September 30, 2025

ਬ੍ਰਾਈਟਵੇਅ ਇੰਮੀਗ੍ਰੇਸ਼ਨ ਨਕੋਦਰ ਨੇ 14 ਸਾਲਾ ਕਸ਼ਦੀਪ ਸਿੰਘ ਦਾ ਲਗਵਾਇਆ 10 ਦਿਨਾਂ ਚ ਕੈਨੇਡਾ ਦਾ ਟੂਰਿਸਟ ਵੀਜਾ

ਨਕੋਦਰ (ਏ.ਐਲ.ਬਿਉਰੋ) ਬ੍ਰਾਈਟਵੇਅ ਇੰਮੀਗ੍ਰੇਸ਼ਨ ਨਕੋਦਰ ਜੋ ਹਮੇਸ਼ਾ ਹੀ ਹਰ ਇਕ ਦਾ ਵਿਦੇਸ਼ ਜਾ ਕੇ ਪੜ੍ਹਨ ਦਾ ਸੁਪਨਾ ਸਾਕਾਰ ਕਰ ਰਹੀ ਹੈ, ਚਾਹੇ ਕੈਨੇਡਾ ਹੋਵੇ ਤੇ ਚਾਹੇ ਯੂ.ਕੇ.ਹੋਵੇ, ਬ੍ਰਾਈਟਵੇਅ ਇੰਮੀਗ੍ਰੇਸ਼ਨ ਹਰ ਇਕ ਵਿਦਿਆਰਥੀ ਦਾ ਸਟੱਡੀ ਵੀਜਾ ਲਗਵਾ ਕੇ ਦੇ ਰਹੇ ਹਨ ਅਤੇ ਸਟੱਡੀ ਵੀਜੇ ਦੇ ਨਾਲ ਨਾਲ ਸਪਾਊਸ, ਟੂਰਿਸਟ ਵੀਜਾ ਵੀ ਲਗਵਾ ਕੇ ਦਿੱਤਾ ਜਾ ਰਿਹਾ […]

ਐਡਵੋਕੇਟ ਕਿ੍ਪਾਲ ਸਿੰਘ ਜੰਡੀ ਦੀ ਯਾਦ ਵਿੱਚ ਪਹਿਲਾ ਸਵੈਂ ਇਛੁੱਕ ਖੂਨ ਦਾਨ ਕੈਂਪ ਲਗਾਇਆਂ ਗਿਆ

ਨਵਾਂ ਸ਼ਹਿਰ/ਔੜ (ਏ.ਐਲ.ਬਿਊਰੋ) ਪਿਛਲੇ ਦਿਨੀਂ ਬਲੱਡ ਬੈਂਕ ਨਵਾਂ ਸ਼ਹਿਰ ਵਿਖੇ ਐਡਵੋਕੇਟ ਕਿ੍ਪਾਲ ਸਿੰਘ ਜੰਡੀ ਜੀ ਦੀ ਯਾਦ ਵਿੱਚ ਪਹਿਲਾ ਸਵੈਂ ਇਛੁੱਕ ਖੂਨ ਦਾਨ ਕੈਂਪ ਲਗਾਇਆਂ ਗਿਆ। ਪ੍ਰੈਸ ਨੂੰ ਇਹ ਜਾਣਕਾਰੀ ਬੇਟੇ ਐਡਵੋਕੇਟ ਸ: ਜਸਪ੍ਰੀਤ ਸਿੰਘ ਬਾਜਵਾ ਜੀ ਨੇ ਦਿੱਤੀ ਤੇ ਉਨ੍ਹਾਂ ਕਿਹਾ ਖੂਨ ਦਾਨ ਕਰਨਾ ਇੱਕ ਬਹੁਤ ਹੀ ਮਹਾਨ ਕਾਰਜ ਹੈ ਖੂਨਦਾਨ ਕਰਨ ਵਾਲੇ ਦਾਨੀ […]

ਬਾਬਾ ਬਾਲਕ ਨਾਥ ਜੀ ਦੀ ਸਲਾਨਾ ਚੌਂਕੀ 11 ਨੂੰ

ਸ਼ਾਹਕੋਟ/ਮਲਸੀਆ (ਬਿੰਦਰ ਕੁਮਾਰ)ਦਾਸੀਕੇ ਪਰਿਵਾਰ ਵਲੋਂ ਬਾਬਾ ਬਾਲਕ ਨਾਥ ਜੀ ਦੀ ਸਲਾਨਾ ਚੌਂਕੀ ਮੁਹੱਲਾ ਗੋਬਿੰਦ ਨਗਰ ਗਲੀ ਨੰਬਰ-2, ਸ਼ਾਹਕੋਟ ਵਿਖੇ 11 ਅਪ੍ਰੈਲ (ਵੀਰਵਾਰ) ਨੂੰ ਕਰਵਾਈ ਜਾਵੇਗੀ। ਸੇਵਾਦਾਰ ਸਾਹਬੀ ਦਾਸੀਕੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੌਂਕੀ ਸ਼ਾਮ 7 ਵਜੇ ਸ਼ੁਰੂ ਹੋਵੇਗੀ, ਜਿਸ ਦੌਰਾਨ ਗਾਇਕ ਪ੍ਰੀਆ ਦੱਤ ਕਪੂਰਥਲਾ ਅਤੇ ਸੌਰਵ ਜਾਨੂੰ (ਵਾਇਸ ਆਫ਼ ਪੰਜਾਬ) ਬਾਬਾ ਬਾਲਕ ਨਾਥ ਜੀ […]

ਪੀਰ ਬਾਬਾ ਰਜ਼ਾਕ ਮੁਹੰਮਦ ਜੀ ਦਾ 15ਵਾਂ ਸਲਾਨਾ ਮੇਲਾ 11 ਨੂੰ

ਸ਼ਾਹਕੋਟ/ਮਲਸੀਆ (ਬਿੰਦਰ ਕੁਮਾਰ) ਸ਼੍ਰੀ ਕ੍ਰਿਸ਼ਨਾ ਟਿੰਬਰ ਟ੍ਰੇਡਰਜ਼, ਮਲਸੀਆਂ ਰੋਡ ਸ਼ਾਹਕੋਟ ਵਿਖੇ ਪੀਰ ਬਾਬਾ ਰਜ਼ਾਕ ਮੁਹੰਮਦ ਜੀ ਦਾ 15ਵਾਂ ਸਲਾਨਾ ਉਰਸ ਮੇਲਾ 11 ਅਪ੍ਰੈਲ ਦਿਨ ਵੀਰਵਾਰ ਨੂੰ ਮਨਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਦਰਬਾਰ ਦੇ ਮੁੱਖ ਸੇਵਾਦਾਰ ਸਾਂਈ ਚੰਨੀ ਸ਼ਾਹ, ਡਿੰਪਾ ਬਾਈ ਸਲੈਚਾ ਵਾਲੇ,ਸੇਵਾਦਾਰ ਸੁਨੀਲ ਉੱਪਲ, ਰਜਤ ਉੱਪਲ ਤੇ ਮਿਠੁਨ ਉੱਪਲ ਨੇ ਦੱਸਿਆ ਕਿ ਮੇਲੇ ਮੌਕੇ […]

ਮੁਫਤ ਬਿਜਲੀ ਨਾਲ ਜਨਤਾ ਨੂੰ ਮਿਲੀ ਹੈ ਵੱਡੀ ਰਾਹਤ, ਭਵਿੱਖ ਵਿਚ ਹੋਰ ਵੀ ਲੋਕਹਿਤੈਸ਼ੀ ਯੋਜਨਾਵਾਂ ਕੀਤੀਆਂ ਜਾਣਗੀਆਂ ਲਾਗੂ- ਡਾ. ਰਾਜ

ਹੁਸ਼ਿਆਰਪੁਰ (ਨੀਤੂ ਸ਼ਰਮਾ) ਪਿੰਡ ਭਗਤੁਪੁਰ ਵਿਖੇ ਡਾ. ਰਾਜ ਕੁਮਾਰ ਦੇ ਸਵਾਗਤ ਲਈ ਇਕ ਮੀਟਿੰਗ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਵਿਸ਼ੇਸ਼ ਤੌਰ ਤੇ ਪਹੁੰਚੇ ਡਾ. ਰਾਜ ਦਾ ਪਿੰਡ ਵਾਸੀਆਂ ਨੇ ਸਵਾਗਤ ਕੀਤਾ ਤੇ ਉਹਨਾਂ ਦਾ ਸਨਮਾਨ ਕਰਦੇ ਹੋਏ ਉਹਨਾਂ ਨੂੰ €ਪੂਰਣ ਸਮਰਥਨ ਦਿੱਤਾ। ਇਸ ਮੌਕੇ ਤੇ ਡਾ. ਰਾਜ ਨੇ ਕਿਹਾ ਕਿ ਉਹ ਅਕਸਰ ਹੀ ਕਿਹਾ […]

ਵਿਸਾਖੀ ਪੁਰਬ ਅਤੇ ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਵਸ 14 ਅਪ੍ਰੈਲ ਨੂੰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ

ਗੜਸ਼ੰਕਰ(ਨੀਤੂ ਸ਼ਰਮਾ/ਹੇਮਰਾਜ)ਪੰਜਾਬ ਦੇ ਜਿਲ੍ਹਾ ਹੁਸ਼ਿਆਰਪੁਰ ਦੀ ਤਹਿਸੀਲ ਗੜਸ਼ੰਕਰ ਦੇ ਬੀਤ ਇਲਾਕੇ ਵਿੱਚ ਸਥਿਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਤਪ ਸਥਾਨ ਸ਼੍ਰੀ ਖੁਰਾੜਗੜ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵਿਸਾਖੀ ਪੂਰਬ ਅਤੇ ਬਾਬਾ ਸਾਹਿਬ ਜੀ ਦਾ ਜਨਮ ਦਿਵਸ ਬੜੀ ਸ਼ਰਧਾ ਭਾਵਨਾ ਅਤੇ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਤੇ […]

ਲਾਇਨਜ ਕਲੱਬ ਨਕੋਦਰ ਗ੍ਰੇਟਰ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮੀਰਪੁਰ ਵਿਖੇ ਬੱਚਿਆਂ ਨੂੰ ਸਟੇਸ਼ਨਰੀ ਵੰਡੀ

ਨਕੋਦਰ (ਨਿਰਮਲ ਬਿੱਟੂ) ਸਮਾਜ ਸੇਵਾ ਨੂੰ ਸਮਰਪਿਤ ਲਾਇਨਜ ਕਲੱਬ ਨਕੋਦਰ ਗ੍ਰੇਟਰ ਵੱਲੋਂ ਸਮੇਂ ਸਮੇਂ ਤੇ ਸਮਾਜ ਸੇਵੀ ਪ੍ਰੋਜੈਕਟ ਲਗਾ ਸਮਾਜ ਸੇਵਾ ਚ ਆਪਣਾ ਅਹਿਮ ਯੋਗਦਾਨ ਪਾ ਰਹੇ ਹਨ। ਲਾਇਨਜ ਕਲੱਬ ਨਕੋਦਰ ਗ੍ਰੇਟਰ ਦੇ ਪ੍ਰਧਾਨ ਰਾਜੇਸ਼ ਭੱਲਾ ਨੇ ਦੱਸਿਆ ਕਿ ਕਲੱਬ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਮੀਰਪੁਰ ਵਿਖੇ ਛੋਟੇ ਛੋਟੇ ਬੱਚਿਆਂ ਨੂੰ ਸਟੇਸ਼ਨਰੀ ਵੰਡੀ ਗਈ, ਉਹਨਾਂ […]

ਗੁਰੂ ਨਾਨਕ ਨੈਸ਼ਨਲ ਕਾਲਜ ਫਾਰ ਵਿਮਿਨ, ਨਕੋਦਰ ਵਿਖੇ ਇਲੈਕਟ੍ਰਾਨਿਕ ਵੇਸਟ ਜਾਗਰੂਕਤਾ ਵਿਸ਼ੇ ਤੇ ਸੈਮੀਨਾਰ ਕਰਵਾਇਆ ਗਿਆ

ਗੁਰੂ ਨਾਨਕ ਨੈਸ਼ਨਲ ਕਾਲਜ ਫਾਰ ਵਿਮਿਨ, ਨਕੋਦਰ ਵਿਖੇ ਪੋਲੀਟੀਕਲ ਸਾਇੰਸ ਵਿਭਾਗ ਅਤੇ ਯੂਥ ਐਂਡ ਈਕੋ ਕਲੱਬ ਵਲੋਂ ਇਲੈਕਟ੍ਰਾਨਿਕ ਵੇਸਟ ਜਾਗਰੂਕਤਾ ਵਿਸ਼ੇ ਤੇ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਪਹਿਲ ਸੰਸਥਾ ਦੇ ਪ੍ਰੋਜੈਕਟ ਮੈਨੇਜਰ ਸ਼੍ਰੀ ਬਿਪਨ ਸੁਮਨ ਰਿਸੋਰਸ ਪਰਸਨ ਵਜੋਂ ਸ਼ਾਮਿਲ ਹੋਏ ਜਿਨ੍ਹਾਂ ਦਾ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ ਵਾਣੀ ਦੱਤ ਸ਼ਰਮਾ ਵਲੋਂ ਹਰੇ ਪੌਦੇ ਦੇ ਕੇ […]

ਐੱਮ.ਡੀ.ਦਯਾਨੰਦ ਮਾਡਲ ਸਕੂਲ ਨਕੋਦਰ ਵਿੱਚ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ

‘ਤੰਦਰੁਸਤ ਸਰੀਰ ਵਿੱਚ ਹੀ ਤੰਦਰੁਸਤ ਮਨ ਹੁੰਦਾ ਹੈ।’ ਇਸੇ ਉਦੇਸ਼ ਨੂੰ ਮੁੱਖ ਰੱਖਦਿਆਂ ਐੱਮ.ਡੀ.ਦਯਾਨੰਦ ਮਾਡਲ ਸਕੂਲਨਕੋਦਰ ਵਿਖੇ ਪ੍ਰਿੰਸੀਪਲ ਸ੍ਰੀ ਬਲਜਿੰਦਰ ਸਿੰਘ ਜੀ ਅਤੇ ਚੇਅਰਮੈਨ ਸ੍ਰੀ ਪ੍ਰਮੋਦ ਭਾਰਦਵਾਜ ਜੀ ਦੀ ਯੋਗ ਅਗਵਾਈ ਹੇਠ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਹੜੇ ਵਿੱਚ ਡਾ:ਅਸੀਮ ਗੁੰਬਰ ਜੀ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ ਅਤੇ ਉਨ੍ਹਾਂ ਨੇ ਵਿਦਿਆਰਥੀਆਂ […]

ਡਾ. ਭੀਮ ਰਾਓ ਅੰਬੇਦਕਰ ਕ੍ਰਿਕਟ ਟੂਰਨਾਮੈਂਟ ਦਾ ਫਾਈਨਲ ਮੈਚ ਦਾ ਉਦਘਾਟਨੀ ਸਮਾਰੋਹ ਅਤੇ ਇਨਾਮ ਵੰਡ ਸਮਾਰੋਹ ਏਕਨੂਰ ਵੈਲਫੇਅਰ ਐਸੋਸੀਏਸ਼ਨ ਦੀ ਪੰਜਾਬ ਪ੍ਰਧਾਨ ਸਮਾਜ ਸੇਵਿਕਾ ਜੀਤ ਦਹੀਆ ਵੱਲੋਂ ਕੀਤਾ

ਬੁਢਲਾਡਾ (ਦਵਿੰਦਰ ਸਿੰਘ ਕੋਹਲੀ) ਡਾਕਟਰ ਭੀਮ ਰਾਓ ਅੰਬੇਦਕਰ ਜੀ ਕ੍ਰਿਕਟ ਕਲੱਬ ਸਮੂਹ ਬੁਢਲਾਡਾ ਨਿਵਾਸੀਆਂ(ਮਾਨਸਾ) ਦੇ ਸਹਿਯੋਗ ਨਾਲ ਕਰਵਾਏ ਗਏ ਨਿਰੋਲ ਕਾਸਕੋ ਕਿ੍ਕਟ ਟੂਰਨਾਮੈਂਟ ਦੇ ਫਾਈਨਲ ਮੈਚ ਦਾ ਉਦਘਾਟਨੀ ਸਮਾਰੋਹ ਅਤੇ ਇਨਾਮ ਵੰਡ ਸਮਾਰੋਹ ਏਕਨੂਰ ਵੈਲਫੇਅਰ ਐਸੋਸੀਏਸ਼ਨ ਦੀ ਪੰਜਾਬ ਪ੍ਰਧਾਨ ਸਮਾਜ ਸੇਵਿਕਾ ਜੀਤ ਦਹੀਆ ਵੱਲੋਂ ਕੀਤਾ ਗਿਆ।ਤਿੰਨ ਰੋਜ਼ਾ ਚੱਲੇ ਇਸ ਕਿ੍ਕਟ ਟੂਰਨਾਂਮੈਂਟ ਦੇ ਫਾਈਨਲ ਦਾ ਉਦਘਾਟਨ […]