September 29, 2025

ਬ੍ਰਾਈਟਵੇਅ ਇੰਮੀਗ੍ਰੇਸ਼ਨ ਨਕੋਦਰ ਨੇ ਲਗਵਾਇਆ ਕੈਨੇਡਾ ਦਾ ਟੂਰਿਸਟ ਵੀਜਾ, 15 ਦਿਨਾਂ ਚ ਆਇਆ ਟੂਰਿਸਟ ਵੀਜਾ

ਨਕੋਦਰ (ਏ.ਐਲ.ਬਿਉਰੋ) ਬ੍ਰਾਈਟਵੇਅ ਇੰਮੀਗ੍ਰੇਸ਼ਨ ਨਕੋਦਰ ਜੋ ਹਮੇਸ਼ਾ ਹੀ ਹਰ ਇਕ ਦਾ ਵਿਦੇਸ਼ ਜਾ ਕੇ ਪੜ੍ਹਨ ਦਾ ਸੁਪਨਾ ਸਾਕਾਰ ਕਰ ਰਹੀ ਹੈ, ਚਾਹੇ ਕੈਨੇਡਾ ਹੋਵੇ ਤੇ ਚਾਹੇ ਯੂ.ਕੇ.ਹੋਵੇ, ਬ੍ਰਾਈਟਵੇਅ ਇੰਮੀਗ੍ਰੇਸ਼ਨ ਹਰ ਇਕ ਵਿਦਿਆਰਥੀ ਦਾ ਸਟੱਡੀ ਵੀਜਾ ਲਗਵਾ ਕੇ ਦੇ ਰਹੇ ਹਨ ਅਤੇ ਸਟੱਡੀ ਵੀਜੇ ਦੇ ਨਾਲ ਨਾਲ ਸਪਾਊਸ, ਟੂਰਿਸਟ ਵੀਜਾ ਵੀ ਲਗਵਾ ਕੇ ਦਿੱਤਾ ਜਾ ਰਿਹਾ […]

ਬ੍ਰਾਇਟਵੇਅ ਇੰਮੀਗ੍ਰੇਸ਼ਨ ਸਕੂਲ ਆਫ ਆਈਲੈਟਸ ਨਕੋਦਰ ਦੀ ਵਿਦਿਆਰਥਣ ਨੇ ਹਾਸਲ ਕੀਤੇ 7.5 ਬੈਂਡ

ਨਕੋਦਰ (ਏ.ਐਲ.ਬਿਉਰੋ) ਬ੍ਰਾਈਟਵੇਅ ਇੰਮੀਗ੍ਰੇਸ਼ਨ ਸਕੂਲ ਆਫ ਆਈਲੈਟਸ ਨਕੋਦਰ ਜੋ ਨੂਰਮਹਿਲ ਰੋਡ, ਸਾਹਮਣੇ ਯੂਨੀਅਨ ਬੈਂਕ, ਬ੍ਰਾਈਟਵੇਅ ਟਾਵਰ ਚ ਸਥਿਤ ਹੈ। ਇਸ ਅਕੈਡਮੀ ਦਾ ਹਰ ਇਕ ਵਿਦਿਆਰਥੀ ਆਈਲੈਟਸ ਚੋਂ ਵੱਧੀਆਂ ਬੈਂਡ ਹਾਸਲ ਕਰ ਰਿਹਾ ਹੈ ਅਤੇ ਅਕੈਡਮੀ ਦਾ ਨਾਂ ਰੌਸ਼ਨ ਕਰ ਰਿਹਾ ਹੈ, ਇਹ ਸਭ ਮੁਮਕਿਨ ਹੋ ਰਿਹਾ ਹੈ, ਅਕੈਡਮੀ ਦੇ ਵੱਧੀਆਂ ਅਤੇ ਤਜਰਬੇਕਾਰ ਸਟਾਫ ਦੀ ਬਦੌਲਤ। […]

ਬ੍ਰਾਇਟਵੇਅ ਇੰਮੀਗ੍ਰੇਸ਼ਨ ਸਕੂਲ ਆਫ ਆਈਲੈਟਸ ਨਕੋਦਰ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜਾ

ਨਕੋਦਰ (ਏ.ਐਲ.ਬਿਉਰੋ) ਬ੍ਰਾਈਟਵੇਅ ਇੰਮੀਗ੍ਰੇਸ਼ਨ ਸਕੂਲ ਆਫ ਆਈਲੈਟਸ ਨਕੋਦਰ ਜੋ ਨੂਰਮਹਿਲ ਰੋਡ, ਸਾਹਮਣੇ ਯੂਨੀਅਨ ਬੈਂਕ, ਬ੍ਰਾਈਟਵੇਅ ਟਾਵਰ ਚ ਸਥਿਤ ਹੈ। ਇਸ ਅਕੈਡਮੀ ਦਾ ਹਰ ਇਕ ਵਿਦਿਆਰਥੀ ਆਈਲੈਟਸ ਚੋਂ ਵੱਧੀਆਂ ਬੈਂਡ ਹਾਸਲ ਕਰ ਰਿਹਾ ਹੈ ਅਤੇ ਅਕੈਡਮੀ ਵੱਲੋਂ ਵਿਦਿਆਰਥੀਆਂ ਨੂੰ ਵਿਦੇਸ਼ ਪੜ੍ਹਨ ਵੀ ਭੇਜਿਆ ਜਾ ਰਿਹਾ ਹੈ, ਅਕੈਡਮੀ ਦੇ ਡਾਇਰੈਕਟਰ ਰਾਹੁਲ ਕੁਮਾਰ ਨੇ ਦੱਸਿਆ ਕਿ ਵਿਦਿਆਰਥੀ ਅਮਿਤਜੋਤ […]

ਏ.ਕੇ. ਇੰਮੀਗ੍ਰੇਸ਼ਨ ਨਕੋਦਰ ਨੇ ਲਗਵਾਇਆ ਬਿਨਾਂ ਆਈਲੈਟਸ, ਬਿਨਾਂ ਪੀਟੀਈ ਤੋਂ ਸ਼ਾਹਕੋਟ ਦੇ ਵਿਦਿਆਰਥੀ ਦਾ ਯੂ.ਕੇ. ਦਾ ਸਟੱਡੀ ਵੀਜਾ

ਨਕੋਦਰ (ਏ.ਐਲ.ਬਿਉਰੋ) ਏ.ਕੇ. ਇੰਮੀਗ੍ਰੇਸ਼ਨ ਕੰਨਸਲਟੈਂਟ ਨਕੋਦਰ ਦੇ ਐਮ.ਡੀ. ਅਭਿਨਵ ਕੋਹਲੀ ਨੇ ਦੱਸਿਆ ਕਿ ਵਿਦਿਆਰਥੀ ਹਰਮਨਪ੍ਰੀਤ ਸਿੰਘ ਵਾਸੀ ਸ਼ਾਹਕੋਟ ਦਾ ਯੂ.ਕੇ. ਦਾ ਸਟੱਡੀ ਵੀਜਾ ਲਗਵਾ ਕੇ ਦਿੱਤਾ ਹੈ। ਵਿਦਿਆਰਥੀ ਹਰਮਨਪ੍ਰੀਤ ਸਿੰਘ ਦਾ ਬਿਨਾਂ ਆਈਲੈਟਸ, ਬਿਨਾਂ ਪੀਟੀਈ ਤੋਂ ਯੂ.ਕੇ. ਦਾ ਸਟੱਡੀ ਵੀਜਾ ਲਗਵਾ ਕੇ ਦਿੱਤਾ ਹੈ। ਐਮ.ਡੀ. ਅਭਿਨਵ ਕੋਹਲੀ ਨੇ ਵਿਦਿਆਰਥੀ ਨੂੰ ਪਾਸਪੋਰਟ ਸੌਂਪਣ ਸਮੇਂ ਉਹਨਾਂ ਦੇ […]

ਆਰ.ਪੀ.ਇੰਟਰਨੈਸਨਲ ਸਕੂਲ ਸਹਿਣਾ ਵਿਚ ਧਰਤੀ ਦਿਵਸ ਮਨਾਇਆ ਗਿਆ

ਸ਼ਹਿਣਾ ਭਦੌੜ (ਸੁਖਵਿੰਦਰ ਸਿੰਘ ਧਾਲੀਵਾਲ) ਆਰ.ਪੀ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸਹਿਣਾ ਵਿਖੇ ਪ੍ਰਿੰਸੀਪਲ ਅਨੁਜ ਸ਼ਰਮਾ ਜੀ ਦੇ ਦਿਸਾ ਨਿਰਦੇਸ਼ ਹੇਠ ਧਰਤੀ ਦਿਵਸ ਮਨਾਇਆ ਗਿਆ।ਸੰਸਥਾ ਦੇ ਚੇਅਰਮੈਨ ਪਵਨ ਕੁਮਾਰ ਧੀਰ,ਡਾਇਰੈਕਟਰ ਮੈਡਮ ਉਰਮਿਲਾ ਧੀਰ ਨੇ ਵਿਦਿਆਰਥੀਆ ਨੂੰ ਪੌਦਿਆਂ ਦੀ ਸਾਂਭ ਸੰਭਾਲ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਅਨੁਜ ਸ਼ਰਮਾ ਜੀ ਨੇ ਦੱਸਿਆ ਕਿ ਇਸ ਦਾ ਮੁੱਖ ਉਦੇਸ਼ ਮੌਸਮ ਵਿਚ […]

ਸਕੂਲ ਦੇ ਵਿਕਾਸ ਲਈ ਦੋ ਲੱਖ ਰੁਪਏ ਦਿੱਤੇ

ਨੂਰਮਹਿਲ (ਤੀਰਥ ਚੀਮਾ) ਐੱਨ ਆਰ ਆਈ ਤਰਸੇਮ ਸਿੰਘ ਚੀਮਾ ਉਰਫ ਸਾਈਮਨ ਚੀਮਾ ਨੇ ਆਪਣੇ ਪੁੱਤਰ ਅਜਮੇਲ ਸਿੰਘ ਚੀਮਾ, ਪਿੰਦਰ ਸਿੰਘ ਚੀਮਾ ਅਤੇ ਪੋਤੇ ਪੋਤੀਆਂ ਨਾਲ ਸੀਨੀਅਰ ਸੈਕੰਡਰੀਂ ਸਕੂਲ ਚੀਮਾ ਕਲਾਂ ਚੀਮਾ ਖੁਰਦ ਵਿਖੇ ਸ਼ਿਰਕਤ ਕੀਤੀ l ਉਹਨਾਂ ਨੇ ਕੁੱਝ ਪਲ ਬੱਚਿਆਂ ਨਾਲ ਗੁਜਾਰੇ ਅਤੇ ਬੱਚਿਆਂ ਨੂੰ ਚੰਗੇ ਨਾਗਰਿਕ ਬਣਨ ਲਈ ਮਿਹਨਤ ਨਾਲ ਵਿਦਿਆ ਹਾਸਲ ਕਰ […]

ਲੋਕ ਸਭਾ ਚੋਣਾਂ ਨੂੰ ਲੈਕੇ ਆਮ ਆਦਮੀ ਪਾਰਟੀ ਨੇ ਪੱਤਰਕਾਰਾਂ ਨਾਲ ਕੀਤੀ ਮੁਲਾਕਾਤ

ਸ਼ਾਹਕੋਟ/ਮਲਸੀਆ (ਬਿੰਦਰ ਕੁਮਾਰ) ਲੋਕ ਸਭਾ ਚੋਣਾਂ 2024 ਨੂੰ ਮੱਦੇਨਜ਼ਰ ਰੱਖਦਿਆਂ ਜਿਥੇ ਵੱਖ-ਵੱਖ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਵਿਚ ਤੇਜ਼ੀ ਲਿਆਂਦੀ ਜਾ ਰਹੀ ਹੈ ਉਥੇ ਹੀ ਹਲਕਾ ਸ਼ਾਹਕੋਟ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਪਰਮਿੰਦਰ ਸਿੰਘ ਪਿੰਦਰ ਪੰਡੋਰੀ ਵੱਲੋਂ ਸ਼ਾਹਕੋਟ/ਮਲਸੀਆਂ ਦੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਇੱਕ ਮਜ਼ਬੂਤ ਪਾਰਟੀ ਬਣ ਚੁੱਕੀ ਹੈ। […]

ਪਿੰਡ ਸੋਹਲ ਜਗੀਰ ਤੋਂ ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ ਦਰਜ਼ਨਾਂ ਪਰਿਵਾਰ ਹਲਕਾ ਇੰਚਾਰਜ ਪਿੰਦਰ ਪੰਡੋਰੀ ਦੀ ਅਗਵਾਈ ਵਿੱਚ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਸ਼ਾਹਕੋਟ/ਮਲਸੀਆ (ਬਿੰਦਰ ਕੁਮਾਰ) ਹਲਕਾ ਇੰਚਾਰਜ ਸ਼ਾਹਕੋਟ ਪਿੰਦਰ ਪੰਡੋਰੀ ਦੀ ਮਿਹਨਤ ਰੰਗ ਲਿਆ ਰਹੀ ਹੈ ਇਲਾਕੇ ਦੇ ਲੋਕ ਆਮ ਆਦਮੀ ਦੀ ਪਾਰਟੀ ਦੀ ਸਰਕਾਰ ਵਲੋਂ ਕੀਤੇ ਹੋਏ ਕੰਮਾਂ ਤੋਂ ਖੁਸ਼ ਹਨ ਅਤੇ ਇਸੇ ਕਰਕੇ ਲੋਕ ਰਿਵਾਇਤੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਦਾ ਸਾਥ ਦੇ ਰਹੇ ਹਨ। ਅੱਜ ਸ਼ਾਹਕੋਟ ਦੇ ਪਿੰਡ ਸੋਹਲ ਜਗੀਰ ਤੋਂ ਅਕਾਲੀ ਦਲ […]

ਮਲਸੀਆ ਵਿਖੇ ਇੱਕ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ ਜਸਵੀਰ ਸਿੰਘ ਜੱਸਾ ਨਾ ਦੇ ਵਿਅਕਤੀ ਨੇ ਸ਼ੂਰੁ ਕੀਤੀ ਗਊ ਸੇਵਾ

ਸ਼ਾਹਕੋਟ/ਮਲਸੀਆ (ਬਿੰਦਰ ਕੁਮਾਰ) ਆਮ ਜਹੀ ਗੱਲ ਕਿ ਆਪਾਂ ਪਿੰਡਾਂ ਸ਼ਹਿਰਾਂ ਮੁਹਲਿਆਂ ਵਿੱਚ ਦੇਖਿਆ ਹੈ ਕਿ ਅਵਾਰਾ ਗਊਆਂ ਫਿਰਦੀਆਂ ਹਨ ਅਤੇ ਕੁੱਝ ਲੋਕ ਉਨ੍ਹਾਂ ਨੂੰ ਰੋਟੀ ਵਗੈਰਾ ਪਾ ਦਿੰਦੇ ਹਨ ਅਤੇ ਕੁੱਝ ਲੋਕਾਂ ਇਨ੍ਹਾਂ ਗਊਆਂ ਡਾਂਗਾ ਮਾਰਦੇ ਹਨ। ਅੱਜ ਇਨਸਾਨ ਇਨ੍ਹਾਂ ਮਤਲਬੀ ਹੋ ਗਿਆ ਹੈ ਕਿ ਜਿਨ੍ਹਾਂ ਚਿਰ ਗਊਆਂ ਦੁੱਧ ਦਿੰਦੀਆਂ ਹਨ ਉਨ੍ਹਾਂ ਚਿਰ ਇਨ੍ਹਾਂ ਨੂੰ […]