August 7, 2025

ਰਾਮੂਵਾਲ ਵਿਖ਼ੇ ਸਲਾਨਾ ਜੋੜ ਮੇਲਾ ਲਗਾਇਆ

ਨੂਰਮਹਿਲ (ਤੀਰਥ ਚੀਮਾ) ਇਥੋਂ ਦੇ ਪਿੰਡ ਰਾਮੂਵਾਲ (ਨੇੜੇ ਮਹਿਤਪੁਰ) ਵਿਖ਼ੇ ਧੰਨ ਧੰਨ ਬਾਬਾ ਸਰੀਹ ਪੀਰ ਜੀ, ਸੰਤ ਫੂਲ ਨਾਥ ਜੀ ਅਤੇ ਸੰਤ ਬ੍ਰਹਮ ਨਾਥ ਜੀ ਦਾ ਸਲਾਨਾ ਜੋੜ ਮੇਲਾ ਸੰਤ ਕ੍ਰਿਸ਼ਨ ਨਾਥ ਜੀ ਚਹੇੜੂ ਅਤੇ ਸੰਗਤਾਂ ਦੀ ਅਗਵਾਈ ਵਿਚ ਬੜੀ ਸ਼ਰਧਾ ਨਾਲ ਮਨਾਇਆ ਗਿਆ l ਇਸ ਮੇਲੇ ਵਿਚ ਸੰਤ ਟਹਿਲ ਨਾਥ, ਸੰਤ ਅਵਤਾਰ ਦਾਸ, ਰਾਜੂ […]

ਭਾਰਤ ਵਿਕਾਸ ਪ੍ਰੀਸ਼ਦ ਨੇ ਬੂਟੇ ਲਗਾਕੇ ਮਨਾਇਆ ਆਪਣਾ ਸਥਾਪਨਾ ਦਿਵਸ

ਨਕੋਦਰ, ਭਾਰਤ ਵਿਕਾਸ ਪ੍ਰੀਸ਼ਦ ਨਕੋਦਰ ਸ਼ਾਖਾ ਵੱਲੋਂ ਪ੍ਰੀਸ਼ਦ ਪ੍ਰਧਾਨ ਭੁਪਿੰਦਰ ਅਜੀਤ ਸਿੰਘ ਦੀ ਅਗਵਾਈ ਹੇਠ 62ਵਾਂ ਸਥਾਪਨਾ ਦਿਵਸ ਡੀ. ਏ. ਵੀ ਕਾਲਜ ਨਕੋਦਰ ਦੇ ਕੈੰਪਸ ਵਿਖੇ ਬੂਟੇ ਲਗਾ ਕੇ ਮਨਾਇਆ ਗਿਆ . ਭਾਰਤ ਵਿਕਾਸ ਪ੍ਰੀਸ਼ਦ ਦੀ ਸਥਾਪਨਾ 1963 ਵਿੱਚ ਹੋਈ. ਪ੍ਰੀਸ਼ਦ ਦਾ ਮੁੱਖ ਮੰਤਵ ਸਮਾਜ ਨੂੰ ਆਪਣੀ ਸੰਸਕ੍ਰਿਤੀ ਅਤੇ ਸੰਸਕਾਰਾਂ ਨਾਲ ਜੋੜਨਾ ਹੈ ਅਤੇ ਲੋੜਵੰਦਾਂ […]

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਧਾਰਾ 144 ਤਹਿਤ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਫਰੀਦਕੋਟ (ਵਿਪਨ ਮਿਤੱਲ) ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ. ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲਾ ਫਰੀਦਕੋਟ ‘ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ । ਇਹ ਹੁਕਮ 28 ਅਗਸਤ 2024 ਤੱਕ ਲਾਗੂ ਰਹਿਣਗੇ। ਲਾਊਡ ਸਪੀਕਰ ਲਾਉਣ ‘ਤੇ ਪਾਬੰਦੀ:-ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਫਰੀਦਕੋਟ ਦੀਆਂ ਸੀਮਾਵਾਂ ਅੰਦਰ […]

ਪਿੰਡ ਵਾਸੀਆਂ ਨੇ ਖੁਦ ਰਸਤੇ ਸਾਫ਼ ਕਰਵਾਏ,

ਸਹਿਣਾ ਭਦੋੜ (ਸੁਖਵਿੰਦਰ ਸਿੰਘ ਧਾਲੀਵਾਲ) ਪੰਚਾਇਤ ਘਰ ਦੇ ਮੇਨ ਗੇਟ ਅੱਗੇ ਪਿਛਲੇ ਕਾਫੀ ਦਿਨਾਂ ਤੋਂ ਖੜੇ ਗੰਦੇ ਪਾਣੀ ਕਾਰਨ ਗੁਰੂ ਘਰ, ਮੇਨ ਬਜ਼ਾਰ ਅਤੇ ਹੋਰ ਕੰਮ ਕਾਜ ਜਾਣ ਵਾਲੇ ਲੋਕ ਬੇਹੱਦ ਦੁਖੀ ਸਨ ਸਕੂਲ ਦੇ ਨਜ਼ਦੀਕ ਪੁਲੀ ਬੰਦ ਹੋਣ ਕਾਰਨ ਹੀ ਇਹ ਪਾਣੀ ਸੜਕ ਤੇ ਘੁੰਮ ਰਿਹਾ ਸੀ ਜਿਸ ਕਰਕੇ ਲੋਕ ਦੁਖੀ ਸਨ ਪ੍ਰਸ਼ਾਸਨ ਅਤੇ […]

ਕੁਲਜੀਤ ਸਿੰਘ ਬਿਜਲਪੁਰ ਨੇ ਕਨੇਡਾ ਦੀ ਪੁਲਿਸ ਵਿੱਚ ਭਰਤੀ ਹੋ ਕੇ ਆਪਣੇ ਮਾਪਿਆਂ ਪਿੰਡ ਅਤੇ ਇਲਾਕੇ ਦਾ ਨਾਂ ਰੋਸ਼ਨ ਕੀਤਾ

ਭਵਾਨੀਗ਼ੜ (ਵਿਜੈ ਗਰਗ) ਕੁਲਜੀਤ ਸਿੰਘ ਨੇ ਕਨੇਡਾ ਦੀ ਪੁਲਿਸ ਵਿੱਚ ਭਰਤੀ ਹੋ ਕੇ ਆਪਣੇ ਮਾਪਿਆਂ ਪਿੰਡ ਅਤੇ ਇਲਾਕੇ ਦਾ ਨਾਂ ਰੋਸ਼ਨ ਕੀਤਾ ਹੈ ਕੁਲਜੀਤ ਸਿੰਘ ਦੇ ਪਿਤਾ ਸਾਬਕਾ ਸਰਪੰਚ ਦਰਸ਼ਨ ਸਿੰਘ ਬਿਜਲਪੁਰ ਮਾਤਾ ਹਰਬੰਸ ਕੌਰ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੁਲਜੀਤ ਸਿੰਘ ਨੂੰ ਬਚਪਨ ਤੋਂ ਹੀ ਖੇਡਾਂ ਖਾਸ ਕਰ ਕਬੱਡੀ ਖੇਡਣ ਦਾ ਬਹੁਤ […]

ਮਾਹਿਲਪੁਰ ਮੰਡੀ ਲਈ 1 ਕਰੋੜ 18 ਲੱਖ 65 ਹਜ਼ਾਰ ਰੁਪਏ ਕਿਸਾਨਾਂ ਦੀ ਹਰ ਸਮੱਸਿਆ ਪਹਿਲ ਦੇ ਅਧਾਰ ਤੇ ਹੱਲ ਕੀਤੀ ਜਾਵੇਗੀ – ਰੌੜੀ

ਗੜ੍ਹਸ਼ੰਕਰ (ਨੀਤੂ ਸ਼ਰਮਾ/ਹੇਮਰਾਜ) ਮਾਹਿਲਪੁਰ ਸਥਿਤ ਦਾਣਾ ਮੰਡੀ ਦੇ ਕਿਸਾਨਾਂ ਨੂੰ ਪਿਛਲੇ ਕਾਫ਼ੀ ਸਮੇਂ ਤੋ ਮੰਡੀ ਦਾ ਫੜ ਪੱਕੇ ਕਰਨ ਦੀ ਮੰਗ ਨੇ ਪੂਰਾ ਕਰਦਿਆਂ ਹਲਕਾ ਵਿਧਾਇਕ ਤੇ ਡਿਪਟੀ ਸਪੀਕਰ ਸ੍ਰੀ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਫੜ ਨੰ: 1 ਲਈ ਇਕ ਕਰੋੜ 18 ਲੱਖ 65 ਹਜ਼ਾਰ ਰੁਪਏ ਦੀ ਰਾਸੀ ਮਨਜ਼ੂਰ ਕਰਵਾ ਕੇ ਕੰਮ ਸ਼ੁਰੂ ਕਰਵਾਇਆ ਤੇ […]

ਰੋਜਗਾਰ ਮੇਲਾ 19 ਜੁਲਾਈ ਨੂੰ ਬਰੇਟਾ ਵਿੱਖੇ

ਬੁਢਲਾਡਾ (ਦਵਿੰਦਰ ਸਿੰਘ ਕੋਹਲੀ) ਆਸਰਾ ਫਾਊਡੇਸ਼਼ਨ ਬਰੇਟਾ, ਜਿਲਾ ਰੂਰਲ ਯੂਥ ਕਲੱਬਜ ਐਸੋਸੀਏਸ਼ਨ ਮਾਨਸਾ ਅਤੇ ਮਾਤਾ ਗੁਜਰੀ ਜੀ ਭਲਾਈ ਕੇਦਰ ਬੁਢਲਾਡਾ ਵਲੋਂ ਜਿਲਾ ਰੁਜਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਦੇ ਸਹਿਯੋਗ ਨਾਲ ਬੇਰੁਜਗਾਰ ਰੋਜ਼ਗਾਰ ਨੋਜਵਾਨਾ ਨੂੰ ਰੋਜਗਾਰ ਮਹੁੱਈਆ ਕਰਵਾਉਣ ਲਈ ਪੰਜਾਬ ਪੱਧਰ ਦਾ ਰੋਜ਼ਗਾਰ ਮੇਲਾ 19 ਜੂਲਾਈ ਨੂੰ ਅਰਿਹੰਤ ਕਾਲਜ ਆਫ ਐਜੂਕੇਸ਼ਨ ਨੇੜੇ ਗਰੀਨ ਲੈਂਡ ਸਕੂਲ ਬਰੇਟਾ […]

50 ਸਾਲਾ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਬਰਨਾਲਾ (ਹਰਮਨ) ਸਥਾਨਕ ਸੇਖਾ ਰੋਡ ਗਲੀ ਨੰਬਰ-05 ਵਿੱਚ ਜਗਰੂਪ ਸਿੰਘ ਦੇ ਕਿਰਾਏ ਦੇ ਕਮਰੇ ਵਿੱਚ ਕਈ ਸਾਲ ਤੋਂ ਰਹਿੰਦੇ 50 ਸਾਲਾ ਵਿਅਕਤੀ ਦੀ ਲਾਸ਼ ਮਿਲੀ ਹੈ | ਇਸ ਸਬੰਧੀ ਥਾਣਾ ਸਿਟੀ 2 ਦੇ ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੇ ਦੱਸਿਆ ਕਿ ਮਕਾਨ ਮਾਲਕ ਜਗਰੂਪ ਸਿੰਘ ਦੇ ਦੱਸਣ ਅਨੁਸਾਰ ਇਹ ਵਿਅਕਤੀ ਪਿਛਲੇ 10-15 ਸਾਲ ਤੋਂ ਉਹਨਾਂ ਦੇ […]

ਬ੍ਰਾਈਟਵੇਅ ਇੰਮੀਗ੍ਰੇਸ਼ਨ ਨਕੋਦਰ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜਾ, 20 ਦਿਨਾਂ ਚ ਆਇਆ ਵੀਜਾ

ਨਕੋਦਰ (ਏ.ਐਲ.ਬਿਉਰੋ) ਬ੍ਰਾਈਟਵੇਅ ਇੰਮੀਗ੍ਰੇਸ਼ਨ ਨਕੋਦਰ ਜੋ ਹਮੇਸ਼ਾ ਹੀ ਹਰ ਇਕ ਦਾ ਵਿਦੇਸ਼ ਜਾ ਕੇ ਪੜ੍ਹਨ ਦਾ ਸੁਪਨਾ ਸਾਕਾਰ ਕਰ ਰਹੀ ਹੈ, ਚਾਹੇ ਕੈਨੇਡਾ ਹੋਵੇ ਤੇ ਚਾਹੇ ਯੂ.ਕੇ.ਹੋਵੇ, ਬ੍ਰਾਈਟਵੇਅ ਇੰਮੀਗ੍ਰੇਸ਼ਨ ਹਰ ਇਕ ਵਿਦਿਆਰਥੀ ਦਾ ਸਟੱਡੀ ਵੀਜਾ ਲਗਵਾ ਕੇ ਦੇ ਰਹੇ ਹਨ ਅਤੇ ਸਟੱਡੀ ਵੀਜੇ ਦੇ ਨਾਲ ਨਾਲ ਸਪਾਊਸ ਵੀਜਾ ਵੀ ਲਗਵਾ ਕੇ ਦਿੱਤਾ ਜਾ ਰਿਹਾ ਹੈ […]

ਇੰਡੋ ਸਵਿਸ ਸਕੂਲ ਦੇ ਕਿੰਡਰਗਾਰਟਨ ਦੇ ਬੱਚਿਆਂ ਨੇ ਕੀਤਾ ਡੋਮਿਨੋਜ਼ ਦਾ ਦੌਰਾ

ਨਕੋਦਰ, ਸਥਾਨਕ ਇੰਡੋ ਸਵਿਸ ਇੰਟਰਨੈਸ਼ਨਲ ਕਾਨਵੇਂਟ ਸਕੂਲ ਦੇ ਕਿੰਡਰਗਾਰਟਨ ਦੇ ਪ੍ਰੀ ਨਰਸਰੀ ਤੋਂ ਯੂ.ਕੇ.ਜੀ ਜਮਾਤ ਤੱਕ ਦੇ ਨੰਨ੍ਹੇ ਮੁੰਨੇ ਬੱਚਿਆਂ ਨੇ ਸ਼ਹਿਰ ਦੇ ਮਸ਼ਹੂਰ ਡੋਮਿਨੋਜ਼ ਦਾ ਇੱਕ ਦਿਨਾਂ ਦੌਰਾ ਕਰਕੇ ਸਵਾਦਿਸ਼ਟ ਪੀਜ਼ਾ ਦਾ ਆਨੰਦ ਮਾਣਿਆ ਤੇ ਆਪਣਾ ਖੂਬ ਮਨੋਰੰਜਨ ਕੀਤਾ। ਇਸ ਦੌਰੇ ਦੇ ਦੌਰਾਨ ਬੱਚਿਆਂ ਨੇ ਵੱਖ – ਵੱਖ ਪੀਜ਼ਾ ਬਣਾਉਣ ਦੀਆਂ ਵਿਧੀਆਂ, ਪੀਜ਼ਾ ਆਰਡਰ […]