August 7, 2025

ਸਹਾਰਾ ਬੈਸਟ ਵੇਅ ਫਾਊਡੇਸ਼ਨ ਵਲੋਂ ਕਾਕੜਾ ਪਿੰਡ ਖੋਲਿਆ ਗਿਆ ਮਲਟੀ ਟਾਸਕ ਸੈਂਟਰ

ਭਵਾਨੀਗੜ੍ਹ (ਵਿਜੈ ਗਰਗ) ਪਿੰਡ ਕਾਕੜਾ ਵਿਖੇ ਸਹਾਰਾ ਬੈਸਟ ਵੇਅ ਫਾਊਡੇਸ਼ਨ ਵਲੋਂ ਮਲਟੀ ਟਾਸਕ ਸੈਂਟਰ ਦਾ ਉਦਘਾਟਨ ਕੀਤਾ ਗਿਆ। ਪੰਜਾਬ ਨੂੰ ਤਰੱਕੀ ਦੇ ਰਾਹ ਤੇ ਚੱਲਣ ਵਾਲੇ ਮਿਸ਼ਨ ਸਮਾਰੋਹ ਦਾ ਉਦਘਾਟਨ ਕਰਨ ਲਈ ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ ਦੇ ਪੀਏ ਗੁਰਵਿੰਦਰ ਸਿੰਘ ਛਾਜਲੀ ਮੁੱਖ ਮਹਿਮਾਨ ਦੇ ਤੌਰ ਤੇ ਪਹੁੰਚੇ। ਉਹਨਾਂ ਦੇ ਨਾਲ ਟਰੱਕ ਯੂਨੀਅਨ ਭਵਾਨੀਗੜ੍ਹ ਦੇ […]

ਹੈਰੀਟੇਜ ਸਕੂਲ ਵਿਚ ਟਰੈਫਿਕ ਨਿਯਮਾਂ ਤੋਂ ਜਾਣੂ ਕਰਵਾਉਣ ਲਈ ਇਕ ਸੈਮੀਨਾਰ ਕਰਵਾਇਆ

ਭਵਾਨੀਗੜ੍ਹ (ਵਿਜੈ ਗਰਗ) ਵੱਧ ਰਹੇ ਸੜਕ ਹਾਦਸਿਆਂ ਨੂੰ ਦੇਖਦੇ ਹੋਏ ਅਤੇ ਬੱਚਿਆਂ ਦੀਆਂ ਕੀਮਤੀ ਜਾਨਾਂ ਨੂੰ ਧਿਆਨ ਵਿਚ ਰੱਖਦਿਆਂ ਸਥਾਨਕ ਹੈਰੀਟੇਜ ਪਬਲਿਕ ਸਕੂਲ ਵਿਚ ਵਿਦਿਆਰਥੀਆਂ ਨੂੰ ਟਰੈਫਿਕਨਿਯਮਾਂ ਤੋਂ ਜਾਣੂ ਕਰਵਾਉਣ ਲਈ ਇਕ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਵਿੱਚ ਟਰੈਫਿਕ ਐਜੂਕੇਸ਼ਨ ਸੈਲ ਇੰਚਾਰਜ ਹਰਦੇਵ ਸਿੰਘ, ਰਣਧੀਰ ਸਿੰਘ (ਏ.ਐਸ.ਆਈ.), ਅਤੇ ਅੰਮ੍ਰਿਤਪਾਲ ਸਿੰਘ ਵਿਸ਼ਾਲਦੀਪ ਸਿੰਘ ਨੇ ਵਿਸ਼ੇਸ਼ ਤੌਰ ’ਤੇ […]

ਆਸਰਾ ਕਾਲਜ ਦੇ ਸ਼ਾਨਦਾਰ ਨਤੀਜੇ

ਭਵਾਨੀਗੜ੍ਹ (ਵਿਜੈ ਗਰਗ) ਆਸਰਾ ਕਾਲਜ ਜੋ ਕਿ ਪਟਿਆਲਾ ਸੰਗਰੂਰ ਨੈਸ਼ਨਲ ਹਾਈਵੇ ਤੇ ਸਥਿਤ ਹੈ ਜੋ ਕਿ ਉਚ ਮਿਆਦ ਦੀ ਸਿੱਖਿਆ ਪ੍ਰਦਾਨ ਕਰ ਰਿਹਾ ਹੈ, ਵਿਚ ਵਿਦਿਆਰਥੀਆਂ ਨੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੇ ਕਾਲਜ ਅਤੇ ਮਾਤਾ ਪਿਤਾ ਦਾ ਨਾਮ ਰੋਸ਼ਨ ਕੀਤਾ ਹੈ। ਹਾਲ ਹੀ ਵਿਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੁਆਰਾ ਐਲਾਨੇ […]

ਬਿਜਲੀ ਮੁਲਾਜ਼ਮ ਦੀ ਕਰੰਟ ਲੱਗਣ ਨਾਲ ਹੋਈ ਮੌਤ ਤੋਂ ਬਾਅਦ ਲੱਗਿਆ ਧਰਨਾ ਜਾਰੀ

ਭਵਾਨੀਗੜ੍ਹ (ਵਿਜੈ ਗਰਗ) ਨੇੜਲੇ ਪਿੰਡ ਬਲਿਆਲ ਵਿਖੇ ਬੀਤੇ ਦਿਨੀਂ ਬਿਜਲੀ ਸਪਲਾਈ ਨੂੰ ਠੀਕ ਕਰਦੇ ਸਮੇਂ ਜਨਰੇਟਰ ਦਾ ਬੈਕ ਕਰੰਟ ਆਉਣ ਕਾਰਨ ਪਾਵਰਕਾਮ ਦੇ ਇਕ ਸਹਾਇਕ ਲਾਈਨ ਮੈਨ ਦੀ ਮੌਤ ਹੋ ਜਾਣ ਦੇ ਰੋਸ ਵਜੋਂ ਅੱਜ ਪਾਵਰਕਾਮ ਦੀਆਂ ਸਮੁੱਚੀਆਂ ਸੰਘਰਸਸ਼ੀਲ ਜਥੇਬੰਦੀਆਂ ਵੱਲੋਂ ਮੌਤ ਦਾ ਸ਼ਿਕਾਰ ਹੋਏ ਸਹਾਇਕ ਲਾਈਨ ਮੈਨ ਕਮਲਜੀਤ ਸਿੰਘ ਨੂੰ ਸ਼ਹੀਦ ਦਾ ਦਰਜਾ ਅਤੇ […]

ਵਿਧਾਇਕ ਸ਼ੈਰੀ ਕਲਸੀ ਨੇ ਕਾਰਪੋਰੇਸ਼ਨ ਦਫਤਰ ਬਟਾਲਾ ਜਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਮੌਕੇ ਤੇ ਕੀਤੀਆਂ ਹੱਲ

ਬਟਾਲਾ (ਲਵਪ੍ਰੀਤ ਸਿੰਘ ਖੁਸ਼ੀਪੁਰ) ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਸਵੇਰੇ ਕਾਰਪੋਰੇਸ਼ਨ ਦਫਤਰ ਬਟਾਲਾ ਵਿਖੇ ਪੁਹੰਚੇ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਹੱਲ ਕੀਤੀਆਂ। ਉਨਾਂ ਅਧਿਕਾਰੀਆਂ ਨੂੰ ਸਖ਼ਤ ਸਬਦਾਂ ਵਿੱਚ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ਤੇ ਹੱਲ ਕਰਨ ਨੂੰ ਯਕੀਨੀ ਬਣਾਇਆ ਜਾਵੇ ਅਤੇ ਕਿਸੇ ਪ੍ਰਕਾਰ ਦੀ ਕੋਈ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ […]

ਅਗਾਮੀ ਵਿਆਹ-ਪੁਰਬ ਮੌਕੇ ਫਾਇਰ ਬ੍ਰਿਗੇਡ ਸਟੇਸ਼ਨ ਵਿਖੇ ਹੋਈ ਮੀਟਿੰਗ

ਬਟਾਲਾ, ਸੰਸਾਰ ਭਰ ਵਿਚ ਪ੍ਰਸਿੱਧ ਸ੍ਰੀ ਗੁਰੁ ਨਾਨਕ ਦੇਵ ਜੀ ਦੇ ਵਿਆਹ-ਪੁਰਬ (ਸਲਾਨਾ ਜੌੜ ਮੇਲਾ) ਜੋ 10 ਸਤੰਬਰ ਨੂੰ ਬਟਾਲਾ ਵਿਖੇ ਮਨਾਇਆ ਜਾ ਰਿਹਾ ਹੈ, ਜਿਸ ਵਿਚ ਸੰਗਤਾਂ ਦੇ ਭਾਰੀ ਇੱਕਠ ਹੁੰਦਾ ਹੈ। ਇਸ ਸਬੰਧੀ ਕਮਿਸ਼ਨਰ, ਨਗਰ ਨਿਗਮ ਬਟਾਲਾ ਦੀ ਹਦਾਇਤਾਂ ਅਨੁਸਾਰ ਅਤੇ ਸਟੇਸ਼ਨ ਇੰਚਾਰਜ ਸੁਰਿੰਦਰ ਸਿੰਘ ਢਿਲੋਂ ਦੇ ਦਿਸ਼ਾ ਨਿਰਦੇਸ਼ ‘ਚ ਫਾਇਰ ਬ੍ਰਿਗੇਡ ਸਟੇਸ਼ਨ […]

ਡਿਪਟੀ ਸਪੀਕਰ ਰੌੜੀ ਨੇ ‘ਆਪ ਦੀ ਸਰਕਾਰ ਆਪ ਦੀ ਦੁਆਰ’ ਤਹਿਤ ਲਗਾਏ ਕੈਂਪ ਦਾ ਲਿਆ ਜਾਇਜ਼ਾ

ਹੁਸ਼ਿਆਰਪੁਰ/ਗੜਸ਼ੰਕਰ (ਨੀਤੂ ਸ਼ਰਮਾ/ਹੇਮਰਾਜ) ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ਗੜ੍ਹਸ਼ੰਕਰ ਦੇ ਪਿੰਡ ਝੋਨੋਵਾਲ ਵਿਖੇ ‘ਆਪ ਦੀ ਸਰਕਾਰ ਆਪ ਦੀ ਦੁਆਰ’ ਤਹਿਤ ਲਗਾਏ ਗਏ ਕੈਂਪ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਿਅਕਤੀ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ […]

ਮਾਤਾ ਗੁਜ਼ਰੀ ਜੀ ਭਲਾਈ ਕੇਂਦਰ ਬੁਢਲਾਡਾ ਵਲੋਂ ਰਸਤੇ ਠੀਕ ਕੀਤੇ।

ਬੁਢਲਾਡਾ (ਦਵਿੰਦਰ ਸਿੰਘ ਕੋਹਲੀ) ਬੁਢਲਾਡਾ ਦੇ ਕਈ ਰਸਤੇ ਇਤਨੇ ਖਰਾਬ ਹੋ ਗਏ ਹਨ ਕਿ ਲੰਘਣਾ ਬੜਾ ਔਖਾ ਹੋ ਜਾਂਦਾ ਹੈ ਅਤੇ ਅਨੇਕਾਂ ਵਾਰ ਰਾਹਗੀਰ ਦੇ ਡਿੱਗਣ ਕਾਰਨ ਗੰਭੀਰ ਜ਼ਖ਼ਮੀ ਹੋ ਜਾਂਦੇ ਹਨ।ਲੋਕ ਭਲਾਈ ਦਾ ਕੰਮ ਸਮਝਦੇ ਹੋਏ ਸਥਾਨਕ ਸਮਾਜ ਸੇਵੀ ਸੰਸਥਾ ਮਾਤਾ ਗੁਜਰੀ ਜੀ ਭਲਾਈ ਕੇਂਦਰ ਬੁਢਲਾਡਾ ਵਲੋਂ ਅਨੇਕਾਂ ਥਾਵਾਂ ਤੇ ਪਿਛਲੇ ਦੋ ਦਿਨਾਂ ਵਿਚ […]

ਜ਼ਿਲ੍ਹਾ ਰਾਈਫਲ ਐਸੋਸੀਏਸ਼ਨ ਮਾਨਸਾ ਵੱਲੋਂ ਪਹਿਲੀ ਜ਼ਿਲ੍ਹਾ ਇੰਟਰ ਸਕੂਲ ਸ਼ੂਟਿੰਗ ਚੈਂਪੀਅਨਸ਼ਿਪ ਹੋਈ ਸਫ਼ਲਤਾਪੂਰਵਕ ਸਪੰਨ

ਬੁਢਲਾਡਾ (ਦਵਿੰਦਰ ਸਿੰਘ ਕੋਹਲੀ) ਜਿਲ੍ਹਾ ਰਾਈਫਲ ਐਸੋਸੀਏਸ਼ਨ ਮਾਨਸਾ ਵੱਲੋਂ ਪਹਿਲੀ ਜ਼ਿਲ੍ਹਾ ਇੰਟਰ ਸਕੂਲ ਸ਼ੂਟਿੰਗ ਚੈਂਪੀਅਨਸ਼ਿਪ 2024 ਭਾਈ ਬਹਿਲੋ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੁੰਡੇ ਫਫੜੇ ਭਾਈਕੇ ਵਿਖੇ ਸੰਪੰਨ ਹੋਈ।ਜਿਸ ਦਾ ਉਦਘਾਟਨ ਪ੍ਰਿੰਸੀਪਲ ਸ੍ਰੀ ਕੁਲਦੀਪ ਸਿੰਘ ਚਹਿਲ ਜੀ ਨੇ ਕੀਤਾ ਅਤੇ ਇਨਾਮ ਵੰਡ ਸਮਾਰੋਹ ਦੀ ਰਸਮ ਸ੍ਰੀ ਸੁਰਿੰਦਰ ਮੰਗਲਾ ਬੋਹਾ ਜੀ ਸਮਾਜ ਸੇਵੀ ਵੱਲੋਂ ਕੀਤੀ ਗਈ।ਇਸ […]

ਸ਼ਾਹਕੋਟ ਪੁਲਿਸ ਨੇ ਇੱਕ ਨੌਜਵਾਨ ਨੂੰ ਗ੍ਰਿਫਤਾਰ ਕਰਕੇ 2 ਦੇਸੀ ਪਿਸਤੌਲ ਕੀਤੇ ਬਰਾਮਦ

ਸ਼ਾਹਕੋਟ/ਮਲਸੀਆ (ਬਿੰਦਰ ਕੁਮਾਰ)ਡੀ.ਐਸ.ਪੀ. ਸ਼ਾਹਕੋਟ ਅਮਨਦੀਪ ਸਿੰਘ ਦੀ ਅਗਵਾਈ ਅਤੇ ਐਸ.ਐਚ.ਓ. ਸ਼ਾਹਕੋਟ ਇੰਸਪੈਕਟਰ ਅਮਨ ਸੈਣੀ ਦੀ ਦੇਖ-ਰੇਖ ਹੇਠ ਸ਼ਾਹਕੋਟ ਪੁਲਿਸ ਵਲੋਂ 32 ਬੋਰ ਦੀਆਂ 2 ਦੇਸੀ ਪਿਸਤੌਲਾਂ ਬਰਾਮਦ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮਾਡਲ ਥਾਣਾ ਸ਼ਾਹਕੋਟ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਐਸ.ਐਚ.ਓ. ਇੰਸਪੈਕਟਰ ਅਮਨ ਸੈਣੀ ਨੇ ਦੱਸਿਆ ਕਿ ਮੁਕੱਦਮਾ ਨੰਬਰ 28 ਜ਼ੁਰਮ 21-61-85 […]