September 29, 2025

ਥਾਣਾ ਲਾਬੜਾ ਦੀ ਪੁਲਿਸ ਵੱਲੋਂ 03 ਨਸ਼ਾ ਤਸਕਰਾਂ ਨੂੰ 300 ਨਸ਼ੀਲੀਆਂ ਗੋਲੀਆਂ ਖੁੱਲੀਆਂ ਸਮੇਤ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਿਲ ਕੀਤੀ

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਪਲਵਿੰਦਰ ਸਿੰਘ, ਪੀ.ਪੀ.ਐਸ, ਉਪ ਪੁਲਿਸ ਕਪਤਾਨ, ਸਬ ਡਵੀਜਨ ਕਰਤਾਰਪੁਰ ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ ਸਬ: ਇੰਸਪੈਕਟਰ ਬਲਬੀਰ ਸਿੰਘ ਮੁੱਖ ਅਫਸਰ ਥਾਣਾ ਲਾਂਬੜਾ ਦੀ ਪੁਲਿਸ ਟੀਮ ਦੇ ਏ.ਐਸ.ਆਈ ਨਰੰਜਣ ਸਿੰਘ ਸਮੇਤ ਪੁਲਿਸ ਪਾਰਟੀ ਦੇ ਬਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਚਿੱਟੀ ਮੋੜ ਲਾਂਬੜਾ ਮੌਜੂਦ ਸੀ ਕਿ […]

ਮੂਨ ਲਾਈਟ ਹਾਈ ਸਕੂਲ ਦੇ ਚੇਅਰਮੈਨ ਸ਼ਿਵ ਕੁਮਾਰ ਕਾਂਸਲ ਅਤੇ ਪ੍ਰਿੰਸੀਪਲ ਅਰਚਨਾ ਕਾਂਸਲ ਦੀ ਰਹਿਨੁਮਾਈ ਹੇਠ ਜਾਦੂ ਦਾ ਸ਼ੋਅ ਦਿਖਾਇਆ

ਬੁਢਲਾਡਾ (ਦਵਿੰਦਰ ਸਿੰਘ ਕੋਹਲੀ) ਮੂਨ ਲਾਈਟ ਹਾਈ ਸਕੂਲ ਬੁਢਲਾਡਾ ਦੇ ਚੇਅਰਮੈਨ ਸ੍ਰੀ ਸ਼ਿਵ ਕੁਮਾਰ ਕਾਂਸਲ ਅਤੇ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਅਰਚਨਾ ਕਾਂਸਲ ਦੀ ਅਗਵਾਈ ਹੇਠ ਸਕੂਲ ਦੇ ਵਿਦਿਆਰਥੀਆਂ ਨੂੰ ਜਾਦੂਗਰ ਕ੍ਰਿਸ਼ਨਾ ਦੇ ਚਲ ਰਿਹਾ ਜਾਦੂ ਦੇ ਸ਼ੋਅ ਨੂੰ ਦਿਖਾਇਆ ਗਿਆ।ਇਸ ਮੌਕੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੂਨ ਲਾਈਟ ਹਾਈ ਸਕੂਲ ਦੇ ਚੇਅਰਮੈਨ ਸ੍ਰੀ ਸ਼ਿਵ ਕੁਮਾਰ […]

ਏਕਨੂਰ ਵੈਲਫੇਅਰ ਐਸੋਸੀਏਸ਼ਨ ਦੀ ਪੰਜਾਬ ਪ੍ਰਧਾਨ ਜੀਤ ਦਹੀਆ ਨੇ ਪਿੰਡ ਕੁਲਰੀਆਂ ਵਿਖੇ ਲੋੜਵੰਦ ਲੜਕੀਆਂ ਲਈ 19ਵੇਂ ਮੁਫ਼ਤ ਸਿਲਾਈ ਸੈਂਟਰ ਦਾ ਕੀਤਾ ਉਦਘਾਟਨ

ਬੁਢਲਾਡਾ (ਦਵਿੰਦਰ ਸਿੰਘ ਕੋਹਲੀ) ਸਮਾਜਸੇਵਾ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਵਾਲੀ ਸੁਤੰਤਰਤਾ ਸੰਗਰਾਮੀਆਂ ਦੀ ਵਾਰਿਸ ਹੋਣਹਾਰ ਧੀ ਏਕਨੂਰ ਵੈਲਫੇਅਰ ਐਸੋਸੀਏਸ਼ਨ ਦੀ ਪੰਜਾਬ ਪ੍ਰਧਾਨ ਜੀਤ ਦਹੀਆ ਵੱਲੋਂ ਪਿੰਡ ਕੁਲਰੀਆਂ ਵਿਖੇ ਲੋੜਵੰਦ ਲੜਕੀਆਂ ਲਈ 19ਵੇਂ ਮੁਫ਼ਤ ਸਿਲਾਈ ਸੈਂਟਰ ਦਾ ਉਦਘਾਟਨ ਕੀਤਾ ਗਿਆ।ਇਸ ਮੌਕੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਏਕਨੂਰ ਵੈਲਫੇਅਰ ਐਸੋਸੀਏਸ਼ਨ ਦੀ ਪੰਜਾਬ ਪ੍ਰਧਾਨ ਜੀਤ ਦਹੀਆ […]

ਸਹਿਣਾ ਚ’ ਸਮਾਰਟ ਮੀਟਰਾ ਲਾਉਣ ਤੇ ਸਖ਼ਤ ਵਿਰੋਧ , ਵਿਰੋਧ ਸਦਕਾ ਲਾਏ ਮੀਟਰ ਉਤਾਰੇ,

ਸਹਿਣਾ/ਭਦੋੜ 16 ਅਪ੍ਰੈਲ ਸੁਖਵਿੰਦਰ ਸਿੰਘ ਧਾਲੀਵਾਲ,,,- ਪੰਜਾਬ ਸਰਕਾਰ ਦੀ ਹਦਾਇਤਾ ਅਨੁਸਾਰ ਅੱਜ ਕਸਬਾ ਸ਼ਹਿਣਾ ‘ਚ ਬਿਜਲੀ ਬੋਰਡ ਵੱਲੋਂ ਦੁਬਾਰਾ ਫਿਰ ਕਸਬਾ ਸ਼ਹਿਣਾ ਵਿੱਚ ਮਹਿਕਮੇ ਦੀ ਟੀਮ ਵਾਰਡ ਨੰਬਰ 1 ਵਿਚ ਮੀਟਰ ਲਾਉਣ ਪਹੁੰਚੀ ਤਾਂ ਗਰੀਬ ਲੋਕਾ ਵਿਚ ਰੌਲਾ ਪੈਣ ਤੇ ਭਾਕਿਯੂ ਕਾਦੀਆਂ ਦੇ ਜ਼ਿਲ੍ਹਾ ਪ੍ਰਬੰਧਕ ਸਕੱਤਰ ਗੁਰਵਿੰਦਰ ਸਿੰਘ ਨਾਮਧਾਰੀ ਅਤੇ ਭੋਲਾ ਸਿੰਘ ਵਰਾ, ਸਾਬਕਾ ਸਰਪੰਚ […]

ਟੀਨੂੰ ਨੂੰ ਟਿਕਟ ਦੇਣ ਤੇ ਹਾਈ ਕਮਾਂਡ ਦਾ ਧੰਨਬਾਦ – ਬਾਲੂ

ਨੂਰਮਹਿਲ (ਤੀਰਥ ਚੀਮਾ) ਜਿਲ੍ਹਾ ਵਾਈਸ ਪ੍ਰਧਾਨ ਜਲੰਧਰ ਕਰਨੈਲ ਰਾਮ ਬਾਲੂ ਨੇ ਲੋਕ ਸਭਾ ਹਲਕਾ ਜਲੰਧਰ ਤੋਂ ਆਮ ਆਦਮੀ ਪਾਰਟੀ ਵਲੋਂ ਪਵਨ ਕੁਮਾਰ ਟੀਨੂੰ ਨੂੰ ਟਿਕਟ ਦੇਣ ਲਈ ਹਾਈ ਕੰਮਾਂਡ ਦਾ ਧੰਨਬਾਦ ਕਰਦਿਆਂ ਆਖਿਆ ਹੈ ਕਿ ਪਵਨ ਕੁਮਾਰ ਟੀਨੂੰ ਭਾਰੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ l ਉਹਨਾਂ ਆਖਿਆ ਕਿ ਆਮ ਆਦਮੀ ਪਾਰਟੀ ਪੰਜਾਬ ਦੀਆਂ ਤੇਰਾਂ ਦੀਆਂ […]

ਮਲਸੀਆ ਹਵੇਲੀ ਪੱਤੀ ਵਿਖੇ ਡਾ.ਬੀ.ਆਰ ਅੰਬੇਡਕਰ ਜੀ ਦੇ ਜਨਮ ਦਿਹਾੜੇ ਸਾਖਰ ਚੇਤਨਾ ਸਮਾਗਮ ਕਰਵਾਇਆ ਗਿਆ

ਸ਼ਾਹਕੋਟ/ਮਲਸੀਆ (ਬਿੰਦਰ ਕੁਮਾਰ) ਮਲਸੀਆ ਹਵੇਲੀ ਪੱਤੀ ਵਿਖੇ ਡਾ.ਬੀ.ਆਰ. ਅੰਬੇਡਕਰ ਜੀ ਦੇ ਜਨਮ ਦਿਹਾੜੇ ਮੌਕੇ ਇੱਕ ਸਾਖਰ ਚੇਤਨਾ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਸਰਕਾਰੀ ਪ੍ਰਾਇਮਰੀ ਸਕੂਲ ਹਵੇਲੀ ਪੱਤੀ ਮਲਸੀਆਂ ਦੇ ਅਧਿਆਪਕ ਮੈਡਮ ਕੰਵਲਜੀਤ ਕੌਰ, ਮੈਡਮ ਜਿੰਦਰ ਅਤੇ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਰਾਧੀਕਾ ਅਤੇ ਸਿਮਰਨਜੀਤ ਕੌਰ JNV ਤਲਵੰਡੀ ਮਾਧੋ ਵਿੱਚ ਚੋਣ ਹੋਣ ਤੇ […]

ਦਾਣਾ ਮੰਡੀ ਸ਼ਾਹਕੋਟ ਵਿਖੇ ਐਸ.ਡੀ.ਐਮ ਰਿਸ਼ਭ ਬਾਂਸਲ ਨੇ ਕਰਵਾਈ ਕਣਕ ਦੀ ਖਰੀਦ ਸ਼ੁਰੂ

ਸ਼ਾਹਕੋਟ/ਮਲਸੀਆ (ਬਿੰਦਰ ਕੁਮਾਰ) ਦਾਣਾ ਮੰਡੀ ਸ਼ਾਹਕੋਟ ਵਿਖੇ ਅੱਜ ਕਣਕ ਦੀ ਖਰੀਦ ਸ਼ੁਰੂ ਹੋਈ ਗਈ। ਇਸ ਮੌਕੇ ਰਿਸ਼ਭ ਬਾਂਸਲ ਐਸ.ਡੀ.ਐਮ ਸ਼ਾਹਕੋਟ ਨੇ ਕਿਸ਼ਨ ਚੰਦ ਐਂਡ ਸੰਨਜ਼ ਦੀ ਆੜਤ ਤੋਂ ਕਿਸਾਨ ਅੰਮ੍ਰਿਤਪਾਲ ਸਿੰਘ ਪੁੱਤਰ ਬਖਤਾਵਰ ਸਿੰਘ ਵਾਸੀ ਰਾਈਵਾਲ ਦੀ ਢੇਰੀ ਦੀ ਪਹਿਲੀ ਬੋਲੀ ਕਰਵਾਈ। ਜਿਸ ਦੀ ਖਰੀਦ ਪਨਸਪ ਖਰੀਦ ਏਜੰਸੀ ਵੱਲੋਂ ਇੰਸਪੈਕਟਰ ਨਵਦੀਪ ਸਿੰਘ ਦੁਆਰਾ ਕੀਤੀ ਗਈ। […]

ਸ਼੍ਰੋਮਣੀ ਅਕਾਲੀ ਦਲ ਜੱਥਾ ਜਿਲ੍ਹਾ ਜਲੰਧਰ (ਦਿਹਾਤੀ) ਵਲੋ ਜਿਲੇ ਦੇ ਸਰਕਲ ਪ੍ਰਧਾਨਾਂ ਦਾ ਐਲਾਨ ਕੀਤਾ ਗਿਆ – ਗੁਰਪ੍ਰਤਾਪ ਸਿੰਘ ਵਡਾਲਾ

ਵਿਧਾਨ ਸਭਾ ਹਲਕਾ ਆਦਮਪੁਰ ਸਰਕਲ ਆਦਮਪੁਰ ਸ਼ਹਿਰੀ ਤੋ ਕੁਲਵਿੰਦਰ ਸਿੰਘ ਟੋਨੀ, ਭੋਗਪੁਰ ਸ਼ਹਿਰੀ ਤੋ ਪਰਮਿੰਦਰ ਸਿੰਘ ਕਰਵਲ, ਅਲਾਵਲਪੁਰ ਸ਼ਹਿਰੀ ਤੋ ਸੁਖਵੀਰ ਸਿੰਘ, ਆਦਮਪੁਰ ਦਿਹਾਤੀ ਤੋ ਮਲਕੀਤ ਸਿੰਘ, ਡਰੋਲੀ ਤੋ ਜੱਥੇਦਾਰ ਮਨੋਹਰ ਸਿੰਘ, ਪੰਡੋਰੀ ਨਿਝਰਾਂ ਤੋ ਬਲਜੀਤ ਸਿੰਘ ਬਹੁਦੀਨਪੁਰ। ਵਿਧਾਨ ਸਭਾ ਹਲਕਾ ਕਰਤਾਰਪੁਰ ਸਰਕਲ ਕਰਤਾਰਪੁਰ-1 ਤੋਂ ਜਗਰੂਪ ਸਿੰਘ ਚੋਹਲਾ, ਕਰਤਾਰਪੁਰ-2 ਤੋਂ ਰਤਨ ਸਿੰਘ ਟਿਵਾਣਾ, ਪਚਰੰਗਾ ਤੋਂ […]

ਜ਼ਿਲ੍ਹਾ ਸਵੀਪ ਟੀਮ ਵੱਲੋਂ ਬੂਥ ਪੱਧਰ ਤੇ ਵੋਟਰਾਂ ਨੂੰ ਕੀਤਾ ਗਿਆ ਪ੍ਰੇਰਿਤ

ਬਟਾਲਾ (ਲਵਪ੍ਰੀਤ ਸਿੰਘ ਖੁਸ਼ੀਪੁਰ) ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਦੇ ਦਿਸ਼ਾ ਨਿਰਦੇਸ਼ਾ ‘ਤੇ ਉਮਰਪੁਰਾ ਦੇ ਘੱਟ ਪ੍ਰਤੀਸ਼ਤਾ ਵਾਲੇ ਬੂਥਾਂ ‘ਤੇ ਸਵੀਪ ਟੀਮ ਵੱਲੋਂ ਵਿਸ਼ੇਸ਼ ਕੈਂਪ ਲਗਾ ਕੇ ਲੋਕਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ-ਕਮ-ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ੍ਰੀ ਰਾਜੇਸ਼ ਕੁਮਾਰ ਸ਼ਰਮਾਂ ( […]

ਗੁਰੂ ਨਾਨਕ ਨੈਸ਼ਨਲ ਕਾਲਜ ਫਾਰ ਵਿਮਨ ਨਕੋਦਰ ਵਿਖੇ ਪੋਸਟਰ ਮੇਕਿੰਗ ਅਤੇ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ

ਗੁਰੂ ਨਾਨਕ ਨੈਸ਼ਨਲ ਕਾਲਜ ਫਾਰ ਵਿਮਨ ਨਕੋਦਰ ਵਿਖੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵੱਲੋਂ ਵਿਸਾਖੀ ਮੌਕੇ “ਖਾਲਸਾ ਪੰਥ ਦੀ ਸਾਜਨਾ” ਦਿਵਸ ਦੇ ਮੌਕੇ ਉੱਪਰ ਪੋਸਟਰ ਮੇਕਿੰਗ ਅਤੇ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ। ਇਸ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ ਵਾਣੀ ਦੱਤ ਸ਼ਰਮਾ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਪੰਜਾਬੀ ਵਿਭਾਗ ਦੇ ਮੁਖੀ […]