September 30, 2025

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਟਰੈਫਿਕ ਪੁਲਿਸ ਨੇ ਜਨਤਕ ਥਾਵਾਂ ਦੀ ਕੀਤੀ ਚੈਕਿੰਗ

ਬਰਨਾਲਾ (ਹਰਮਨ) ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਟਰੈਫਿਕ ਇੰਚਾਰਜ ਇੰਸਪੈਕਟਰ ਜਸਵਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਟਰੈਫਿਕ ਪੁਲਿਸ ਬਰਨਾਲਾ ਟੀਮ ਵੱਲੋਂ ਜਨਤਕ ਥਾਵਾਂ ਜਿਵੇਂ ਕਿ ਰੇਲਵੇ ਸਟੇਸ਼ਨ ਅਤੇ ਬੱਸ ਸਟੈਂਡ ਆਦਿ ਦੀ ਚੈਕਿੰਗ ਕੀਤੀ ਗਈ । ਇਸ ਸਬੰਧੀ ਜਿਆਦਾ ਜਾਣਕਾਰੀ ਦਿੰਦਿਆਂ ਇੰਸਪੈਕਟਰ ਜਸਵਿੰਦਰ ਸਿੰਘ ਢੀਡਸਾ ਨੇ ਦੱਸਿਆ ਕਿ ਸਮੂਹ ਜਨਤਕ ਥਾਵਾਂ ਦੀ […]

ਕਰੰਟ ਲੱਗਣ ਨਾਲ ਇੱਕ ਨੌਜਵਾਨ ਦੀ ਮੌਤ, 3 ਜਖਮੀ

ਨੂਰਮਹਿਲ (ਤੀਰਥ ਚੀਮਾ) ਇਥੋਂ ਦੇ ਪਿੰਡ ਭੰਡਲ ਹਿੰਮਤ ਵਿਖ਼ੇ ਭੰਡਲ ਜੱਠੇਰਿਆਂ ਦੀ ਯਾਦ ਵਿੱਚ ਸਲਾਨਾ ਮੇਲੇ ਦੇ ਸੰਬੰਧ ਵਿੱਚ ਇਸ ਧਾਰਮਿਕ ਅਸਥਾਨ ਤੇ ਨਿਸ਼ਾਨ ਸਾਹਿਬ ਦੀ ਸੇਵਾ ਕੀਤੀ ਜਾਂ ਰਹੀ ਸੀ l ਜਦੋਂ ਨਿਸ਼ਾਨ ਸਾਹਿਬ ਦੀ ਸੇਵਾ ਕਰਦੇ ਸਮੇਂ ਨਿਸ਼ਾਨ ਸਾਹਿਬ ਕੋਲੋਂ ਲੰਘਦੀਆਂ 17 ਕੇ ਵੀ ਬਿਜਲੀ ਦੀਆਂ ਤਾਰਾਂ ਨਾਲ ਟਕਰਾ ਗਿਆ ਤਾਂ ਚਾਰ ਨੌਜਵਾਨਾਂ […]

ਏਕਨੂਰ ਵੈਲਫੇਅਰ ਐਸੋਸੀਏਸ਼ਨ ਦੀ ਪੰਜਾਬ ਪ੍ਰਧਾਨ ਜੀਤ ਦਹੀਆ ਵੱਲੋਂ ਨਵੇਂ ਸਿਲਾਈ ਸੈਂਟਰ ਦਾ ਆਲਮਪੁਰ ਮੰਦਰਾਂ ਵਿਖੇ ਕੀਤਾ ਉਦਘਾਟਨ

ਬੁਢਲਾਡਾ (ਦਵਿੰਦਰ ਸਿੰਘ ਕੋਹਲੀ) ਸਮਾਜਸੇਵਾ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਵਾਲੀ ਸੁਤੰਤਰਤਾ ਸੰਗਰਾਮੀਆਂ ਦੀ ਵਾਰਿਸ ਹੋਣਹਾਰ ਧੀ ਏਕਨੂਰ ਵੈਲਫੇਅਰ ਐਸੋਸੀਏਸ਼ਨ ਦੀ ਪੰਜਾਬ ਪ੍ਰਧਾਨ ਜੀਤ ਦਹੀਆ ਵੱਲੋਂ ਆਲਮਪੁਰ ਮੰਦਰਾਂ ਵਿਖੇ ਨਵੇਂ ਸਿਲਾਈ ਸੈਂਟਰ ਦਾ ਉਦਘਾਟਨ ਕੀਤਾ ਗਿਆ।ਇਸ ਮੌਕੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਏਕਨੂਰ ਵੈਲਫੇਅਰ ਐਸੋਸੀਏਸ਼ਨ ਦੀ ਪੰਜਾਬ ਪ੍ਰਧਾਨ ਜੀਤ ਦਹੀਆ ਨੇ ਕਿਹਾ ਕਿ ਇਸ […]

ਡੀਆਰਵੀ ਡੀਏਵੀ ਸੈਂਟੇਨਰੀ ਪਬਲਿਕ ਸਕੂਲ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਉਣ ਲਈ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ

ਡੀਆਰਵੀ ਡੀਏਵੀ ਸੈਂਟੇਨਰੀ ਪਬਲਿਕ ਸਕੂਲ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਉਣ ਲਈ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨਇਸ ਸਮਾਗਮ ਦਾ ਆਯੋਜਨ ਔਰਤਾਂ ਦੀਆਂ ਪ੍ਰਾਪਤੀਆਂ ਨੂੰ ਮਾਨਤਾ ਦੇਣ ਅਤੇ ਸਮਾਜ ਵਿੱਚ ਉਨ੍ਹਾਂ ਦੀਆਂ ਕਈ ਭੂਮਿਕਾਵਾਂ ਵੱਲ ਧਿਆਨ ਖਿੱਚਣ ਲਈ ਕੀਤਾ ਗਿਆ ਸੀ।ਇਹ ਦਿਨ ਲਿੰਗ ਸਮਾਨਤਾ ਨੂੰ ਤੇਜ਼ ਕਰਨ ਲਈ ਕਾਰਵਾਈ ਦੇ ਸੱਦੇ ਨੂੰ ਵੀ ਦਰਸਾਉਂਦਾ ਹੈ।ਸਮਾਰੋਹ ਦੀ ਸ਼ੁਰੂਆਤ […]

ਡੀ.ਏ.ਵੀ. ਸਕੂਲ, ਫਿਲੌਰ ਵਿੱਚ ਨਵੇਂ ਵਿੱਦਿਅਕ ਸੈਸ਼ਨ 2024-25 ਦਾ ਸ਼ਾਨਦਾਰ ਸੁਆਗਤ

ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਹਮੇਸ਼ਾ ਹੀ ਇੱਕ ਮਹੱਤਵਪੂਰਨ ਮੌਕਾ ਹੁੰਦਾ ਹੈ, ਜੋ ਕਿ ਨਵੀਂ ਸ਼ੁਰੂਆਤ, ਇੱਛਾਵਾਂ ਅਤੇ ਮੌਕਿਆਂ ਦਾ ਪ੍ਰਤੀਕ ਹੁੰਦਾ ਹੈ। ਡੀ.ਆਰ.ਵੀ. ਡੀ.ਏ.ਵੀ. ਸੈਂਟੇਨਰੀ ਪਬਲਿਕ ਸਕੂਲ, ਫਿਲੌਰ, ਨੇ ਨਵੇਂ ਵਿੱਦਿਅਕ ਸੈਸ਼ਨ 2024-25 ਦਾ ਸ਼ਾਨਦਾਰ ਸੁਆਗਤ ਕਰਨ ਲਈ ਸ਼ਾਨਦਾਰ ਅਤੇ ਸ਼ੁਭ ਸਮਾਗਮਾਂ ਦੀ ਇੱਕ ਲੜੀ ਦੇ ਨਾਲ ਮਾਣ ਨਾਲ ਉਦਘਾਟਨ ਕੀਤਾ।ਉਦਘਾਟਨ ਦੀ ਸ਼ੁਰੂਆਤ ਵਿਦਿਆਰਥੀਆਂ […]

ਅਟਵਾਲ ਨੇ ਬਾਬੂ ਜਗਜੀਵਨ ਰਾਮ ਨੂੰ ਯਾਦ ਕੀਤਾ

ਨੂਰਮਹਿਲ (ਤੀਰਥ ਚੀਮਾ ) ਮੰਡੀ ਬੋਰਡ ਦੇ ਸਾਬਕਾ ਚੇਅਰਮੈਨ ਤੇ ਐਮ ਐਲ ਏ ਸਵਰਗੀ ਗੁਰਬਿੰਦਰ ਸਿੰਘ ਅਟਵਾਲ ਦੇ ਸਪੁੱਤਰ ਰਾਜਪਾਲ ਸਿੰਘ ਅਟਵਾਲ ਨੇ ਭਾਰਤ ਦੇ ਸਾਬਕਾ ਉਪ ਪ੍ਰਧਾਨ ਮੰਤਰੀ ਬਾਬੂ ਜਗਜੀਵਨ ਰਾਮ ਨੂੰ ਉਹਨਾਂ ਦੇ 117 ਵੇਂ ਜਨਮ ਦਿਨ ਤੇ ਯਾਦ ਕਰਦਿਆਂ ਦਿੱਲੀ ਵਿਖ਼ੇ ਉਹਨਾਂ ਦੀ ਸਮਾਰਕ ਤੇ ਉਹਨਾਂ ਨੂੰ ਸ਼ਰਧਾ ਦੇ ਫੁੱਲ ਅਰਪਿਤ ਕੀਤੇ […]

ਥਾਣਾ ਨੂਰਮਹਿਲ ਦੀ ਪੁਲਿਸ ਵੱਲੋ 410 ਨਸ਼ੀਲੀਆ ਗੋਲੀਆ ਸਮੇਤ ਇੱਕ ਦੋਸੀ ਨੂੰ ਗ੍ਰਿਫਤਾਰ ਕਰਕੇ ਸਫਲਤਾ ਹਾਸਿਲ ਕੀਤੀ।

ਨੂਰਮਹਿਲ (ਤੀਰਥ ਚੀਮਾ) ਡਾਕਟਰ ਅੰਕੁਰ ਗੁਪਤਾ, ਆਈ.ਪੀ.ਐੱਸ ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ/ ਨਸ਼ਾ ਤਸਕਰਾਂ/ ਲੁੱਟਾ ਖੋਹਾ ਕਰਨ ਵਾਲਿਆ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ਼੍ਰੀਮਤੀ ਜਸਰੂਪ ਕੌਰ ਬਾਠ, ਆਈ.ਪੀ.ਐੱਸ, ਪੁਲਿਸ ਕਪਤਾਨ ਇੰਨਵੈਸਟੀਗੇਸ਼ਨ ਜਲੰਧਰ ਦਿਹਾਤੀ, ਸ੍ਰੀ ਕੁਲਵਿੰਦਰ ਸਿੰਘ ਵਿਰਕ, ਉਪ-ਪੁਲਿਸ ਕਪਤਾਨ ਸਬ-ਡਵੀਜਨ ਨਕੋਦਰ ਦੀ ਅਗਵਾਈ ਹੇਠ ਇੰਸਪੈਕਟਰ […]

ਲਾਇਨ ਕਲੱਬ ਵੱਲੋਂ ਪ੍ਰਾਇਮਰੀ ਸਕੂਲ ਦੇ ਬੱਚਿਆਂ ਲਈ ਆਰ ਓ ਲਗਾਇਆ ਗਿਆ‌

ਨੂਰਮਹਿਲ (ਤੀਰਥ ਚੀਮਾ)ਲਾਇਨਜ ਕਲੱਬ ਨੂਰਮਹਿਲ ਸਿੱਟੀ ਡਿੱਸਟਿੱਕਸ 321 ਡੀ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਉਮਰ ਪੁਰਾ ਕਲਾਂ ਵਿਖੇ ਬੱਚਿਆਂ ਦੇ ਅਤੇ ਸਟਾਫ ਦੇ ਪਾਣੀ ਪੀਣ ਲਈ ਆਰ ਓ ਲਗਾਇਆ ਗਿਆ। ਇਸ‌ ਸਮੇਂ ਲਾਇਨ ਕਲੱਬ ਮੇਬਰ ਸੀ੍ ਓਮ ਪ੍ਰਕਾਸ਼ ਕੁੰਦੀ ਨੇ ਕਿਹਾ ਕਿ ਮਾਨਵਤਾ ਕੀ ਸੇਵਾ ਹੀ ਉੱਤਮ ਸੇਵਾ ਹੈ। ਗਰਮੀਆਂ ਸ਼ੁਰੂ ਹੋਣ ਵਾਲੀਆਂ ਹਨ। ਅਤੇ ‌ਮੱਛਰ […]

ਮੈਡਮ ਇਕਬਾਲ ਕੌਰ ਉਦਾਸੀ ਦਾ ਸੇਵਾ ਮੁਕਤੀ ਤੇ ਮੁਲਾਜ਼ਮ ਅਤੇ ਸਮਾਜ ਸੇਵੀਆਂ ਵੱਲੋਂ ਸਨਮਾਨ ਕੀਤਾ

ਸਹਿਣਾ ਭਦੋੜ (ਸੁਖਵਿੰਦਰ ਸਿੰਘ ਧਾਲੀਵਾਲ) ਸ਼ਹੀਦ ਬੁੱਧੂ ਖਾਂ ਸੋਰਿਆ ਚੱਕਰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਹਿਣਾ ਵਿਖੇ ਲੰਮਾਂ ਸਮਾਂ ਬਤੋਰ ਪ੍ਰਿੰਸੀਪਲ ਦੀਆਂ ਸੇਵਾਵਾਂ ਨਿਭਾਉਣ ਵਾਲੀ ਕਵੀ ਸੰਤ ਰਾਮ ਉਦਾਸੀ ਦੀ ਬੇਟੀ ਮੈਡਮ ਇਕਬਾਲ ਕੌਰ ਉਦਾਸੀ 31 ਮਾਰਚ ਨੂੰ ਰਿਟਾਇਰਮੈਂਟ ਹੋ ਗਏ ਸਨ ਉਨਾਂ ਦੇ ਸਨਮਾਨ ਲਈ ਅੱਜ ਸ਼ਹੀਦ ਬੁੱਧੂ ਖਾਂ ਸੋਰਿਆ ਚੱਕਰ ਸਰਕਾਰੀ ਸੀਨੀਅਰ ਸੈਕੰਡਰੀ […]

ਜਸਜੀਤ ਸਿੰਘ ਬਿਲਗਾ ਅਕਾਲੀ ਦਲ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਬਰ ਨਿਯੁੱਕਤ

ਨੂਰਮਹਿਲ (ਜਸਵਿੰਦਰ ਸਿੰਘ ਲਾਂਬਾ) ਸੀਨੀਅਰ ਅਕਾਲੀ ਆਗੂ ਤੇ ਬਿਲਗਾ ਦੇ ਸਾਬਕਾ ਚੇਅਰਮੈਨ ਜਸਜੀਤ ਸਿੰਘ ਬਿਲਗਾ ਨੂੰ ਉਨ੍ਹਾਂ ਦੀ ਪਾਰਟੀ ਪੑਤੀ ਸ਼ਲਾਘਾ ਯੋਗ ਸੇਵਾਵਾਂ ਨੂੰ ਦੇਖਦੇ ਹੋਏ ਹਾਈ ਕਮਾਂਡ ਵੱਲੋਂ ਸ਼ੑੋਮਣੀ ਅਕਾਲੀ ਦਲ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ ( ਪੀ. ਏ. ਸੀ) ਦਾ ਮੈਂਬਰ ਨਿਯੁੱਕਤ ਕੀਤਾ ਹੈ। ਆਪਣੀ ਨਿਯੁੱਕਤੀ ਤੇ ਪਾਰਟੀ ਪੑਧਾਨ ਸੁਖਬੀਰ ਸਿੰਘ ਬਾਦਲ, ਜ਼ਿਲ੍ਹਾ […]