September 29, 2025

ਭਵਾਨੀਗੜ੍ਹ ਬਲਾਕ ਦੇ ਸਾਰੇ ਸਬ ਸੈਂਟਰਾਂ ਤੇ ਵਿਸਵ ਮਲੇਰੀਆ ਦਿਵਸ ਮਨਾਇਆ

ਭਵਾਨੀਗੜ੍ਹ, (ਵਿਜੈ ਗਰਗ) ਕਮਿਉਨਟੀ ਹੈਲਥ ਸੈਟਰ ਭਵਾਨੀਗੜ੍ਹ ਵਿੱਚ ਸਿਵਲ ਸਰਜਨ ਡਾ. ਕਿਰਪਾਲ ਸਿੰਘ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਵਿਨੋਦ ਕੁਮਾਰ ਦੀ ਯੋਗ ਅਗਵਾਈ ਨਾਲ ਸਾਰੇ ਸਬ ਸੈਟਰਾਂ ਵੱਲੋ ਵਿਸਵ ਮੇਲਰੀਆ ਦਿਵਸ ਮਨਾਇਆ ਗਿਆ। ਜਿਸ ਦੇ ਸੰਬੰਧ ਵਿੱਚ ਬਲਾਕ ਦੇ ਸਕੂਲਾਂ ਵਿੱਚ ਸੈਮੀਨਾਰ ਲਗਾਏ ਗਏ। ਪਿੰਡਾਂ ਵਿੱਚ ਗਰੁੱਪ ਮੀਟਿੰਗਾਂ ਕੀਤੀਆਂ ਗਈਆਂ। ਇਸ ਦੇ ਨਾਲ ਹੀ ਮਾਇਗਰੇਟਰੀ […]

ਸਰਕਾਰੀ ਹਾਈ ਸਕੂਲ ਲੱਖ ਵਰਿਆਂਹ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਸੁਲਤਾਨਪੁਰ ਲੋਧੀ (ਮਲਕੀਤ ਕੌਰ) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਸਰਕਾਰੀ ਹਾਈ ਸਕੂਲ ਲੱਖਵਰਿਆਂਹ ਦਾ ਸ਼ੈਸ਼ਨ 2023-24 ਦਾ ਨਤੀਜਾ 100 ਫੀਸਦੀ ਰਿਹਾ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਇੰਚਾਰਜ ਨਿਸ਼ਾਨ ਸਿੰਘ ਨੇ ਦੱਸਿਆ ਕਿ ਜਮਾਤ ਦੇ ਸਾਰੇ ਵਿਦਿਆਰਥੀ ਚੰਗੇ ਨੰਬਰ ਲੈ ਕੇ ਪਾਸ ਹੋਏ। ਦਸਵੀਂ ਜਮਾਤ ਦੀ ਵਿਦਿਆਰਥਣ […]

ਡੀ.ਏ.ਵੀ ਸਕੂਲ ਫਿਲੌਰ ਵਿਖੇ, ਟ੍ਰੈਫਿਕ ਸਕੂਲ ਐਜੂਕੇਸ਼ਨ ਸੈੱਲ ਵਲੋ ਸੈਮੀਨਰ ਦਾ ਅਯੋਜਨ

ਫਿਲੌਰ, ਜਲੰਧਰ ਜ਼ਿਲ੍ਹੇ ਦੇ ਡੀ ਆਰ ਵੀ ਡੀ ਏ ਵੀ ਸੈਂਟਨਰੀ ਪਬਲਿਕ ਸਕੂਲ ਫਿਲੌਰ, ਜਲੰਧਰ ਵਿਖੇ ਟ੍ਰੈਫਿਕ ਸਕੂਲ ਐਜੂਕੇਸ਼ਨ ਸੈੱਲ ਦੇ ਇੰਚਾਰਜ ਐਸ.ਆਈ ਸੁਖਜਿੰਦਰ ਸਿੰਘ ਖਹਿਰਾ ਅਤੇ ਐਚ.ਸੀ ਜਸਵੀਰ ਸਿੰਘ ਨੇ ਸਕੂਲ ਬੱਸਾਂ ਦੇ ਡਰਾਈਵਰਾਂ ਅਤੇ ਸਹਾਇਕਾਂ ਨੂੰ ਸੇਫ ਸਕੂਲ ਵਾਹਨ ਸਕੀਮ ਬਾਰੇ ਵਿਸ਼ੇਸ਼ ਸੈਮੀਨਾਰ ਦਾ ਅਯੋਜਨ ਕਰਵਾਇਆ ਗਿਆ ।ਸਬੰਧਤ ਅਧਿਕਾਰੀਆਂ ਨੇ ਇਸ ਦੌਰਾਨ ਪ੍ਰਿੰਸੀਪਲ […]

ਲਾਇਸੈਂਸ ਹੋਲਡਰਾਂ ਦੀਆਂ ਫੀਸਾਂ ’ਚ ਵਾਧੇ ਦਾ ਵਿਰੋਧ

ਭਵਾਨੀਗੜ੍ਹ (ਵਿਜੈ ਗਰਗ) ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿਚ ਕਚਹਿਰੀਆਂ ਅਤੇ ਮਿੰਨੀ ਸਕੱਤਰੇਤਾਂ ਵਿਚ ਬੈਠੇ ਟਾਈਪਿਸਟਾਂ, ਵੁਡਨ ਕੈਬਿਨ, ਫੋਟੋ ਸਟੇਟ ਕੰਪਿਊਟਰ ਦੀ ਮਹੀਨਾਵਾਰ ਫੀਸ ਦੁੱਗਣੀ ਕਰਨ ਅਤੇ ਲਗਾਤਾਰ ਹਰ ਵਰ੍ਰੇ ਵਿੱਤੀ ਸਾਲ ਵਿਚ 10 ਫੀਸਦੀ ਵਾਧਾ ਕਰਨ ਦੇ ਜਾਰੀ ਕੀਤੇ ਨੋਟੀਫਿਕੇਸ਼ਨ ਕਾਰਨ ਕਾਮਿਆਂ ਵਿਚ ਰੋਸ ਦੀ ਲਹਿਰ ਹੈ। ਜਾਰੀ ਕੀਤੇ ਨੋਟੀਫਿਕੇਸ਼ਨ ਨੂੰ ਰੱਦ ਕਰਵਾਉਣ ਲਈ […]

ਐੱਮ.ਡੀ.ਦਯਾਨੰਦ ਮਾਡਲ ਸਕੂਲ ਨਕੋਦਰ ਵਿਖੇ ਵਿਦਿਆਰਥੀਆਂ ਲਈ ਕੈਰੀਅਰ ਕਾਉਂਸਲਿੰਗ ਪ੍ਰੋਗਰਾਮ ਦਾ ਆਯੋਜਨ।

ਨਕੋਦਰ ਐੱਮ.ਡੀ.ਦਯਾਨੰਦ ਮਾਡਲ ਸਕੂਲ ਨਕੋਦਰ ਵਿਖੇ ਚੇਅਰਮੈਨ ਸ੍ਰੀ ਪ੍ਰਮੋਦ ਭਾਰਦਵਾਜ ਅਤੇ ਪ੍ਰਿੰਸੀਪਲ ਸ੍ਰੀ ਬਲਜਿੰਦਰ ਸਿੰਘ ਜੀ ਦੀ ਯੋਗ ਅਗਵਾਈ ਹੇਠ ਜਮਾਤ ਬਾਰੵਵੀਂ ਦੇ ਵਿਦਿਆਰਥੀਆਂ ਲਈ ਕੈਰੀਅਰ ਕਾਉਂਸਲਿੰਗ ਪ੍ਰੋਗਰਾਮ ਦਾ ਆਯੋਜਨ ਕਰਵਾਇਆ ਗਿਆ। ਜਿਸ ਦੌਰਾਨ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਕੈਰੀਅਰ ਕੋਚ ਸ੍ਰੀ ਸੁਮਿਤ ਵਾਸਨ ਜੀ ਵੱਲੋਂ ਵਿਸਥਾਰ ਵਿੱਚ ਕੈਰੀਅਰ ਦੀ ਚੋਣ ਕਰਨ ਸੰਬੰਧੀ ਜਾਣਕਾਰੀ ਦਿੱਤੀ ਗਈ। ਉਨ੍ਹਾਂ […]

ਪਠਾਨਕੋਟ ਵਿਚ ਧਮਾਕਾ, ਮੌਕੇ ਉਤੇ ਪਹੁੰਚੀ ਪੁਲਿਸ ਜਾਂਚ ਵਿਚ ਜੁਟੀ

ਪਠਾਨਕੋਟ ਦੇ ਆਰਮੀ ਸਟੇਸ਼ਨ ਨੇੜੇ ਨਹਿਰ ਦੇ ਕੰਢੇ ਵੀਰਵਾਰ ਸਵੇਰੇ ਧਮਾਕਾ ਹੋਇਆ ਹੈ। ਇਸ ਧਮਾਕੇ ਦੀ ਆਵਾਜ਼ ਦੋ ਕਿਲੋਮੀਟਰ ਤੱਕ ਸੁਣਾਈ ਦਿੱਤੀ, ਜਿਸ ਨਾਲ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਸੂਚਨਾ ਮਿਲਦੇ ਹੀ ਡੀਐਸਪੀ ਸਿਟੀ ਸੁਮੇਰ ਸਿੰਘ ਮਾਨ ਭਾਰੀ ਪੁਲਿਸ ਫੋਰਸ ਨਾਲ ਮੌਕੇ ’ਤੇ ਪੁੱਜੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੂੰ ਮੌਕੇ ਤੋਂ […]

ਬਾਬਾ ਸਾਹਿਬ ਨੂੰ ਸੱਚੀ ਸ਼ਰਧਾਂਜਲੀ ਭੇਂਟ ਕਰਨੀ ਹੈ ਤਾਂ ਖੁੱਦ ਸਿੱਖਿਅਤ ਹੋਵੋ ਤੇ ਦੂਸਰਿਆਂ ਨੂੰ ਸਿੱਖਿਅਤ ਕਰੋ – ਡਾ. ਮੰਗਲ ਲਾਲ

ਨੂਰਮਹਿਲ (ਜਸਵਿੰਦਰ ਸਿੰਘ ਲਾਂਬਾ)- ਬਾਬਾ ਸਾਹਿਬ ਡਾ. ਬੀ ਆਰ ਅੰਬੇਡਕਰ ਵੈਲਫੇਅਰ ਸੁਸਾਇਟੀ ਕੰਦੋਲਾ ਕਲਾਂ ਵਲੋਂ ਅੱਜ ਬਾਬਾ ਸਾਹਿਬ ਅੰਬੇਡਕਰ ਜੀ ਦਾ ਜਨਮ ਦਿਨ ਮਨਾਇਆ ਗਿਆ। ਸਾਦੇ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਬਾਬਾ ਸਾਹਿਬ ਨੂੰ ਯਾਦ ਕਰਦਿਆਂ ਵੱਖ ਵੱਖ ਬੁਲਾਰਿਆਂ ਨੇ ਉਹਨਾਂ ਦੇ ਜੀਵਨ ਬਾਰੇ ਚਾਨਣਾ ਪਾਉਂਦੇ ਹੋਏ ਇਕੱਠ ਨੂੰ ਉਹਨਾਂ ਦੀਆਂ ਸਿੱਖਿਆਵਾਂ ਤੇ ਚਲਣ ਲਈ ਪ੍ਰੇਰਿਤ […]

ਇੰਡੋ ਸਵਿਸ ਸਕੂਲ ਦੇ ਚਾਰ ਵਿਦਿਆਰਥੀ ਰਿਜ਼ਨਲ ਪੱਧਰ ਦੇ ਵਾਲੀਵਾਲ ਟੂਰਨਾਮੈਂਟ ਲਈ ਚੁਣੇ ਗਏ

ਨਕੋਦਰ ਸਥਾਨਕ ਇੰਡੋ ਸਵਿਸ ਇੰਟਰਨੈਸ਼ਨਲ ਕਾਨਵੇਂਟ ਸਕੂਲ ਦੇ ਵਿਦਿਆਰਥੀਆਂ ਨੇ ਸੇਂਟ ਐਂਥਨੀ ਕਾਨਵੇਂਟ ਸਕੂਲ ਆਦਮਪੁਰ ਵਿਖੇ ਕਰਵਾਏ ਗਏ ਏ. ਆਈ. ਐੱਸ. ਸੀ ਜ਼ੋਨਲ ਪੱਧਰ ਦੇ ਅੰਡਰ -19 ਵਾਲੀਵਾਲ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਨਾਲ ਰਨਰਅੱਪ ਟਰਾਫ਼ੀ ਅਤੇ ਸਿਲਵਰ ਤਗ਼ਮੇ ਪ੍ਰਾਪਤ ਕੀਤੇ। ਇਸ ਮੁਕਾਬਲੇ ਵਿੱਚ ਸਕੂਲ ਦੇ ਹੋਣਹਾਰ ਸੀਨੀਅਰ ਜਮਾਤ ਦੇ ਵਿਦਿਆਰਥੀਆਂ ਸਮੀਰ, ਜਰਮਨ, ਪ੍ਰਭਨੂਰ, ਦਿਲਵਰਪ੍ਰੀਤ, ਤਰਨਪ੍ਰੀਤ, […]

ਪਵਨ ਕੁਮਾਰ ਟੀਨੂੰ ਪਰਮਿੰਦਰ ਸਿੰਘ ਪਿੰਦਰ ਪੰਡੋਰੀ ਨੇ ਮਲਸੀਆ ਵਿਖੇ ਕੀਤੀ ਮੀਟਿੰਗ ਹਲਕੇ ਦੇ ਲੋਕਾਂ ਵਲੋਂ ਵੀ ਭਰਵਾਂ ਹੁੰਗਾਰਾ

ਸ਼ਾਹਕੋਟ/ਮਲਸੀਆ (ਬਿੰਦਰ ਕੁਮਾਰ) ਜਲੰਧਰ ਲੋਕ ਸਭਾ ਹਲਕੇ ਤੋਂ ਪਵਨ ਕੁਮਾਰ ਟੀਨੂੰ ਤੇ ਸੁਰੇਸ਼ ਗੁਪਤਾ ਅਤੇ ਹਲਕਾ ਇੰਚਾਰਜ ਸ਼ਾਹਕੋਟ ਪਰਮਿੰਦਰ ਸਿੰਘ ਪਿੰਦਰ ਪੰਡੋਰੀ ਦੀ ਮਲਸੀਆ ਵਿਖੇ ਕੁਲਵੰਤ ਸਿੰਘ ਸਿੱਧੂ ਦੇ ਗ੍ਰਹਿ ਵਿਖੇ ਸਾਧੂ ਸਿੰਘ ਹੁੰਦਲ ਦੇ ਸਹਿਯੋਗ ਨਾਲ ਇੱਕ ਵਿਸ਼ੇਸ਼ ਮੀਟਿੰਗ ਹੋਈ। ਜਿਸ ਵਿੱਚ ਇਲਾਕੇ ਦੇ ਲੋਕਾਂ ਨੇ ਵੀ ਵਧ ਚੜ੍ਹ ਕੇ ਹਿੱਸਾ ਲਿਆ। ਅੱਜ ਪੈ੍ਸ […]

ਖੇਤ ਵਿੱਚੋਂ ਮਿਲੇ ਮਨੁੱਖੀ ਪਿੰਜਰ ਦੀ ਪਹਿਚਾਣ ਪ੍ਰੀਤਮ ਸਿੰਘ ਉਰਫ਼ ਪੀਤਾ ਵਜੋਂ ਹੋਈ

ਸ਼ਾਹਕੋਟ/ਮਲਸੀਆ (ਬਿੰਦਰ ਕੁਮਾਰ) ਸ਼ਾਹਕੋਟ ਦੇ ਨਜ਼ਦੀਕੀ ਪਿੰਡ ਚੱਕ ਬਾਹਮਣੀਆਂ ਵਿਖੇ 22 ਅਪ੍ਰੈਲ ਦਿਨ ਸੋਮਵਾਰ ਨੂੰ ਸ਼ਾਮ ਸਮੇਂ ਖੇਤ ਵਿੱਚ ਕਣਕ ਦੀ ਵਾਢੀ ਦੌਰਾਨ ਮਿਲੇ ਮਨੁੱਖੀ ਪਿੰਜਰ ਦੀ ਸ਼ਨਾਖ਼ਤ ਪ੍ਰੀਤਮ ਸਿੰਘ ਉਰਫ਼ ਪੀਤਾ ਪੁੱਤਰ ਸੋਹਣ ਸਿੰਘ ਵਾਸੀ ਪਿੰਡ ਮਾਣਕਪੁਰ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਇੰਸਪੈਕਟਰ ਯਾਦਵਿੰਦਰ ਸਿੰਘ ਐਸ.ਐਚ.ਓ. ਸ਼ਾਹਕੋਟ ਨੇ ਦੱਸਿਆ ਕਿ ਨੌਜਵਾਨ ਪ੍ਰੀਤਮ […]