ਐੱਮ.ਡੀ.ਦਯਾਨੰਦ ਮਾਡਲ ਸਕੂਲ ਨਕੋਦਰ ਵਿਖੇ ‘ ਧਰਤੀ ਦਿਵਸ’ ਮਨਾਇਆ ਗਿਆ
ਇਲਾਕੇ ਦੀ ਪ੍ਰਸਿੱਧ ਸਿੱਖਿਆ ਸੰਸਥਾ ਐੱਮ.ਡੀ.ਦਯਾਨੰਦ ਮਾਡਲ ਸਕੂਲ ਨਕੋਦਰ ਵਿੱਚ ਪ੍ਰਿੰਸੀਪਲ ਸ੍ਰੀ ਬਲਜਿੰਦਰ ਸਿੰਘ ਜੀ ਅਤੇ ਚੇਅਰਮੈਨ ਸ੍ਰੀ ਪ੍ਰਮੋਦ ਭਾਰਦਵਾਜ ਜੀ ਦੀ ਯੋਗ ਅਗਵਾਈ ਹੇਠ ‘ਧਰਤੀ ਦਿਵਸ’ ਮਨਾਇਆ ਗਿਆ। ਇਸ ਮੌਕੇ ਸਕੂਲ ਵਿਖੇ ਇਸ ਸੰਬੰਧੀ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਜਮਾਤ ਤੀਜੀ ਤੋਂ ਜਮਾਤ ਪੰਜਵੀਂ ਦੇ ਵਿਦਿਆਰਥੀਆਂ ਲਈ ਕਰਾਊਨ ਮੇਕਿੰਗ ਮੁਕਾਬਲੇ ਅਤੇ ਨੌਵੀਂ ਤੋਂ ਬਾਰ੍ਹਵੀਂ ਜਮਾਤ […]