ਸੁਖਚੈਨ ਸਿੰਘ ਬੱਧਨ ਗੌਰਮਿੰਟ ਟੀਚਰ ਯੂਨੀਅਨ ਜਿਲਾ ਕਪੂਰਥਲਾ ਦੇ ਦੂਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਚੁਣੇ
ਸੁਲਤਾਨਪੁਰ ਲੋਧੀ (ਮਲਕੀਤ ਕੌਰ) ਪੰਜਾਬ ਦੀ ਸਿਰਮੌਰ ਅਧਿਆਪਕ ਜੱਥੇਬੰਦੀ ਗੌਰਮਿੰਟ ਟੀਚਰ ਯੂਨੀਅਨ ਦੀ 17 ਵੀਂ ਜਨਰਲ ਕੌਂਸਲ ਜਿਲਾ ਕਪਰੂਥਲਾ ਦੀ ਚੋਣ ਰਿਟਰਨਿੰਗ ਅਫ਼ਸਰ ਕੰਵਰਦੀਪ ਸਿੰਘ ਕੇ ਡੀ ਅਤੇ ਸਹਾਇਕ ਰਿਟਰਨਿੰਗ ਅਫਸਰ ਅਸ਼ਵਨੀ ਕੁਮਾਰ ਦੀ ਅਗਵਾਈ ਹੇਠ ਸੰਪੰਨ ਹੋਈ। ਜਿਸ ਵਿੱਚ ਸੁਖਚੈਨ ਸਿੰਘ ਬੱਧਨ ਨੂੰ ਦੂਜੀ ਵਾਰ ਨਿਰਵਿਰੋਧ ਜਿਲ੍ਹਾ ਪ੍ਰਧਾਨ ਚੁਣਿਆ ਗਿਆ। ਇਸ ਤੋਂ ਇਲਾਵਾ ਪਰਮਜੀਤ […]