September 29, 2025

ਬੁਢਲਾਡਾ ਸ਼ਹਿਰ ਦੇ ਦੋ ਕੌਂਸਲਰ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ

ਬੁਢਲਾਡਾ (ਅਮਿਤ ਜਿੰਦਲ) ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਤਕੜਾ ਹੁੰਗਾਰਾ ਮਿਲਿਆ ਜਦੋਂ ਪਾਰਟੀ ਦੇ ਕੋਰ ਕਮੇਟੀ ਮੈਂਬਰ ਠੇਕੇਦਾਰ ਗੁਰਪਾਲ ਸਿੰਘ ਦੇ ਯਤਨਾਂ ਸਦਕਾ ਬੁਢਲਾਡਾ ਸ਼ਹਿਰ ਦੇ ਦੋ ਕੌਂਸਲਰ ਤਾਰੀ ਚੰਦ ਅਤੇ ਕੌਂਸਲਰ ਸੁਖਪਾਲ ਕੌਰ ਸਮੇਤ ਉਨ੍ਹਾਂ ਦੇ ਪਤੀ ਬਲਵਿੰਦਰ ਸਿੰਘ ਬਿੰਦਰੀ ਸਾਬਕਾ ਪੰਚ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਹੋ ਗਏ। ਇਨ੍ਹਾਂ ਆਗੂਆਂ ਦਾ ਪਾਰਟੀ […]

ਸ੍ਰੀ ਗੁਰੂ ਕਲਾਂ ਮੰਚ (ਰਜਿ.) ਨਕੋਦਰ ਵੱਲੋਂ ਸ੍ਰੀ ਰਾਮ ਨੌਮੀ ਦੇ ਸੰਬੰਧ ਚ ਵਿਸ਼ਾਲ ਭੰਡਾਰਾ 17 ਨੂੰ

ਨਕੋਦਰ (ਸੁਮਿਤ ਢੀਂਗਰਾ, ਨਿਰਮਲ ਬਿੱਟੂ) ਸ੍ਰੀ ਗੁਰੂ ਕਲਾਂ ਮੰਚ (ਰਜਿ.) ਨਕੋਦਰ ਦੇ ਪ੍ਰਬੰਧਕ ਮੈਂਬਰਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 17 ਅਪ੍ਰੈਲ ਦਿਨ ਬੁੱਧਵਾਰ ਨੂੰ ਸ੍ਰੀ ਰਾਮ ਨੌਮੀ ਦੇ ਸੰਬੰਧ ਚ ਵਿਸ਼ਾਲ ਭੰਡਾਰਾ ਸ੍ਰੀ ਗੁਰੂ ਕਲਾਂ ਮੰਚ ਦੇ ਦਫਤਰ (ਸ੍ਰੀ ਦੇਵੀ ਤਲਾਬ ਮੰਦਿਰ) ਨਕੋਦਰ ਵਿਖੇ ਲਗਾਇਆ ਜਾ ਰਿਹਾ ਹੈ। ਇਸ ਮੌਕੇ ਝੰਡੇ ਦੀ ਰਸਮ ਦੁਪਹਿਰ […]

ਨਕੋਦਰ ਵੂਮੈਨ ਫੋਰਮ ਨੇ 76ਵਾਂ ਨੀਮਾ ਦਿਵਸ 13 ਅਪ੍ਰੈਲ ਨੂੰ ਮਨਾਇਆ ਗਿਆ

ਨਕੋਦਰ (ਏ.ਐਲ.ਬਿਉਰੋ) ਬੀਤੇ ਦਿਨੀਂ ਵਿਸਾਖੀ ਵਾਲੇ ਦਿਨ ਨਕੋਦਰ ਵੂਮੈਨ ਫੋਰਮ ਨੇ 76ਵਾਂ ਨੀਮਾ ਦਿਵਸ ਮਨਾਇਆ। ਨੀਮਾ ਇੱਕ ਨੈਸ਼ਨਲ ਇੰਟੀਗ੍ਰੇਟਿਡ ਮੈਡੀਕਲ ਐਸੋਸੀਏਸ਼ਨ ਹੈ ਜੋ ਅਲੱਗ ਅਲੱਗ ਟਾਈਮ ਤੇ ਲੋਕਾਂ ਦੀ ਸੇਵਾ ਵਿੱਚ ਲੱਗੀ ਹੋਈ ਹੈ। ਇਸ ਦਿਨ ਨਕੋਦਰ ਦੀਆਂ ਵੱਖ ਵੱਖ ਲੇਡੀ ਡਾਕਟਰ ਨੇ ਡਾ. ਵੀਨਾ ਗੁੰਬਰ ਦੀ ਅਗਵਾਈ ਵਿੱਚ ਅਲੱਗ ਅਲੱਗ ਫਰੀ ਮੈਡੀਕਲ ਕੈਂਪ ਆਪਣੇ […]

ਗੁਰੂ ਗੋਬਿੰਦ ਸਿੰਘ ਯੂਨੀਵਰਸਿਟੀ ਕਾਲਜ ਜੰਡਿਆਲਾ ਵਿਚ ਸਲਾਨਾ ਸਮਾਗਮ ਕਰਵਾਇਆ

ਨੂਰਮਹਿਲ (ਜਸਵਿੰਦਰ ਸਿੰਘ ਲਾਂਬਾ) ਗੁਰੂ ਗੋਬਿੰਦ ਸਿੰਘ ਯੂਨੀਵਰਸਿਟੀ ਕਾਲਜ ਜੰਡਿਆਲਾ ਵੱਲੋਂ ਸਲਾਨਾ ਸਮਾਗਮ ਬੀਤੇ ਦਿਨੀ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਹੋਈ। ਮੁੱਖ ਮਹਿਮਾਨ ਡਾ: ਜਸਪਾਲ ਸਿੰਘ ਰੰਧਾਵਾ ਸਾਬਕਾ ਓ.ਐੱਸ.ਡੀ, ਜੰਡਿਆਲਾ ਕਾਲਜ ਦੇ ਪਿ੍ੰਸੀਪਲ ਡਾ: ਸੁਖਵਿੰਦਰ ਸਿੰਘ ਰੰਧਾਵਾ , ਕਾਲਜ ਦੇ ਸਾਬਕਾ ਪ੍ਰੋਫੈਸਰ ਦਵਿੰਦਰ ਸਿੰਘ ਸੁੰਨੜ,ਪ੍ਰੋਫੈਸਰ ਮੇਜਰ ਸਿੰਘ ਸੋਹੀ, ਕਾਲਜ ਦੇ ਸਾਬਕਾ ਵਿਦਿਆਰਥੀ […]

ਲੋਕ ਸਭਾ ਹਲਕਾ ਬਠਿੰਡਾ ਤੋਂ ਅਜਾਦ ਉਮੀਦਵਾਰ ਮਨਪ੍ਰੀਤ ਸਿੰਘ ਮਣੀ ਕਲਾਣਾ ਨੇ ਕੀਤਾ ਵਿਧਾਨ ਸਭਾ ਹਲਕਾ ਮੋੜ ਦਾ ਤੂਫ਼ਾਨੀ ਦੌਰਾ

ਬੁਢਲਾਡਾ (ਦਵਿੰਦਰ ਸਿੰਘ ਕੋਹਲੀ) ਅਜਾਦ ਉਮੀਦਵਾਰ ਮਨਪ੍ਰੀਤ ਸਿੰਘ ਮਣੀ ਕਲਾਣਾ ਨੇ ਆਪਣਾ ਚੋਣ ਪ੍ਰਚਾਰ ਦੌਰਾਨ ਵਿਧਾਨ ਸਭਾ ਹਲਕਾ ਮੋੜ ਦੇ ਸ਼ਹਿਰ ਵਿੱਚ ਵੱਖ-ਵੱਖ ਵਰਗਾਂ ਨੂੰ ਮਿਲਿਆ। ਜਿਨ੍ਹਾਂ ਨੇ ਮਨਪ੍ਰੀਤ ਸਿੰਘ ਮਣੀ ਕਲਾਣਾ ਦਾ ਲੋਕ ਸਭਾ ਹਲਕਾ ਬਠਿੰਡਾ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ ਉਤਰੇ ਆਪਣੇ ਚਹੇਤੇ ਉਮੀਦਵਾਰ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ। ਅਤੇ ਇਸ ਸਮੇਂ […]

ਬੱਚਿਆਂ ਨੂੰ ਕਿਤਾਬਾਂ ਵੰਡਣ ਦੀ ਸੇਵਾ ਕਰਕੇ ਖੁਸ਼ੀ ਮਹਿਸੂਸ ਹੋ ਰਹੀ – ਬਾਊਪੁਰੀ

ਸ਼ਾਹਕੋਟ (ਰਣਜੀਤ ਬਹਾਦੁਰ) ਸਮਾਜ ਵਿਚ ਬਹੁਤੇ ਲੋਕਾਂ ਨੂੰ ਆਪਣੇ ਹੀ ਘਰੇਲੂ ਕੰਮਾਂ ਤੋਂ ਵਿਹਲ ਨਹੀਂ ਮਿਲਦੀ ਅਤੇ ਉਹ ਆਪਣੀ ਜ਼ਿੰਦਗੀ ਪਸ਼ੂ ਪੰਛੀਆਂ ਦੀ ਤਰ੍ਹਾਂ ਗੁਜਾਰ ਕੇ ਇਸ ਦੁਨੀਆਂ ਤੋ ਰੁਖਸਤ ਹੋ ਜਾਂਦੇ ਹਨ ਪਰ ਕੁਝ ਅਜਿਹੇ ਇਨਸਾਨ ਵੀ ਧਰਤੀ ਤੇ ਆਉਂਦੇ ਹਨ , ਜ਼ੋ ਆਪਣੀਆਂ ਪਰੀਵਾਰਕ ਜੁਮੇਵਾਰੀਆ ਨੂੰ ਨਿਭਾਉਣ ਦੇ ਨਾਲ ਨਾਲ ਸਮਾਜ ਸੇਵਾ ਦੇ […]

ਥਾਣਾ ਸ਼ਾਹਕੋਟ ਦੀ ਪੁਲਿਸ ਵੱਲੋ ਕੀਤੀ ਜਾ ਰਹੀ ਵਧੀਆ ਕਾਰਗੁਜਾਰੀ ਤੋਂ ਲੋਕ ਖੁਸ਼

ਸ਼ਾਹਕੋਟ (ਰਣਜੀਤ ਬਹਾਦੁਰ) ਮਾਨਯੋਗ ਇਲੈਕਸ਼ਨ ਕਮਿਸ਼ਨ ਦੀ ਹਦਾਇਤਾਂ ਅਨੁਸਾਰ, ਸ੍ਰੀ ਅੰਕੁਰ ਗੁਪਤਾ, ਆਈ.ਪੀ.ਐਸ, ਸੀਨੀਅਰ ਪੁਲਿਸ ਕਪਤਾਨ ਜਲੰਧਰ (ਦਿਹਾਤੀ) ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ, ਸ੍ਰੀਮਤੀ ਜਸਰੂਪ ਕੌਰ ਬਾਠ, ਆਈ.ਪੀ.ਐਸ, ਪੁਲਿਸ ਕਪਤਾਨ (ਇੰਨਵੈਸਟੀਗੇਸ਼ਨ) ਜਲੰਧਰ ਦਿਹਾਤੀ, ਸ੍ਰੀ ਅਮਨਦੀਪ ਸਿੰਘ, ਪੀ.ਪੀ.ਐਸ, ਉੱਪ ਪੁਲਿਸ ਕਪਤਾਨ, ਸਬ ਡਵੀਜਨ ਸ਼ਾਹਕੋਟ ਜੀ ਦੀ ਅਗਵਾਈ ਹੇਠ ਇੰਸਪੈਕਟਰ ਯਾਦਵਿੰਦਰ ਸਿੰਘ ਮੁੱਖ ਅਫਸਰ ਥਾਣਾ ਸ਼ਾਹਕੋਟ ਅਤੇ […]

ਇਤਿਹਾਸਕ ਗੁ: ਦਮਦਮਾ ਸਾਹਿਬ ਠੱਟਾ ‘ਚ ਸਤਾਈਆਂ ਦੇ ਸ਼ਹੀਦੀ ਜੋੜ ਮੇਲੇ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਸੁਲਤਾਨਪੁਰ ਲੋਧੀ (ਮਲਕੀਤ ਕੌਰ)ਜਬਰ ਦਾ ਮੁਕਾਬਲਾ ਸਬਰ ਨਾਲ ਕਰਨ ਵਾਲੇ ਸੂਰਬੀਰ ਯੋਧੇ ਸੰਤ ਸਿਪਾਹੀ, ਮਹਾਨ ਤਪੱਸਵੀ ਸੰਤ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਵਾਲਿਆਂ ਦੇ ਸ਼ਹੀਦੀ ਦਿਹਾੜੇ ਤੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਵਿਖੇ ਮੌਜੂਦਾ ਮੁਖੀ ਬਾਬਾ ਹਰਜੀਤ ਸਿੰਘ ਕਾਰ ਸੇਵਾ ਵਾਲਿਆਂ ਦੀ ਅਗਵਾਈ ਤੇ ਦੇਖ ਰੇਖ ‘ਚ 2 […]

ਦੁਆਬੇ ਦੇ ਲੋਕਾਂ ਨੂੰ ਸੰਤ ਸੀਚੇਵਾਲ ਵੱਲੋਂ ਇੱਕ ਹੋਰ ਨਵਾਂ ਤੋਹਫਾ

ਸੁਲਤਾਨਪੁਰ ਲੋਧੀ, (ਮਲਕੀਤ ਕੌਰ) ਪੰਜਾਬ ਦੀ ਸਭ ਤੋਂ ਦੂਸ਼ਿਤ ਮੰਨੀ ਜਾਣ ਵਾਲੀ ਕਾਲਾ ਸੰਘਿਆ ਡਰੇਨ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਇਸ ਵਿੱਚ 100 ਕਿਊਸਿਕ ਛੱਡਿਆ ਜਾਵੇਗਾ। ਇਸਤੋਂ ਪਹਿਲਾਂ ਡਰੇਨ ਨੂੰ ਜਿੱਥੇ ਡੂੰਘਾ ਕੀਤਾ ਜਾ ਰਿਹਾ ਹੈ ਉੱਥੇ ਹੀ ਇਸਦੇ ਦੋਹਾਂ ਕਿਨਾਰਿਆਂ ਤੇ ਪੱਥਰ ਲਗਾਏ ਜਾ ਰਹੇ ਹਨ। ਲੰਬੇ ਸਮੇਂ ਤੋਂ ਇਸ ਡਰੇਨ ਵਿੱਚ ਵਗ ਰਹੇ […]