ਮਲਵਿੰਦਰ ਕੰਗ ਨੇ ਕਿਹਾ, ਪੰਜਾਬ ਦੇ ਹੱਕਾਂ ਦੀ ਆਵਾਜ਼ ਲੋਕ ਸਭਾ ਵਿਚ ਚੁੱਕ ਕੇ ਬਣਦੇ ਹੱਕ ਕੇਂਦਰ ਕੋਲੋਂਂ ਲਵਾਂਗੇ
ਨਵਾਂਸ਼ਹਿਰ (ਨੀਤੂ ਸ਼ਰਮਾ) ਲੋਕ ਸਭਾ ਸ਼੍ਰੀ ਅਨੰਦਪੁਰ ਸਾਹਿਬ ਦੀਆਂ ਚੋਣਾਂ ਦੇ ਮੱਦੇਨਜ਼ਰ ਵਿਧਾਨ ਸਭਾ ਸ਼ਹੀਦ ਭਗਤ ਸਿੰਘ ਨਗਰ ਨਵਾਂਸ਼ਹਿਰ ਦੇ ਵੱਖ-ਵੱਖ ਪਿੰਡਾਂ ਵਿਚ ਲਲਿਤ ਮੋਹਨ ਪਾਠਕ (ਬਲੂ) ਹਲਕਾ ਇੰਚਾਰਜ ਨਵਾਂਸ਼ਹਿਰ ਅਗਵਾਈ ਵਿਚ ਲੋਕ ਸਭਾ ਉਮੀਦਵਾਰ ਮਲਵਿੰਦਰ ਸਿੰਘ ਕੰਗ ਨੇ ਬਹੁਤ ਹੀ ਜੋਸ਼ੀਲੇ ਤਰੀਕੇ ਨਾਲ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਵੱਡੀ ਗਿਣਤੀ ਵਿਚ ਪਿੰਡਾ ਦੇ ਲੋਕ […]