ਮੋਟਰਸਾਈਕਲ ਤੇ ਸਕੂਟਰੀ ਦੀ ਟੱਕਰ ਦੌਰਾਨ 2 ਨੌਜਵਾਨਾਂ ਦੀ ਮੌਤ
ਸ਼ਾਹਕੋਟ/ਮਲਸੀਆ (ਬਿੰਦਰ ਕੁਮਾਰ) ਪਿੰਡ ਮਾਣਕਪੁਰ ਨਜ਼ਦੀਕ ਅੱਜ ਦੇਰ ਸ਼ਾਮ ਇੱਕ ਮੋਟਰਸਾਈਕਲ ਤੇ ਸਕੂਟਰੀ ਦੀ ਜ਼ਬਰਦਸਤ ਟੱਕਰ ਦੌਰਾਨ 2 ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮਨਦੀਪ ਸਿੰਘ ਪੁੱਤਰ ਕੁੰਦਨ ਸਿੰਘ, ਗੋਰਾ ਪੁੱਤਰ ਘੁੱਲਾ ਰਾਮ ਅਤੇ ਹਰਜੀਤ ਸਿੰਘ ਪੁੱਤਰ ਲਹਿੰਬਰ ਸਿੰਘ ਵਾਸੀ ਪਿੰਡ ਜਲਾਲਪੁਰ ਕਲਾਂ ਥਾਣਾ ਲੋਹੀਆਂ ਖ਼ਾਸ ਲੇਬਰ ਦਾ ਕੰਮ ਕਰਦੇ ਸਨ। […]