ ਨਿਯੁਕਤ ਕੀਤਾ ਗਿਆ। ਐਸੋਸੀਏਸ਼ਨ ਦੇ ਸੂਬਾ ਆਗੂਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਇਜਲਾਸ […]

ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਸਪੋਰਟਸ ਕੱਲਬ ਵਲੋਂ ਡਾ. ਅੰਬੇਡਕਰ ਚੌਂਕ ਨਕੋਦਰ ਵਿਖੇ ਮਜ਼ਦੂਰਾਂ ਦੇ ਨਾਲ ਮਿਲ ਕੇ ਮਜ਼ਦੂਰ ਦਿਵਸ ਮਨਾਇਆ ਗਿਆ – ਐਡਵੋਕੇਟ ਗੌਰਵ ਨਾਗਰਾਜ ਪ੍ਰਧਾਨ

ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਸਪੋਰਟਸ ਕੱਲਬ ਅਤੇ ਵੈਲਫੇਅਰ ਸੋਸਾਇਟੀ ਵਲੋਂ ਡਾ. ਅੰਬੇਡਕਰ ਚੌਂਕ ਨਕੋਦਰ ਵਿਖੇ ਅੱਜ ਮਜ਼ਦੂਰਾਂ ਦੇ ਨਾਲ ਮਜ਼ਦੂਰ ਦਿਵਸ ਮਨਾਇਆ ਗਿਆ ਅਤੇ ਇਸ ਮੋਕੇ ਤੇ ਐਡਵੋਕੇਟ ਨਾਗਰਾਜ ਨੇ ਮਜ਼ਦੂਰਾ ਨੂੰ ਉਹਨਾਂ ਦੇ ਹੱਕਾਂ ਪ੍ਰਤੀ ਜਾਗਰੂਕ ਕੀਤਾ ਅਤੇ ਮਜ਼ਦੂਰਾਂ ਨੂੰ ਆ ਰਹੀਆਂ ਸਮੱਸਿਆਂਵਾਂ ਸੁਣੀਆਂ ਅਤੇ ਜਲਦੀ ਹੀ ਪ੍ਰਸ਼ਾਸ਼ਨ ਨਾਲ ਮੀਟਿੰਗ ਕਰਕੇ ਉਹਨਾਂ ਦਾ ਹੱਲ […]

ਲਾਇਨਜ ਕਲੱਬ ਨਕੋਦਰ ਗ੍ਰੇਟਰ ਵੱਲੋ ਕੇਵਲ ਸ਼ਰਮਾ ਅਤੇ ਰਾਕੇਸ਼ ਚੰਦਰ ਗੁਪਤਾ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਅੱਖਾਂ ਦਾ ਫਰੀ ਕੈਂਪ ਨਕੋਦਰ ਵਿਖੇ 5 ਮਈ ਨੂੰ

ਨਕੋਦਰ (ਸੁਮਿਤ ਢੀਂਗਰਾ/ਨਿਰਮਲ ਬਿੱਟੂ) ਲਾਇਨਜ ਕਲੱਬ ਨਕੋਦਰ ਗ੍ਰੇਟਰ ਦੇ ਪ੍ਰਧਾਨ ਰਾਜੇਸ਼ ਭੱਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲਾਇਨਜ ਕਲੱਬ ਨਕੋਦਰ ਗ੍ਰੇਟਰ ਵੱਲੋਂ ਲਾਇਨ ਕੇਵਲ ਸ਼ਰਮਾ ਅਤੇ ਲਾਇਨ ਰਾਕੇਸ਼ ਚੰਦਰ ਗੁਪਤਾ ਦੇ ਸਹਿਯੋਗ ਨਾਲ ਅੱਖਾਂ ਦਾ ਫਰੀ ਕੈਂਪ 5 ਮਈ ਦਿਨ ਐਤਵਾਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਤੱਕ ਆਰੀਆ ਸਕੂਲ ਸ਼ੰਕਰ ਰੋਡ […]

ਵਧੀਕ ਮੁੱਖ ਸਕੱਤਰ ਨੇ ਫ਼ਗਵਾੜਾ ਅਨਾਜ ਮੰਡੀ ਵਿਖੇ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ

ਫਗਵਾੜਾ (ਸ਼ਿਵ ਕੋੜਾ) ਪੰਜਾਬ ਦੇ ਵਧੀਕ ਮੁੱਖ ਸਕੱਤਰ (ਕਰ) ਵਿਕਾਸ ਪ੍ਰਤਾਪ ਨੇ ਇਥੇ ਸਥਾਨਕ ਅਨਾਜ ਮੰਡੀ ਵਿਖੇ ਕਣਕ ਦੀ ਚੱਲ ਰਹੀ ਖ਼ਰੀਦ ਦਾ ਨਿਰੀਖਣ ਕਰਦਿਆਂ ਕਿਹਾ ਕਿ ਕਿਸਾਨਾਂ ਦੀ ਉਪਜ ਦੇ ਇੱਕ-ਇੱਕ ਦਾਣੇ ਦੀ ਨਿਰਧਾਰਿਤ ਸਮੇਂ ਵਿੱਚ ਖ਼ਰੀਦ ਅਤੇ ਲਿਫ਼ਟਿੰਗ ਕੀਤੀ ਜਾਵੇਗੀ।ਵਧੀਕ ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਅਤੇ ਹੋਰ ਸਬੰਧਤ ਅਧਿਕਾਰੀਆਂ ਸਮੇਤ […]

ਪ੍ਰਾਇਮਰੀ ਸਕੂਲਾਂ ਵਿੱਚ ਦਾਖਲਿਆਂ ਸਬੰਧੀ ਚੰਗੀ ਕਾਰਗੁਜ਼ਾਰੀ ਵਿਖਾਉਣ ਤੇ ਸੈਂਟਰ ਹੈੱਡ ਅਧਿਆਪਕ ਦਾ ਕੀਤਾ ਸਨਮਾਨ

ਭਵਾਨੀਗੜ੍ਹ (ਵਿਜੈ ਗਰਗ) ਸੰਦੀਪ ਸਿੰਘ ਬਖੋਪੀਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਲਾਕ ਭਵਾਨੀਗੜ੍ਹ ਸੰਗਰੂਰ -2 ਬਖੋਪੀਰ ਸੈਂਟਰ ਮੁੱਖੀ ਗੁਰਜੀਤ ਸਿੰਘ ਸਿੰਘ ਦਾ ਬਲਾਕ ਸਿੱਖਿਆ ਅਫ਼ਸਰ ਗੋਪਾਲ ਕ੍ਰਿਸ਼ਨ ਸ਼ਰਮਾ ਅਤੇ ਸਮੂਹ ਬਲਾਕ ਟੀਮ ਤੇ ਸਕੂਲ ਮੁਖੀਆਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਹ ਸਨਮਾਨ ਸੰਗਰੂਰ-2 ਅਧੀਨ ਪੈਂਦੇ ਪੰਜ ਸੈਂਟਰਾਂ ਵਿੱਚੋਂ ਬਖੋਪੀਰ ਸੈਂਟਰ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ […]

ਸਾਰੀਆਂ ਪਾਰਟੀਆਂ ਦੂਜੇ ਨੰਬਰ ਤੇ ਆਉਣ ਦੀ ਲੜਾਈ ਲੜ ਰਹੀਆਂ ਹਨ, ਆਪਣੀ ਤਾਂ ਜਿੱਤ ਪੱਕੀ ਹੈ – ਮੀਤ ਹੇਅਰ

ਭਵਾਨੀਗੜ੍ਹ (ਵਿਜੈ ਗਰਗ) ਇੱਥੇ ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੇ ਚੋਣ ਮੀਟਿੰਗ ਕੀਤੀ। ਉਨ੍ਹਾਂ ਨਾਲ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਵੀ ਹਾਜ਼ਰ ਸਨ। ਇਸ ਮੌਕੇ ਸ੍ਰੀ ਮੀਤ ਹੇਅਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਭਗਵੰਤ ਮਾਨ ਸਰਕਾਰ ਦੇ ਸੀਮਤ ਸਮੇਂ ਦੌਰਾਨ ਕੀਤੇ […]

ਮਤਦਾਨ ਨੂੰ ਲੈ ਕੇ ਸੀਨੀਅਰ ਸਿਟੀਜ਼ਨਸ ਵਿਚ ਨੌਜਵਾਨਾਂ ਤੋਂ ਵੀ ਵੱਧ ਉਤਸ਼ਾਹ

ਹੁਸ਼ਿਆਰਪੁਰ, (ਨੀਤੂ ਸ਼ਰਮਾ/ਹੇਮਰਾਜ) ਲੋਕ ਸਭਾ ਚੋਣਾਂ-2024 ਲਈ ਮਤਦਾਨ ਨੂੰ ਲੈ ਕੇ ਜਿਥੇ ਨੌਜਵਾਨ ਵਰਗ ਉਤਸ਼ਾਹਿਤ ਹੈ, ਉਥੇ ਉਨ੍ਹਾਂ ਤੋਂ ਵੀ ਕਿਤੇ ਵੱਧ ਉਤਸ਼ਾਹਿਤ ਸੀਨੀਅਰ ਸਿਟੀਜ਼ਨਸ ਹਨ। ਕੁਝ ਅਜਿਹਾ ਹੀ ਨਜ਼ਾਰਾ ਹੁਸ਼ਿਆਰਪੁਰ ਦੇ ਸਮਾਰਟ ਸਿਟੀਜ਼ਨ ਲਿਵਿੰਗ ਸੈਂਟਰ ‘ਸੰਜੀਵਨੀ ਸ਼ਰਣਮ’ ਵਿਖੇ ਵੇਖਣ ਨੂੰ ਮਿਲਿਆ, ਜਿਥੇ ਸਵੀਪ ਤਹਿਤ ਵੋਟਰ ਜਾਗਰੂਕਤਾ ਗਤੀਵਿਧੀ ਕਰਵਾਈ ਗਈ। ਇਸ ਵਿਸ਼ੇਸ਼ ਮੌਕੇ ’ਤੇ ਡਿਪਟੀ […]